ਸ਼ੁੱਕਰਵਾਰ, ਜੁਲਾਈ 4, 2025 12:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ

ਭਾਰਤ ਨੇ ਪਾਕਿਸਤਾਨ ਨੂੰ ਫ਼ਾਈਨਲ ਵਿੱਚ 2-1 ਨਾਲ ਹਰਾ ਕੇ ਚੌਥੀ ਵਾਰ ਜਿੱਤਿਆ ਖਿਤਾਬ

by Gurjeet Kaur
ਜੂਨ 2, 2023
in ਖੇਡ, ਪੰਜਾਬ
0

Chandigarh : ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ ਜਿੱਤਣ ਵਾਲਾ ਮੁਲਕ ਬਣ ਗਿਆ। ਇਸ ਤੋਂ ਪਹਿਲਾਂ ਭਾਰਤ ਨੇ 2015, 2008 ਤੇ 2004 ਵਿੱਚ ਜੂਨੀਅਰ ਏਸ਼ੀਆ ਕੱਪ ਜਿੱਤਿਆ ਸੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਖਿਤਾਬੀ ਜਿੱਤ ਉਤੇ ਸਮੁੱਚੀ ਭਾਰਤੀ ਟੀਮ ਨੂੰ ਮੁਬਾਰਦਬਾਦ ਦਿੰਦਿਆਂ ਆਖਿਆ ਕਿ ਮੁੰਡਿਆਂ ਨੇ ਸ਼ਾਨਦਾਰ ਖੇਡ ਦਿਖਾ ਕੇ ਦੇਸ਼ ਨੂੰ ਵੱਡਾ ਮਾਣ ਦਿਵਾਇਆ ਹੈ। ਹਾਕੀ ਖੇਡ ਦੇ ਇਸ ਜੂਨੀਅਰ ਮੁਕਾਬਲੇ ਵਿੱਚ ਭਾਰਤੀ ਟੀਮ ਦੀ ਇਸ ਜਿੱਤ ਤੋਂ ਸਪੱਸ਼ਟ ਹੈ ਕਿ ਭਾਰਤ ਦਾ ਹਾਕੀ ਵਿੱਚ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਅਤੇ ਹਰ ਖਿਡਾਰੀ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਸਲਾਹੁਣਯੋਗ ਰਿਹਾ। ਮੀਤ ਹੇਅਰ ਨੇ ਭਾਰਤੀ ਟੀਮ ਨੂੰ ਇਸ ਸਾਲ ਦਸੰਬਰ ਮਹੀਨੇ ਕੁਆਲਾ ਲੰਪਰ ਵਿਖੇ ਖੇਡੇ ਜਾਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਵੀ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤੀ ਟੀਮ ਚੰਗਾ ਪ੍ਰਦਰਸ਼ਨ ਕਰੇਗੀ।

 

ਜ਼ਿਕਰਯੋਗ ਹੈ ਕਿ ਸਾਲਾਹ ਵਿਖੇ ਖੇਡੇ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਟੀਮ ਗਰੁੱਪ ਸਟੇਜ ਵਿੱਚ ਚਾਰ ਮੈਚਾਂ ਵਿੱਚ 10 ਅੰਕਾਂ ਨਾਲ ਪੂਲ ਏ ਵਿੱਚ ਪਹਿਲੇ ਸਥਾਨ ਉਤੇ ਰਹੀ। ਸੈਮੀ ਫ਼ਾਈਨਲ ਮੈਚ ਵਿੱਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ। ਫ਼ਾਈਨਲ ਵਿੱਚ ਪਾਕਿਸਤਾਨ ਖਿਲਾਫ਼ 2-1 ਦੀ ਜਿੱਤ ਹਾਸਲ ਕੀਤੀ। ਭਾਰਤ ਵੱਲੋਂ ਅੰਗਦ ਸਿੰਘ ਨੇ 13ਵੇਂ ਤੇ ਅਰਾਏਜੀਤ ਸਿੰਘ ਹੁੰਦਲ ਨੇ 20ਵੇਂ ਮਿੰਟ ਵਿੱਚ ਫੀਲਡ ਗੋਲ ਕੀਤੇ। ਟੂਰਨਾਮੈਂਟ ਵਿੱਚ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਸੈਕੰਡ ਟਾਪ ਸਕੋਰਰ ਰਿਹਾ। ਭਾਰਤ ਦਾ ਗੋਲ ਕੀਪਰ ਐਚ.ਐਸ.ਮੋਹਿਤ ਟੂਰਨਾਮੈਂਟ ਦਾ ਸਰਵੋਤਮ ਗੋਲਚੀ ਐਲਾਨਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Asia CupIndian teamCongratulationsJunior Hockeymeet hayerpro punjab tvSports MinisterMeet Hayerਖੇਡ ਮੰਤਰੀਮੀਤ ਹੇਅਰ
Share210Tweet131Share52

Related Posts

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.