ਵੀਰਵਾਰ, ਨਵੰਬਰ 5, 2026 09:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SGPC ਦੀ ਮੰਗ’ਤੇ NCERT ਦਾ ਵੱਡਾ ਫੈਸਲਾ, 12ਵੀਂ ਦੀ ਕਿਤਾਬ ‘ਚੋਂ ਹਟਾਇਆ ਗਿਆ ਖਾਲਿਸਤਾਨ ਦਾ ਜ਼ਿਕਰ

NCERT ਦੀ ਕਿਤਾਬ ਚੋਂ ਖਾਲਿਸਤਾਨ ਦਾ ਜ਼ਿਕਰ ਹਟਾਉਣ ਦੀ ਮੰਗ ਕੀਤੀ ਗਈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਨੂੰ ਪੱਤਰ ਲਿਖਿਆ ਸੀ।

by ਮਨਵੀਰ ਰੰਧਾਵਾ
ਮਈ 30, 2023
in ਪੰਜਾਬ
0

SGPC wrote a letter to NCERT: NCERT ਦੀਆਂ ਕਿਤਾਬਾਂ ਚੋਂ ਖਾਲਿਸਤਾਨ ਦਾ ਜ਼ਿਕਰ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਦਰਅਸਲ, ਪਿਛਲੇ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (NCERT) ਨੂੰ ਪੱਤਰ ਲਿਖਿਆ ਸੀ। ਇਸ ‘ਚ ਮੰਗ ਕੀਤੀ ਗਈ ਕਿ 12ਵੀਂ ਜਮਾਤ ਦੀ ਕਿਤਾਬ ਵਿੱਚੋਂ ਖਾਲਿਸਤਾਨ ਦਾ ਜ਼ਿਕਰ ਹਟਾਇਆ ਜਾਵੇ। ਨਾਲ ਹੀ NCERT ਦੀਆਂ ਕਿਤਾਬਾਂ ਚੋਂ ਸਿੱਖਾਂ ਨੂੰ ‘ਵੱਖਵਾਦੀ’ ਵਜੋਂ ਦਰਸਾਏ ਜਾਣ ਵਾਲੇ ਤੱਥਾਂ ਦਾ ਜ਼ਿਕਰ ਵੀ ਹਟਾ ਦੇਣਾ ਚਾਹੀਦਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ 12ਵੀਂ ਜਮਾਤ ਦੀ ਰਾਜਨੀਤੀ ਸ਼ਾਸਤਰ ਦੀ ਕਿਤਾਬ ਵਿੱਚ ਖਾਲਿਸਤਾਨ ਦਾ ਜ਼ਿਕਰ ਸੀ। 12ਵੀਂ ਜਮਾਤ ਦੀ ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਪੋਲੀਟਿਕਸ ਇਨ ਇੰਡੀਪੈਂਡੈਂਟ ਇੰਡੀਆ’ ਦੇ ਸੱਤਵੇਂ ਅਧਿਆਏ (ਖੇਤਰੀ ਅਕਾਂਖਿਆਵਾਂ) ਵਿੱਚ ਖਾਲਿਸਤਾਨ ਬਾਰੇ ਗੱਲ ਕੀਤੀ ਗਈ ਸੀ। ਇਸ ਵਿੱਚ ‘ਸਿੱਖ ਕੌਮ ਨੂੰ ਮਜ਼ਬੂਤ ​​ਕਰਨ ਦੀ ਦਲੀਲ’ ਦੱਸੀ ਗਈ ਸੀ, ਜਿਸ ਨੂੰ ਹੁਣ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਕਿਹਾ ਜਾ ਰਿਹਾ ਸੀ ਕਿ ਇਸ ਨਾਲ ਸਿੱਖਾਂ ਦੇ ਅਕਸ ਨੂੰ ਢਾਹ ਲੱਗ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 12th class Political Science bookKhalistanNCERT Bookspro punjab tvpunjab newspunjabi newssgpcsikh
Share234Tweet146Share59

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.