ਸ਼ੁੱਕਰਵਾਰ, ਅਪ੍ਰੈਲ 10, 2026 01:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

Occasion of Prakash Purab: ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

by ਮਨਵੀਰ ਰੰਧਾਵਾ
ਜੂਨ 5, 2023
in ਧਰਮ
0

Sri Akal Takht Sahib Ji: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੇ।

ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸਿਧਾਂਤਾਂ ਦੀ ਰੌਸ਼ਨੀ ਵਿਚ ਸਿੱਖਾਂ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਲਈ ਇਕ ਨਵੀਂ ਨੀਤੀ ਦਾ ਸੰਚਾਰ ਕੀਤਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ਼ਸਤਰਧਾਰੀ ਹੋਣ ਦਾ ਆਦੇਸ਼ ਦਿੱਤਾ ਅਤੇ ਸਿੱਖਾਂ ਨੂੰ ਜੁਲਮ ਖਿਲਾਫ਼ ਸੰਘਰਸ਼ ਦੀ ਪ੍ਰੇਰਣਾ ਕੀਤੀ। ਇਸੇ ਤਹਿਤ ਹੀ ਗੁਰੂ ਸਾਹਿਬ ਨੇ ਚਾਰ ਯੁੱਧ ਲੜੇ ਅਤੇ ਜਿੱਤਾਂ ਦਰਜ ਕੀਤੀਆਂ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਦੀ ਸੇਧ ਵਿਚ ਚੱਲ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਦੀ ਪ੍ਰੇਰਣਾ ਵੀ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਜਗਤ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਅਜ਼ਾਦ ਹੋਂਦ ਹਸਤੀ ਅਤੇ ਇਲਾਹੀ ਜਲੌ ਦਾ ਪ੍ਰਤੀਕ ਹੈ। ਇਸ ਸਿਧਾਂਤ ’ਤੇ ਪਹਿਰਾ ਦੇਣਾ ਹਰ ਸਿੱਖ ਦਾ ਫ਼ਰਜ਼ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harjinder Singh DhamiJathedar Giani harpreet singhPrakash Purabpro punjab tvpunjab newspunjabi newssgpcSri Akal Takht SahibSri Guru Hargobind Sahib Ji
Share218Tweet136Share54

Related Posts

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.