ਸੋਮਵਾਰ, ਫਰਵਰੀ 2, 2026 07:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲ ਸਰੋਤ ਵਿਭਾਗ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਕੀਤੇ ਜਾਣਗੇ: ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਸਿੰਜਾਈ ਲਈ ਦੇ ਰਹੀ ਹੈ ਬਿਹਤਰ ਨੈਟਵਰਕ

by Gurjeet Kaur
ਜੂਨ 2, 2023
in ਪੰਜਾਬ
0

ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਸ਼ਾਮ ਭਾਖੜਾ-ਨੰਗਲ ਡੈਮ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਨ ਦਾ ਦੌਰਾ ਕਰਨ ਉਪਰੰਤ ਕਹੀ।ਮੀਤ ਹੇਅਰ ਜੋ ਪਹਿਲੀ ਵਾਰ ਇੱਥੇ ਪੁੱਜੇ ਸਨ, ਨੂੰ ਬੀ.ਬੀ.ਐਮ.ਬੀ. ਅਦਾਰੇ ਅਧੀਨ ਆਉਦੇ ਬੁਨਿਆਦੀ ਢਾਂਚੇ, ਪਾਣੀ ਦੇ ਨਿਯਮਾਂ ਅਤੇ ਸਹਿਭਾਗੀ ਰਾਜਾਂ ਤੋਂ ਵੱਖ-ਵੱਖ ਅਸਾਮੀਆਂ ਦੇ ਸ਼ੇਅਰ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਾਖੜਾ ਬੰਨ੍ਹ ਤੇ ਜਲ ਭੰਡਾਰਨ ਦਾ ਵੀ ਨਿਰੀਖਣ ਕੀਤਾ।

ਉਨ੍ਹਾਂ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜੂਨ ਮਹੀਨੇ ਤੱਕ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਵਾਰ ਟੇਲਾਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਜੋ ਕਿ ਸੂਬੇ ਵਿੱਚ ਪਹਿਲੀ ਵਾਰ ਹੋਇਆ।

ਮੀਤ ਹੇਅਰ ਨੇ ਹਰਿਆਲੀ ਤੇ ਵਾਤਾਵਰਣ ਨੂੰ ਮਹੱਤਤਾ ਦਿੰਦੇ ਹੋਏ ਬੀ.ਬੀ.ਐਮ.ਬੀ. ਕੰਪਲੈਕਸ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਭਾਖੜਾ ਬੰਨ੍ਹ ’ਤੇ ਸਥਿਤ ਸ਼ਹੀਦੀ ਸਮਾਰਕ ਉਤੇ ਸਿਜਦਾ ਕਰਦਿਆਂ ਸ਼ਰਧਾਂਜਲੀ ਵੀ ਭੇਂਟ ਕੀਤੀ।
ਇਸ ਮੌਕੇ ਮੁੱਖ ਇੰਜਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ.) ਚਰਨਪ੍ਰੀਤ ਸਿੰਘ ਵੀ ਹਾਜ਼ਰ ਸਨ।

Tags: aapaap ministerDammeet hayerNangalpro punjab tvpunjab government
Share218Tweet136Share55

Related Posts

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਜਨਵਰੀ 31, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.