ਸ਼ਨੀਵਾਰ, ਅਗਸਤ 22, 2026 12:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਿਹੰਗਾਂ ਨਾਲ ਫ਼ੋਟੋ ਤੋਂ ਬਾਅਦ ਪਿੰਕੀ ਦਾ ਵੱਡਾ ਬਿਆਨ,ਕਿਹਾ- ‘ਖੋਲ੍ਹ ਦੇਊਂ ਸਭ ਦੇ ਭੇਤ’

by propunjabtv
ਅਕਤੂਬਰ 19, 2021
in ਦੇਸ਼, ਰਾਜਨੀਤੀ
0

ਗੁਰਮੀਤ ਪਿੰਕੀ ਨੇ ਆਪਣੇ ਤੇ ਲੱਗੇ ਇਲਜਾਮਾ ਨੂੰ ਸਾਡੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਨਕਾਰਿਆ ਹੈ | ਉਨ੍ਹਾਂ ਕਿਹਾ ਕਿ ਗਰੇਵਾਲ ਨਾਲ ਮੇਰਾ ਆਉਣਾ ਜਾਣਾ ਹੈ ਇਸ ਲਈ ਮੈਂ ਆਪਣੇ ਕੇਸ ਨੂੰ ਲੈ ਕੇ ਤੋਮਰ ਨਾਲ ਮੁਲਾਕਾਤ ਕੀਤੀ | ਜਿੱਥੇ ਸਾਨੂੰ ਇਹ ਨਿਹੰਗ ਮਿਲਿਆ ਸੀ | ਪਿੰਕੀ ਨੇ ਕਿਹਾ ਕਿ ਫੋਟੋ ਜਾਣਬੁੱਝ ਕਿਸੇ ਨੇ ਖਿੱਚੀ ਹੈ ਜਿਹੜੇ ਲੋਕ ਉਥੇ ਮੌਜੂਦ ਸਨ | ਇਸ ਲਈ ਬਿਨਾ ਵਜ੍ਹਾ ਮੇਰਾ ਨਾਮ ਨਾ ਜੋੜਿਆ ਜਾਵੇ |

ਪਿੰਕੀ ਨੇ ਕਿਹਾ ਕਿ ਮੇਰੇ ਨਾਮ ਤੇ ਰਾਜਨੀਤਕ ਪਾਰਟੀਆਂ ਰੋਟੀਆਂ ਨਾ ਸੇਕਣ | ਪਿੰਕੀ ਨੇ ਕਿਹਾ ਕਿ ਮੇਰੇ ਤੇ ਅਜਿਹੇ ਇਲਜਾਮ ਨਾ ਲਗਾਏ ਜਾਣ ਉਹ ਨਿਹੰਗਾ ਜਿਊਂਦਾ ਜਾਗਦਾ ਹੈ ਉਸ ਤੋਂ ਜਾ ਕੇ ਪੁੱਛ ਲਓ | ਪਿੰਕੀ ਨੇ ਕਿਹਾ ਕਿ ਲੋਕ ਕਹਿ ਰਹੇ ਹਨ ਕਿ ਇਹ ਸਾਜਿਸ਼ ਪਰ ਮੈਨੂੰ ਇਸ ਬਾਰੇ ਕੁਝ ਨਹੀਂ ਪਤੀ |

ਇਸ ਦੇ ਨਾਲ ਉਨ੍ਹਾਂ ਕਿਹਾ ਕਿ ਨਿਹੰਗ ਨੂੰ ਪੈਸੇ ਦੇਣ ਵਾਲੀ ਗੱਲ ਮੈਨੂੰ ਨਹੀਂ ਪਤਾ ,ਮੇਰੀ ਮੁਲਾਕਾਤ ਤੋਂ ਬਾਅਦ ਨਿਹੰਗ ਨੂੰ ਜੇ ਕੋਈ ਗੱਲ ਕਹੀ ਉਸ ਦਾ ਮੈਨੂੰ ਨਹੀਂ ਪਤਾ |ਦੱਸਣਯੋਗ ਹੈ ਕਿ ਇੱਕ ਫੋਟੋ ਬਹੁਤ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਤੋਮਰ ਨਾਲ ਉਹ ਨਿਹੰਗ ਖੜਾ ਹੈ ਜੋ ਸਿੰਘੂ ਬਾਰਡਰ ਤੇ ਵਾਪਰੀ ਘਟਨਾ ਦੇ ਕਾਰਨ ਵਿਵਾਦਾ ਦੇ ਵਿੱਚ ਸੀ | ਉਸ ਦੇ ਵਿੱਚ ਪਰਮਿੰਦਰ ਪਿੰਕੀ ਵੀ ਸ਼ਾਮਿਲ ਸੀ ਜਿਸ ਤੋਂ ਬਾਅਦ ਉਹ ਚਰਚਾ ਦਾ ਵਿਸ਼ਾ ਬਣ ਗਏ |

Tags: photo NihangPinkyrevealsecrets
Share206Tweet129Share52

Related Posts

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.