ਵੀਰਵਾਰ, ਮਈ 14, 2026 06:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਚੀਮਾ ਵੱਲੋਂ ਟੈਕਸ ਇੰਟੈਲੀਜੈਂਸ ਯੂਨਿਟ ਦੁਆਰਾ ਵਿਕਸਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ

Tax Intelligence Portal: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

by ਮਨਵੀਰ ਰੰਧਾਵਾ
ਮਈ 30, 2023
in ਪੰਜਾਬ
0

Harpal Singh Cheema: ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੁਆਰਾ ਰਾਜ ਦੇ ਜੀਐਸਟੀ ਅਧਿਕਾਰੀਆਂ ਲਈ ਵਿਕਸਤ ਟੈਕਸ ਇੰਟੈਲੀਜੈਂਸ ਪੋਰਟਲ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਰ ਵਿਭਾਗ ਦੀਆਂ 8 ਇਨੋਵਾ ਕਾਰਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।

ਆਬਕਾਰੀ ਤੇ ਕਰ ਭਵਨ ਵਿਖੇ ਟੈਕਸ ਇੰਟੈਲੀਜੈਂਸ ਪੋਰਟਲ ਦੀ ਸ਼ੁਰੂਆਤ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੋਰਟਲ ਰਾਜ ਦੇ ਕਰ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਕਰ ਉਗਰਾਹੀ ਅਤੇ ਕਰ ਪਾਲਣਾ ਦਾ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਵਿੱਚ ਮਦਦ ਕਰੇਗਾ।

ਚੀਮਾ ਨੇ ਕਿਹਾ ਕਿ ਇਹ ਸਿਸਟਮ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ ਅਤੇ ਵਿਭਾਗ ਦੇ ਫੀਡਲ ਅਧਿਕਾਰੀਆਂ ਨੂੰ ਬੈਕਵਰਡ ਸਪਲਾਈ ਚੇਨ ਵੈਰੀਫਿਕੇਸ਼ਨ ਲਿੰਕੇਜ ਅਤੇ ਕਾਰਵਾਈਯੋਗ ਰਿਪੋਰਟਾਂ ਵੀ ਪ੍ਰਦਾਨ ਕਰਦਾ ਹੈ।

ਇਸ ਪੋਰਟਲ ਰਾਹੀਂ ਉਪਲਬਧ ਵੱਖ-ਵੱਖ ਡੇਟਾ ਦੇ ਪ੍ਰਭਾਵਸ਼ਾਲੀ ਵਿਸ਼ਲੇਸ਼ਣ, ਕਰਦਾਤਾਵਾਂ ਦੁਆਰਾ ਪਾਲਣਾ, ਵਾਪਸੀਆਂ ਦੀ ਤਸਦੀਕ ਵਿੱਚ ਬਿਹਤਰ ਜਾਂਚ, ਆਡਿਟ ਪ੍ਰਕਿਰਿਆਵਾਂ ਵਿੱਚ ਅਸਾਨੀ, ਪੂਰੀ ਸਪਲਾਈ ਚੇਨ ਵਿਸ਼ਲੇਸ਼ਣ, ਰਿਟਰਨ ਡਿਫਾਲਟਰਾਂ ਦੀ ਲਾਈਵ ਨਿਗਰਾਨੀ ਅਤੇ ਦੇਰੀ ਨਾਲ ਕਰ ਅਦਾ ਕਰਨ ਵਾਲਿਆਂ ਦੇ ਵਿਆਜ ਦੀ ਗਿਣਤੀ ਵਿੱਚ ਮਦਦ ਮਿਲੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਕਰ ਵਿਭਾਗ ਦੀਆਂ ਨਵੀਆਂ ਖਰੀਦੀਆਂ 8 ਇਨੋਵਾ ਕਾਰਾਂ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਵਿਭਾਗ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਕਾਫਲੇ ਵਿੱਚ ਵਿੱਚ ਜਲਦੀ ਹੀ 42 ਹੋਰ ਅਜਿਹੇ ਵਾਹਨ ਸ਼ਾਮਲ ਕੀਤੇ ਜਾਣਗੇ।

ਹਰਪਾਲ ਸਿੰਘ ਚੀਮਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਆਬਕਾਰੀ ਕਮਿਸ਼ਨਰ ਵਰੁਣ ਰੂਜਮ, ਵਧੀਕ ਕਮਿਸ਼ਨਰ-1 ਵਿਰਾਜ ਐਸ. ਤਿਡਕੇ, ਡਾਇਰੈਕਟਰ ਇਨਵੈਸਟੀਗੇਸ਼ਨ ਤੇਜਵੀਰ ਸਿੰਘ ਸਿੱਧੂ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harpal singh cheemapro punjab tvpunjab cabinet ministerPunjab Finance Ministerpunjab newspunjabi newsTax Intelligence PortalTax Intelligence Unit
Share222Tweet139Share56

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 14, 2026

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਮਈ 14, 2026

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਮਈ 14, 2026

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਮਈ 14, 2026

‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

ਮਈ 14, 2026
Load More

Recent News

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026

ਵਧਦੀ ਮਹਿੰਗਾਈ ਦੇ ਵਿਚਕਾਰ, ਗੈਸ ਸਿਲੰਡਰ ਦੀਆਂ ਨਵੀਆਂ ਦਰਾਂ ਜਾਰੀ

ਮਈ 14, 2026

5 ਲੱਖ ਰੁਪਏ ਤੱਕ ਦਾ ਹੋਇਆ ਸੌਦਾ; NEET ਪੇਪਰ ਲੀਕ ਸਕੈਂਡਲ ‘ਚ ਨਵੇਂ ਖੁਲਾਸੇ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.