ਮੰਗਲਵਾਰ, ਅਪ੍ਰੈਲ 21, 2026 07:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Priyanka Chopra ਨੇ Beyonce ਦੇ ਕੰਸਰਟ ‘ਚ ਜ਼ਬਰਦਸਤ ਡਾਂਸ ਨਾਲ ਲੁੱਟੀ ਲਾਈਮਲਾਈਟ

Priyanka Chopra At Beyonce Concert: ਐਕਟਰਸ ਪ੍ਰਿਯੰਕਾ ਚੋਪੜਾ ਨੇ ਹਾਲ ਹੀ ਵਿੱਚ ਲੰਡਨ 'ਚ Beyonce ਦੇ ਕੰਸਰਟ ਵਿੱਚ ਸ਼ਿਰਕਤ ਕੀਤੀ, ਜਿੱਥੋਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਆਪਣੀ ਦੁਨੀਆ 'ਚ ਗੁਆਚੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਜੂਨ 6, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Priyanka Chopra At Beyonce Concert: ਬਾਲੀਵੁੱਡ Wk'jm ਪ੍ਰਿਅੰਕਾ ਚੋਪੜਾ ਨੇ ਆਪਣੇ ਬੇਮਿਸਾਲ ਅੰਦਾਜ਼ ਤੇ ਦਲੇਰੀ ਨਾਲ ਫੈਨਸ ਦੇ ਹੋਸ਼ ਉਡਾ ਦਿੱਤੇ। ਭਾਰਤ ਦੀ ਦੇਸੀ ਗਰਲ ਪ੍ਰਿਅੰਕਾ ਵਿਦੇਸ਼ਾਂ 'ਚ ਖੂਬ ਸੁਰਖੀਆਂ ਬਟੋਰ ਰਹੀ ਹੈ।
ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਆਪਣੇ ਫੈਨਸ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
ਹੁਣ ਹਾਲ ਹੀ 'ਚ ਪ੍ਰਿਯੰਕਾ ਲੰਡਨ 'ਚ ਬਿਓਨਸੇ ਦੇ ਕੰਸਰਟ 'ਚ ਪਹੁੰਚੀ ਸੀ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਕੰਸਰਟ 'ਚ ਧਮਾਲ ਮਚਾਉਂਦੀ ਨਜ਼ਰ ਆ ਰਹੀ ਹੈ।
ਪ੍ਰਿਅੰਕਾ ਚੋਪੜਾ ਕੰਸਰਟ 'ਚ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਪ੍ਰਿਅੰਕਾ ਚੋਪੜਾ ਦੇ ਨਾਲ ਉਨ੍ਹਾਂ ਦੀ ਮਾਂ ਮਧੂ ਚੋਪੜਾ ਵੀ ਨਜ਼ਰ ਆ ਰਹੀ ਹੈ। ਪ੍ਰਿਅੰਕਾ ਦੀ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਕਰ ਰਹੇ ਹਨ।
ਇਸ ਦੌਰਾਨ ਐਕਟਰਸ ਦਾ ਆਲ ਬਲੈਕ ਲੁੱਕ ਦੇਖਣ ਨੂੰ ਮਿਲਿਆ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੂਜੇ ਵੀਡੀਓ 'ਚ ਬਿਓਨਸੇ ਸਟੇਜ 'ਤੇ ਐਂਟਰੀ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਗੋਲਡਨ ਕਲਰ ਦਾ ਆਊਟਫਿਟ ਪਾਇਆ ਹੋਇਆ ਹੈ, ਜਿਸ 'ਚ ਲੰਬੇ ਸਫੇਦ ਬੂਟ ਪਾਏ ਹੋਏ ਹਨ।
