ਮੰਗਲਵਾਰ, ਜੁਲਾਈ 21, 2026 11:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਨੇ ਚੁੱਕੀ ਅਹੁਦੇ ਦੀ ਸਹੁੰ

by Gurjeet Kaur
ਮਈ 31, 2023
in ਪੰਜਾਬ
0

ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਹੋ ਸਕਦਾ ਹੈ।

 

ਦੂਜੇ ਪਾਸੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ ਹੈ।

ਮਨਜ਼ੂਰੀ ਤੋਂ ਬਾਅਦ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਰਾਜਪਾਲ ਤੋਂ ਸਮਾਂ ਲਿਆ ਗਿਆ। ਸੂਤਰਾਂ ਮੁਤਾਬਕ ਨਿੱਝਰ ਨੇ ਸਰਕਾਰ ਵੱਲੋਂ ਵਿਜੀਲੈਂਸ ਜਾਂਚ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਰਸੀ ਗਵਾਉਣੀ ਪਈ।

 

ਨਿੱਝਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ਵਿੱਚ ਕੁਰਸੀ ਗੁਆਉਣ ਵਾਲੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਡਾ: ਵਿਜੇ ਸਿੰਗਲਾ ਅਤੇ ਫ਼ੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ।

Tags: aap ministergurmeet singh khudianpunjab
Share240Tweet150Share60

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.