ਸੋਮਵਾਰ, ਫਰਵਰੀ 9, 2026 11:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਜ਼ਿਆਦਾ ਪਾਣੀ ਪੀਣ ਨਾਲ ਸਿਹਤ ਨੂੰ ਕਈ ਨੁਕਸਾਨ, ਹੋ ਸਕਦੇ ਹੋ ਇੰਨਾਂ ਬਿਮਾਰੀਆਂ ਦੇ ਸ਼ਿਕਾਰ

Drinking too much water: ਜਦੋਂ ਅਸੀਂ ਜ਼ਿਆਦਾ ਪਾਣੀ ਪੀਂਦੇ ਹਾਂ ਤਾਂ ਇਸ ਦੀ ਵਜਾ ਨਾਲ ਆਰਜੀਨਨ ਵੈਸੋਪ੍ਰੇਸਿਨ ਦਾ ਪਲਾਜ਼ਮਾ ਪੱਧਰ ਘੱਟ ਹੋ ਜਾਂਦਾ ਹੈ। ਜਿਸ ਦਾ ਸਿੱਧਾ ਅਸਰ ਕਿਡਨੀ ‘ਤੇ ਪੈਂਦਾ ਹੈ।

by ਮਨਵੀਰ ਰੰਧਾਵਾ
ਜੂਨ 1, 2023
in ਸਿਹਤ, ਲਾਈਫਸਟਾਈਲ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Water Intoxication: ਪਾਣੀ ਦੀ ਲੋੜ ਹਰ ਕਿਸੇ ਨੂੰ ਹੁੰਦੀ ਹੈ। ਬਚਪਨ ਤੋਂ ਹੁਣ ਤਕ ਵੱਡਿਆਂ ਨੂੰ ਇਹੀ ਕਹਿੰਦੇ ਸੁਣਿਆ ਹੈ ਜਿੰਨਾ ਜ਼ਿਆਦਾ ਪਾਣੀ ਪੀਵਾਂਗੇ ਓਨਾ ਹੀ ਸਿਹਤਮੰਦ ਰਹਾਂਗੇ। ਪਰ ਧਿਆਨ ਦੇਣ ਯੋਗ ਗੱਲ ਹੈ ਕਿ ਲੋੜ ਤੋਂ ਵੱਧ ਹਰ ਚੀਜ਼ ਨੁਕਸਾਨਦਾਇਕ ਹੁੰਦੀ ਹੈ। ਜੇਕਰ ਤੁਸੀਂ ਵੀ ਲੋੜ ਤੋਂ ਜ਼ਿਆਦਾ ਪਾਣੀ ਪੀਂਦੇ ਹੋ ਤਾਂ ਇਸ ਨਾਲ ਤਹਾਨੂੰ ਓਵਰਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ। ਅਜਿਹੇ ‘ਚ ਤਹਾਨੂੰ ਇੱਥੇ ਦੱਸਾਂਗੇ ਕਿ ਜ਼ਿਆਦਾ ਪਾਣੀ ਪੀਣ ਨਾਲ ਤੁਹਾਡੀ ਸਿਹਤ ਨੂੰ ਕੀ-ਕੀ ਨੁਕਸਾਨ ਹੋ ਸਕਦੇ ਹਨ।

ਕਿਡਨੀ ਨੂੰ ਨੁਕਸਾਨ: ਪਾਣੀ ਜ਼ਿਆਦਾ ਪੀਣ ਨਾਲ ਕਿਡਨੀ ਨੂੰ ਵੀ ਨੁਕਸਾਨ ਹੁੰਦਾ ਹੈ। ਦਰਅਸਲ ਜਦੋਂ ਅਸੀਂ ਜ਼ਿਆਦਾ ਪਾਣੀ ਪੀਂਦੇ ਹਾਂ ਤਾਂ ਇਸ ਦੀ ਵਜਾ ਨਾਲ ਆਰਜੀਨਨ ਵੈਸੋਪ੍ਰੇਸਿਨ ਦਾ ਪਲਾਜ਼ਮਾ ਪੱਧਰ ਘੱਟ ਹੋ ਜਾਂਦਾ ਹੈ। ਜਿਸ ਦਾ ਸਿੱਧਾ ਅਸਰ ਕਿਡਨੀ ‘ਤੇ ਪੈਂਦਾ ਹੈ। ਅਜਿਹੇ ‘ਚ ਜ਼ਿਆਦਾ ਪਾਣੀ ਪੀਣ ਤੋਂ ਬਚਣਾ ਚਾਹੀਦਾ।