ਤਸਵੀਰਾਂ 'ਚ ਪ੍ਰਿਯੰਕਾ ਚੋਪੜਾ ਬਲੈਕ ਆਊਟਫਿਟ 'ਚ ਨਜ਼ਰ ਆ ਰਹੀ ਹੈ। ਫੋਟੋ ਵਿੱਚ ਪੀਸੀ ਨੇ ਕਾਲੇ ਰੰਗ ਦਾ ਕ੍ਰੌਪ ਟਾਪ ਤੇ ਇਸਦੇ ਨਾਲ ਥਾਈ ਹਾਈ ਸਲਿਟ ਸਕਰਟ ਪਾਇਆ ਹੋਇਆ ਹੈ। ਤਸਵੀਰ 'ਚ ਪ੍ਰਿਅੰਕਾ ਆਪਣੀ ਮਾਂ ਮਧੂ ਚੋਪੜਾ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਸ ਤਸਵੀਰ 'ਚ ਪ੍ਰਿਯੰਕਾ ਚੋਪੜਾ ਖੂਬਸੂਰਤ ਅੰਦਾਜ਼ 'ਚ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਫੋਟੋ 'ਚ ਐਕਟਰਸ ਆਪਣੇ ਦੋਸਤ ਨਾਲ ਪਾਊਟ ਬਣਾ ਕੇ ਸੈਲਫੀ ਲੈ ਰਹੀ ਹੈ।
ਪ੍ਰਿਅੰਕਾ ਚੋਪੜਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, "ਪ੍ਰਿਯੰਕਾ ਚੋਪੜਾ ਖੁਦ ਦਾ ਆਨੰਦ ਲੈ ਰਹੀ ਹੈ।" ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ, "ਪ੍ਰਿਯੰਕਾ ਨੇ ਬੇਯੋਂਸ ਦੇ ਕੰਸਰਟ ਵਿੱਚ ਸ਼ਿਰਕਤ ਕੀਤੀ ਜਾਂ ਬੇਯੋਨਸ ਨੇ ਪ੍ਰਿਅੰਕਾ ਦੇ ਕੰਸਰਟ ਵਿੱਚ ਸ਼ਿਰਕਤ ਕੀਤੀ।"
ਪ੍ਰਿਅੰਕਾ ਚੋਪੜਾ ਆਖਰੀ ਵਾਰ ਹਾਲੀਵੁੱਡ ਫਿਲਮ 'ਲਵ ਅਗੇਨ' 'ਚ ਨਜ਼ਰ ਆਈ ਸੀ। ਹੁਣ ਐਕਟਰਸ ਜਲਦ ਹੀ ਨਿਰਦੇਸ਼ਕ ਫਰਹਾਨ ਅਖ਼ਤਰ ਦੀ ਫਿਲਮ 'ਜੀ ਲੇ ਜ਼ਾਰਾ' 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਉਨ੍ਹਾਂ ਨਾਲ ਆਲੀਆ ਭੱਟ ਅਤੇ ਕੈਟਰੀਨਾ ਕੈਫ ਵੀ ਹਨ।
Priyanka Chopra ਨੇ Beyonce ਦੇ ਕੰਸਰਟ 'ਚ ਜ਼ਬਰਦਸਤ ਡਾਂਸ ਨਾਲ ਲੁੱਟੀ ਲਾਈਮਲਾਈਟ
Priyanka Chopra At Beyonce Concert: ਬਾਲੀਵੁੱਡ Wk’jm ਪ੍ਰਿਅੰਕਾ ਚੋਪੜਾ ਨੇ ਆਪਣੇ ਬੇਮਿਸਾਲ ਅੰਦਾਜ਼ ਤੇ ਦਲੇਰੀ ਨਾਲ ਫੈਨਸ ਦੇ ਹੋਸ਼ ਉਡਾ ਦਿੱਤੇ। ਭਾਰਤ ਦੀ ਦੇਸੀ ਗਰਲ ਪ੍ਰਿਅੰਕਾ ਵਿਦੇਸ਼ਾਂ ‘ਚ ਖੂਬ ਸੁਰਖੀਆਂ ਬਟੋਰ ਰਹੀ ਹੈ।
ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਆਪਣੇ ਫੈਨਸ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
ਹੁਣ ਹਾਲ ਹੀ ‘ਚ ਪ੍ਰਿਯੰਕਾ ਲੰਡਨ ‘ਚ ਬਿਓਨਸੇ ਦੇ ਕੰਸਰਟ ‘ਚ ਪਹੁੰਚੀ ਸੀ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਪ੍ਰਿਯੰਕਾ ਚੋਪੜਾ ਕੰਸਰਟ ‘ਚ ਧਮਾਲ ਮਚਾਉਂਦੀ ਨਜ਼ਰ ਆ ਰਹੀ ਹੈ।
ਪ੍ਰਿਅੰਕਾ ਚੋਪੜਾ ਕੰਸਰਟ ‘ਚ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਪ੍ਰਿਅੰਕਾ ਚੋਪੜਾ ਦੇ ਨਾਲ ਉਨ੍ਹਾਂ ਦੀ ਮਾਂ ਮਧੂ ਚੋਪੜਾ ਵੀ ਨਜ਼ਰ ਆ ਰਹੀ ਹੈ। ਪ੍ਰਿਅੰਕਾ ਦੀ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਖੂਬ ਸ਼ੇਅਰ ਕਰ ਰਹੇ ਹਨ।
