ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਅੱਜ NHM ਫੰਡ ‘ਤੇ ਅਹਿਮ ਮੀਟਿੰਗ ਕਰਨਗੇ। ਜਿਸ ਦੌਰਾਨ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਵੀ ਇਸ ਮੀਟਿੰਗ ਵਿੱਚ ਸ਼ਿਰਕਤ ਕਰਨਗੇ। ਦੱਸ ਦੇਈਏ ਕਿ ਇਹ ਮੀਟਿੰਗ ਪੰਜਾਬ ਦੇ NHM ਫੰਡ ਨੂੰ ਲੈ ਕੇ ਹੋ ਰਹੀ ਹੈ ਜਿਸ ਨੂੰ ਕੇਂਦਰ ਸਰਕਾਰ ਨੇ ਰੋਕ ਦਿੱਤਾ ਸੀ। ਪੰਜਾਬ ਸਰਕਾਰ ਵੱਲੋਂ ਅੱਜ ਇਸ ਮੁੱਦੇ ‘ਤੇ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h