ਸ਼ਨੀਵਾਰ, ਅਪ੍ਰੈਲ 11, 2026 02:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਸੇਲ ਵਧਾਉਣ ਦੇ ਲਈ ਗੁਟਕਾ ਕੰਪਨੀ ਨੇ ਪਾਊਚ ‘ਤੇ ਲਗਾਈ ਮੂਸੇਵਾਲਾ ਦੀ ਫੋਟੋ, ਫੈਨਜ਼ ਨੇ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

by Gurjeet Kaur
ਜੂਨ 6, 2023
in ਮਨੋਰੰਜਨ
0

ਇੱਕ ਗੁਟਕਾ ਕੰਪਨੀ ਨੇ ਵਿਕਰੀ ਵਧਾਉਣ ਲਈ ਆਪਣੇ ਸੁਪਾਰੀ ਦੇ ਪੈਕੇਟ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੋਟੋ ਲਗਾ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਾਫੀ ਗੁੱਸਾ ਹੈ। ਪ੍ਰਸ਼ੰਸਕਾਂ ਨੇ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਕਿ ਸੁਪਾਰੀ ਦੇ ਪਾਊਚ ‘ਤੇ ਸਿੱਧੂ ਮੂਸੇਵਾਲਾ ਦੀ ਫੋਟੋ ਪਾਉਣ ਵਾਲੀ ਕੰਪਨੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀ ਨੇ ਆਪਣੇ ਉਤਪਾਦ ਦੀ ਵਿਕਰੀ ਵਧਾਉਣ ਅਤੇ ਬ੍ਰਾਂਡ ਨੂੰ ਮਸ਼ਹੂਰ ਬਣਾਉਣ ਲਈ ਅਜਿਹਾ ਘਟੀਆ ਕੰਮ ਕੀਤਾ ਹੈ।

ਫੋਟੋ ਪਾ ਕੇ ਨਾਮ ਲਿਖਿਆ

ਤੰਬਾਕੂ-ਗੁਟਕਾ ਕੰਪਨੀ ਨੇ ਮੂਸੇਵਾਲਾ ਦੀ ਫੋਟੋ ਲਗਾ ਕੇ ਸੁਪਾਰੀ ਦੇ ਪਾਊਚ ਬਜ਼ਾਰ ਵਿੱਚ ਪਾਏ ਹਨ, ਜਿਸ ‘ਤੇ ਮੂਸੇਵਾਲਾ ਦਾ ਨਾਂ ਵੀ ਫੋਟੋ ਦੇ ਹੇਠਾਂ ਵੱਡੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ। ਅਜਿਹਾ ਪ੍ਰਚਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਵੇਂ ਸਿੱਧੂ ਮੂਸੇਵਾਲਾ ਨੇ ਆਪਣੇ ਕਤਲ ਤੋਂ ਪਹਿਲਾਂ ਕੰਪਨੀ ਨੂੰ ਆਪਣੀ ਫੋਟੋ ਵਰਤਣ ਦੇ ਅਧਿਕਾਰ ਦਿੱਤੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Company Supari Packet Hurting Fans SentimentsPunjabi Singer Sidhu Moosewala Photo Tobaccosidhu moosewala
Share257Tweet161Share64

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.