ਸ਼ਨੀਵਾਰ, ਫਰਵਰੀ 28, 2026 02:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੰਘੂ ਕਤਲ ਮਾਮਲਾ:ਵਿਜੇ ਸਾਂਪਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਕੀਤੀ ਅਪੀਲ, ਕਿਹਾ ਸਿੱਖ ਧਰਮ ਤਹਿਤ ਪਵੇ ਲਖਬੀਰ ਸਿੰਘ ਦਾ ਭੋਗ

by propunjabtv
ਅਕਤੂਬਰ 19, 2021
in ਦੇਸ਼, ਪੰਜਾਬ
0

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਿੰਘੂ ਬਾਰਡਰ ‘ਤੇ ਕਿਸਾਨ ਸੰਗਠਨਾਂ ਦੇ ਧਰਨਾ ਸਥਾਨ ‘ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ਅਨੁਸੂਚਿਤ ਜਾਤੀ ਦੇ ਲਖਬੀਰ ਸਿੰਘ ਦਾ ਭੋਗ ਸਿੱਖ ਧਰਮ ਅਨੁਸਾਰ ਪਵਾਇਆ ਜਾਵੇ।

ਸਾਂਪਲਾ ਨੇ ਕਿਹਾ ਕਿ ‘ਤੁਹਾਨੂੰ ਇਸਦੀ ਵੀ ਜਾਣਕਾਰੀ ਹੋਵੇਗੀ ਕਿ ਉਸਦੇ ਅੰਤਿਮ ਸੰਸਕਾਰ ‘ਤੇ ਕੁਝ ਲੋਕਾਂ ਖਾਸ ਕਰਕੇ ਸਤਿਕਾਰ ਕਮੇਟੀ ਵਲੋਂ ਇਹ ਕਹਿੰਦੇ ਹੋਏ ਕਿ ਇਸਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਉਸਦੇ ਅੰਤਿਮ ਸੰਸਕਾਰ ‘ਤੇ ਸਿੱਖ ਮਰਿਆਦਾ ਅਨੁਸਾਰ ਅਰਦਾਸ ਨਹੀਂ ਕਰਨ ਦਿੱਤੀ ਗਈ।

Tags: Jathedar of Sri Akal Takhat Sahibvijay sampla
Share202Tweet126Share50

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result