ਐਤਵਾਰ, ਮਈ 18, 2025 08:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੰਜਾਬ ‘ਚ ਝੋਨੇ ਲਈ ਬਿਜਲੀ ਸੰਕਟ, CM ਮਾਨ ਨੇ ਕੇਂਦਰੀ ਮੰਤਰੀ ਨੂੰ ਚਿੱਠੀ ਲਿੱਖ 1000 ਮੈਗਾਵਾਟ ਬਿਜਲੀ ਦੀ ਕੀਤੀ ਮੰਗ

Punjab CM Mann wrote letter to Union Minister: ਸੀਐਮ ਮਾਨ ਨੇ ਚਿੱਠੀ 'ਚ ਕਿਹਾ ਕਿ 15 ਜੂਨ ਤੋਂ 15 ਅਕਤੂਬਰ ਤੱਕ ਪੰਜਾਬ ਵਿੱਚ 1000 ਮੈਗਾਵਾਟ ਬਿਜਲੀ ਦੀ ਲੋੜ ਹੈ।

by ਮਨਵੀਰ ਰੰਧਾਵਾ
ਜੂਨ 6, 2023
in ਖੇਤੀਬਾੜੀ, ਪੰਜਾਬ
0

Power crisis for Paddy in Punjab: ਉਤਰੀ ਭਾਰਤ ‘ਚ ਫਿਲਹਾਲ ਭਿਆਨਕ ਗਰਮੀ ਤੋਂ ਰਾਹਤ ਹੈ। ਇਸ ਦੇ ਨਾਲ ਹੀ ਖੇਤੀ ਪ੍ਰਧਾਨ ਸੂਬਿਆਂ ‘ਚ ਝੋਨੇ ਦੀ ਬਿਜਾਈ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਨਾਲ ਹੀ ਅਜੇ ਤੱਕ ਬਾਰਸ਼ ਨੇ ਕਿਸਾਨਾਂ ਦਾ ਸਾਥ ਦਿੱਤਾ ਹੈ। ਪਰ ਇਸ ਦੇ ਨਾਲ ਹੀ ਮੌਨਸੂਨ ਦੇ ਦੇਰੀ ਨਾਲ ਪਹੁੰਚਣ ਦੀ ਉਮੀਦ ਹੈ।

ਦੱਸ ਦਈਏ ਕਿ ਮੌਨਸੂਨ ‘ਚ ਵੀ ਪੰਜਾਬ ‘ਚ ਮੌਸਮ ਵਿਭਾਗ ਨੇ ਘੱਟ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਸੰਕਟ ਡੂੰਘਾ ਹੋ ਸਕਦਾ ਹੈ। ਇਸ ਦੌਰਾਨ ਵਾਧੂ ਬਿਜਲੀ ਦੀ ਲੋੜ ਪਵੇਗੀ। ਸੂਬੇ ਦੇ ਕਿਸਾਨਾਂ ਨੂੰ ਬਿਜਲੀ ਸੰਕਟ ਤੋਂ ਬਚਾਉਣ ਲਈ ਸੀਐਮ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਆਰਕੇ ਸਿੰਘ ਨੂੰ ਪੱਤਰ ਲਿਖਿਆ ਹੈ।

CM Mann’s letter to Union Power Minister @RajKSinghIndia

Urged to extend the allocation of 1,000MW RTC power to Punjab from June 15 to Oct 15, 2023 as paddy season will start from June 10

“Paddy cultivation must be protected in nat’l interest of food security”
—CM @BhagwantMann pic.twitter.com/ANeyV1FH5A

— AAP Punjab (@AAPPunjab) June 6, 2023

ਸੀਐਮ ਮਾਨ ਨੇ ਚਿੱਠੀ ‘ਚ ਕਿਹਾ ਕਿ 15 ਜੂਨ ਤੋਂ 15 ਅਕਤੂਬਰ ਤੱਕ ਪੰਜਾਬ ਵਿੱਚ 1000 ਮੈਗਾਵਾਟ ਬਿਜਲੀ ਦੀ ਲੋੜ ਹੈ। ਇਹ ਸਪੱਸ਼ਟ ਹੈ ਕਿ ਜੇਕਰ ਪੰਜਾਬ ਵਿੱਚ ਬਾਰਸ਼ ਆਮ ਨਾਲੋਂ ਘੱਟ ਹੁੰਦੀ ਹੈ ਤਾਂ ਬਿਜਲੀ ਦੀ ਕਿੱਲਤ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਲੋੜ ਹੈ।

ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਫ਼ਸਲਾਂ ਦੇ ਘੱਟੋ-ਘੱਟ ਭਾਅ ਘਟਾਏ ਗਏ ਸੀ। ਇਸ ‘ਤੇ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜਦੋਂ ਕੇਂਦਰ ਪੰਜਾਬ ਤੋਂ ਫਸਲ ਦੀ ਮੰਗ ਕਰੇਗਾ ਤਾਂ ਉਹ ਪੁਰਾਣੇ ਖਾਤੇ ਦਾ ਨਿਪਟਾਰਾ ਜ਼ਰੂਰ ਕਰੇਗੀ ਪਰ ਹੁਣ ਪੰਜਾਬ ਸਰਕਾਰ ਨੂੰ ਝੋਨੇ ਦੀ ਫਸਲ ਲਈ ਕੇਂਦਰ ਸਰਕਾਰ ਤੋਂ ਵਾਧੂ ਬਿਜਲੀ ਦੀ ਮੰਗ ਕਰਨੀ ਪੈ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1000 MW ElectricityBhagwant Manncentral governmentPaddy Season Punjab CMpro punjab tvpunjab governmentpunjab newsPunjab Power Crisispunjabi newsRain in PunjabUnion Minister RK Singh
Share207Tweet129Share52

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.