ਸ਼ੁੱਕਰਵਾਰ, ਮਈ 15, 2026 12:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਿਊਟੀ ਤੋਂ ਵਾਪਸ ਪਰਤ ਰਹੀ ਮਹਿਲਾ ਪ੍ਰੋਫੈਸਰ ਨੂੰ ਟਰੈਕਟਰ-ਟਰਾਲੀ ਨੇ ਦਰੜਿਆ, ਮੌਕੇ ‘ਤੇ ਮੌਤ

by Gurjeet Kaur
ਜੂਨ 4, 2023
in ਪੰਜਾਬ
0

ਫਿਰੋਜ਼ਪੁਰ ਦੇ ਪਿੰਡ ਕਾਸੂ ਬੇਗੂ ਏਰੀਆ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਨੂੰ ਟੱਕਰ ਮਾਰ ਦਿਤੀ। ਹਾਦਸੇ ‘ਚ ਐਕਟਿਵਾ ਸਵਾਰ ਬੁਰੀ ਤਰ੍ਹਾਂ ਕੁਚਲੀ ਗਈ। ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 32 ਸਾਲਾ ਪ੍ਰੋਫੈਸਰ ਨਵਨੀਤ ਕੌਰ ਵਜੋਂ ਹੋਈ ਹੈ।

ਇਸ ਹਾਦਸੇ ਸਬੰਧੀ ਪੁਲਿਸ ਵਲੋਂ ਟਰੈਕਟਰ-ਟਰਾਲੀ ਚਾਲਕ ਅਮਨ ਵਾਸੀ ਪਿੰਡ ਸੋਢੇ ਵਾਲਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਜਦਕਿ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: #India #Punjab #PunjabiNews #firozpurpro punjab tv
Share239Tweet149Share60

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 14, 2026

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਮਈ 14, 2026

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਮਈ 14, 2026

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਮਈ 14, 2026

‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

ਮਈ 14, 2026
Load More

Recent News

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.