ਵੀਰਵਾਰ, ਅਕਤੂਬਰ 8, 2026 05:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ਾਮਲਾਟ ਘਪਲਾ: ਵਿਜੀਲੈਂਸ ਦੇ ਸ਼ਿਕੰਜੇ ‘ਚ ਫਸੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ

Punjab Vigilance Bureau: ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਦੇ ਖਿਲਾਫ ਵੀ ਸਬੂਤ ਸਾਹਮਣੇ ਆਏ।

by ਮਨਵੀਰ ਰੰਧਾਵਾ
ਜੂਨ 1, 2023
in ਪੰਜਾਬ
0

Samlat Land Scam: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਅਤੇ ਚੀਫ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੀਰਵਾਰ ਨੂੰ ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਸਰਦੂਲਗੜ ਅਤੇ ਜਗਜੀਤ ਸਿੰਘ ਜੱਗਾ ਰਿਟਾਰਇਡ ਪਟਵਾਰੀ ਨੂੰ ਵਿਜੀਲੈਂਸ ਬਿਉੁਰੋ ਦੀ ਟੀਮ ਵੱਲੋ ਗ੍ਰਿਫਤਾਰ ਕੀਤਾ ਗਿਆ।

ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਸਰਦੂਲਗੜ (ਉਸ ਸਮੇਂ ਕਾਨੂੰਗੋ) ਅਤੇ ਜਗਜੀਤ ਸਿੰਘ ਰਿਟਾਰਇਡ ਪਟਵਾਰੀ ਮਾਲ ਹਲਕਾ ਸੇਮਾਂ ਵੱਲੋ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਰਬਦਲ ਕਰਕੇ ਪਿੰਡ ਸੇਮਾਂ ਤਹਿਸੀਲ ਨਥਾਣਾਂ ਜਿਲਾ ਬਠਿੰਡਾ ਦੀ ਕਰੀਬ 28 ਏਕੜ ਸ਼ਾਮਲਾਤ ਦੀ ਜ਼ਮੀਨ ਚ ਪ੍ਰਾਈਵੇਟ ਵਿਅਕਤੀਆਂ ਨੂੰ ਮਾਲਕ ਅਤੇ ਖੁਦਕਾਸ਼ਤ ਬਣਾ ਦਿੱਤਾ ਗਿਆ। ਵਿਜੀਲੈਂਸ ਵਿਭਾਗ ਵੱਲੋ ਕੀਤੀ ਗਈ ਪੜਤਾਲ ਦੋਰਾਨ ਇਹ ਸਾਹਮਣੇ ਆਇਆ ਹੈ ਕਿ ਪਟਵਾਰੀ ਜਗਜੀਤ ਸਿੰਘ ਜੱਗਾ ਵੱਲੋਂ ਜਮ੍ਹਾਂਬੰਦੀ 2005—06 ਵਿੱਚ ਪ੍ਰਾਈਵੇਟ ਵਿਅਕਤੀਆਂ ਨੂੰ ਕਾਸ਼ਤਕਾਰ ਤੋਂ ਮਾਲਕ ਬਣਾ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਇਨ੍ਹਾਂ ਮਾਲਕਾ ਵੱਲੋ ਸ਼ਾਮਲਾਤ ਦੀ ਜ਼ਮੀਨ ਪਰ ਬੈਂਕਾ ਪਾਸੋ ਲੱਖਾਂ ਰੁਪਏ ਦੇ ਲੋਨ ਹਾਸਲ ਕੀਤੇ ਗਏ।

ਉਨਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਨੂੰ ਖੁਫੀਆ ਸੋਰਸਾ ਰਾਹੀ ਖਬਰ ਮਿਲੀ ਕਿ ਪਟਵਾਰੀ ਵੱਲੋਂ ਮਾਲ ਰਿਕਾਰਡ ਚ ਫੇਰਬਦਲ ਕਰਕੇ ਪ੍ਰਾਈਵੇਟ ਵਿਅਕਤੀਆ ਨਾਲ ਮਿਲੀਭੁਗਤ ਕਰਕੇ ਸ਼ਾਮਲਾਤ ਜ਼ਮੀਨ ਦਾ ਮਾਲਕ ਬਣਾਇਆ ਗਿਆ ਹੈ। ਜਿਸਦੀ ਪੜਤਾਲ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਅਤੇ ਪੜਤਾਲ ਦੌਰਾਨ ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਸਰਦੂਲਗੜ ਜ਼ੋ ਉਸ ਸਮੇਂ ਬਤੌਰ ਕਾਨੂੰਗੋ ਤਾਇਨਾਤ ਸੀ ਦੇ ਖਿਲਾਫ ਵੀ ਸਬੂਤ ਸਾਹਮਣੇ ਆਏ। ਜਿਨ੍ਹਾਂ ਨੂੰ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ।

ਵਿਜੀਲੈਂਸ ਵਿਭਾਗ ਵੱਲੋਂ ਇਸ ਸ਼ਾਮਲਾਤ ਦੀ ਜ਼ਮੀਨ ਦੇ ਨਜਾਇਜ਼ ਬਣੇ ਮਾਲਕਾਂ ਨੂੰ ਵੀ ਇਸ ਮੁਕੱਦਮਾ ਵਿੱਚ ਨਾਮਜਦ ਕੀਤਾ ਗਿਆ ਹੈ। ਜਿਨ੍ਹਾਂ ਵੱਲੋ ਇਹ ਸ਼ਾਮਲਾਤ ਦੀ ਜ਼ਮੀਨ ਦੀ ਮਾਲਕੀ ਹਾਸਲ ਕਰਕੇ ਇਸ ਜ਼ਮੀਨ ਉਪਰ ਬੈਂਕਾਂ ਪਾਸੋ ਲੱਖਾਂ ਰੁਪਏ ਦੇ ਲੋਨ ਹਾਸਲ ਕੀਤੇ ਗਏ ਹਨ।

ਇਸ ਸਬੰਧ ਵਿੱਚ ਉਕਤ ਮੁਲਜ਼ਮਾ ਖਿਲਾਫ ਵਿਜੀਲੈਂਸ ਬਿਉਰੋ ਥਾਣਾ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਹਿੰਦ ਦੰਡਾਵਲੀ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaNaib Tehsildarpatwaripro punjab tvpunjab newsPunjab Vigilance Bureaupunjabi newsShamlat Land Scam
Share204Tweet128Share51

Related Posts

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.