ਦਿਮਾਗ ‘ਤੇ ਹੋਣ ਵਾਲਾ ਅਸਰ: ਜੇਕਰ ਤਹਾਨੂੰ ਓਵਰਹਾਈਡ੍ਰੇਸ਼ਨ ਹੋਵੇ ਤਾਂ ਇਸ ਦੀ ਵਜਾ ਨਾਲ ਸੋਡੀਅਮ ਦੇ ਘੱਟ ਹੋਣ ਨਾਲ ਬ੍ਰੇਨ ‘ਚ ਸੋਜ ਪੈਦਾ ਹੁੰਦੀ ਹੈ। ਜਿਸ ਦੀ ਵਜਾ ਨਾਲ ਦਿਮਾਗ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਪਾਉਂਦਾ ਹੈ। ਉੱਥੇ ਹੀ ਇਸ ਤੋਂ ਇਲਾਵਾ ਕਨਫਿਊਜ਼ਨ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਲੀਵਰ ਨੂੰ ਨੁਕਸਾਨ: ਓਵਰਹਾਈਡ੍ਰੇਸ਼ਨ ਦੀ ਵਜਾ ਸਿਰਫ ਸਾਧਾਰਨ ਪਾਣੀ ਨਹੀਂ ਹੈ। ਬਲਕਿ ਜਦੋਂ ਤੁਸੀਂ ਆਇਰਨ ਯੁਕਤ ਪਾਣੀ ਜ਼ਿਆਦਾ ਸੇਵਨ ਕਰਦੇ ਹਨ ਤਾਂ ਲੀਵਰ ਤੋਂ ਜੁੜੀ ਸਮੱਸਿਆ ਹੋ ਸਕਦੀ ਹੈ। ਇਸ ਲਈ ਇਸ ਤੋਂ ਜ਼ਿਆਦਾ ਸੇਵਨ ਤੋਂ ਬਚਣਾ ਚਾਹੀਦਾ ਹੈ।

ਹਿਰਦੇ ਨੂੰ ਖਤਰਾ: ਜੇਕਰ ਤੁਸੀਂ ਜ਼ਿਆਦਾ ਪਾਣੀ ਪੀਂਦੇ ਹੋ ਤਾਂ ਇਸ ਦੀ ਵਜਾ ਨਾਲ ਹਾਰਟ ਫੇਲੀਅਰ ਦੀ ਸੰਭਾਵਨਾ ਵੀ ਵਧ ਜਾਂਦਾ ਹੈ। ਦਰਅਸਲ, ਜਦੋਂ ਤੁਸੀਂ ਜ਼ਿਆਦਾ ਪਾਣੀ ਪੀਂਦੇ ਹੋ ਤਾਂ ਇਸ ਨਾਲ ਸਰੀਰ ‘ਚ ਖੂਨ ਦੀ ਮਾਤਰਾ ਵਧ ਜਾਂਦੀ ਹੈ। ਜਿਸ ਦਾ ਸਿੱਧਾ ਦਬਾਅ ਦਿਲ ਦੀਆਂ ਧਮਨੀਆਂ ‘ਤੇ ਪੈਂਦਾ ਹੈ। ਉੱਥੇ ਹੀ ਇਸ ਦੇ ਅਣਲੋੜੀਂਦੇ ਦਬਾਅ ਦੇ ਚੱਲਦੇ ਹਾਰਟ ਫੇਲ ਦਾ ਖਤਰਾ ਪੈਦਾ ਹੋ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: drinking waterhealth newshealth problemshealth tipslifestyle newspro punjab tvpunjabi newsWater Intoxication
Share219Tweet137Share55

Related Posts

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਜੇਕਰ ਮਾਹਵਾਰੀ ਦੌਰਾਨ ਹੋ ਰਿਹਾ ਹੈ ਬਹੁਤ ਤੇਜ਼ ਦਰਦ, ਤਾਂ ਇਨ੍ਹਾਂ ਬਿਮਾਰੀਆਂ ਦਾ ਹੋ ਸਕਦਾ ਹੈ ਕਾਰਨ !

ਜਨਵਰੀ 23, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026
Load More

Recent News

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

ਫਰਵਰੀ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.