ਇਸ ਦੌਰਾਨ ਐਕਟਰਸ ਦਾ ਆਲ ਬਲੈਕ ਲੁੱਕ ਦੇਖਣ ਨੂੰ ਮਿਲਿਆ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੂਜੇ ਵੀਡੀਓ ‘ਚ ਬਿਓਨਸੇ ਸਟੇਜ ‘ਤੇ ਐਂਟਰੀ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਗੋਲਡਨ ਕਲਰ ਦਾ ਆਊਟਫਿਟ ਪਾਇਆ ਹੋਇਆ ਹੈ, ਜਿਸ ‘ਚ ਲੰਬੇ ਸਫੇਦ ਬੂਟ ਪਾਏ ਹੋਏ ਹਨ।
ਤਸਵੀਰਾਂ ‘ਚ ਪ੍ਰਿਯੰਕਾ ਚੋਪੜਾ ਬਲੈਕ ਆਊਟਫਿਟ ‘ਚ ਨਜ਼ਰ ਆ ਰਹੀ ਹੈ। ਫੋਟੋ ਵਿੱਚ ਪੀਸੀ ਨੇ ਕਾਲੇ ਰੰਗ ਦਾ ਕ੍ਰੌਪ ਟਾਪ ਤੇ ਇਸਦੇ ਨਾਲ ਥਾਈ ਹਾਈ ਸਲਿਟ ਸਕਰਟ ਪਾਇਆ ਹੋਇਆ ਹੈ। ਤਸਵੀਰ ‘ਚ ਪ੍ਰਿਅੰਕਾ ਆਪਣੀ ਮਾਂ ਮਧੂ ਚੋਪੜਾ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਸ ਤਸਵੀਰ ‘ਚ ਪ੍ਰਿਯੰਕਾ ਚੋਪੜਾ ਖੂਬਸੂਰਤ ਅੰਦਾਜ਼ ‘ਚ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਐਕਟਰਸ ਆਪਣੇ ਦੋਸਤ ਨਾਲ ਪਾਊਟ ਬਣਾ ਕੇ ਸੈਲਫੀ ਲੈ ਰਹੀ ਹੈ।
ਪ੍ਰਿਅੰਕਾ ਚੋਪੜਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, “ਪ੍ਰਿਯੰਕਾ ਚੋਪੜਾ ਖੁਦ ਦਾ ਆਨੰਦ ਲੈ ਰਹੀ ਹੈ।” ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ, “ਪ੍ਰਿਯੰਕਾ ਨੇ ਬੇਯੋਂਸ ਦੇ ਕੰਸਰਟ ਵਿੱਚ ਸ਼ਿਰਕਤ ਕੀਤੀ ਜਾਂ ਬੇਯੋਨਸ ਨੇ ਪ੍ਰਿਅੰਕਾ ਦੇ ਕੰਸਰਟ ਵਿੱਚ ਸ਼ਿਰਕਤ ਕੀਤੀ।”
ਪ੍ਰਿਅੰਕਾ ਚੋਪੜਾ ਆਖਰੀ ਵਾਰ ਹਾਲੀਵੁੱਡ ਫਿਲਮ ‘ਲਵ ਅਗੇਨ’ ‘ਚ ਨਜ਼ਰ ਆਈ ਸੀ। ਹੁਣ ਐਕਟਰਸ ਜਲਦ ਹੀ ਨਿਰਦੇਸ਼ਕ ਫਰਹਾਨ ਅਖ਼ਤਰ ਦੀ ਫਿਲਮ ‘ਜੀ ਲੇ ਜ਼ਾਰਾ’ ‘ਚ ਨਜ਼ਰ ਆਵੇਗੀ। ਇਸ ਫਿਲਮ ‘ਚ ਉਨ੍ਹਾਂ ਨਾਲ ਆਲੀਆ ਭੱਟ ਅਤੇ ਕੈਟਰੀਨਾ ਕੈਫ ਵੀ ਹਨ।
Priyanka Chopra ਨੇ Beyonce ਦੇ ਕੰਸਰਟ ‘ਚ ਜ਼ਬਰਦਸਤ ਡਾਂਸ ਨਾਲ ਲੁੱਟੀ ਲਾਈਮਲਾਈਟ
Tags: Beyonce's Concertbollywoodentertainment newsPriyanka ChopraPriyanka Chopra at Beyonce ConcertPriyanka Chopra PhotosPriyanka LooksPriyanka's Mother Madhupro punjab tvpunjabi news
Share318Tweet199Share80

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ; ਕੰਬ ਗਈ ਧਰਤੀ , ਸੁਨਾਮੀ ਦੀ ਚੇਤਾਵਨੀ ਜਾਰੀ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.