ਸੋਮਵਾਰ, ਅਕਤੂਬਰ 5, 2026 04:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਟਨਾ ਦੇ ਮਾਲ ‘ਚ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਲਗਾਇਆ ਗਿਆ ਬੁੱਤ, ਸਿੱਖ ਨੇਤਾਵਾਂ ਨੇ ਜਤਾਇਆ ਇਤਰਾਜ਼, ਹਰਸਿਮਰਤ ਕੌਰ ਨੇ ਟਵੀਟ ਕਰ ਕਿਹਾ…

by Gurjeet Kaur
ਜੂਨ 7, 2023
in ਦੇਸ਼
0

ਪਟਨਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਮੂਰਤੀ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਖ ਧਰਮ ਨਾਲ ਜੁੜੇ ਆਗੂਆਂ ਨੇ ਇਸ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੱਖ ਧਾਰਮਿਕ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਧਰਮ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ ਤਾਂ ਫਿਰ ਗੁਰੂ ਸਾਹਿਬ ਦੀ ਮੂਰਤੀ ਕਿਸ ਹੈਸੀਅਤ ਵਿੱਚ ਮਾਲ ਵਿੱਚ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਲ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਸਿੱਖ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਿੱਖ ਧਰਮ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਸਾਰਾ ਕੰਮ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਬਠਿੰਡਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਇਹ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

The great Guru Sahiban and Shri Guru Granth Sahib emphasize the formless nature of Akal Purakh, the Supreme Power. That is why Sikh Maryada forbids idol worship. Therefore, the installation of a statue of Dasmesh Pita Sri Guru Gobind Singh Ji in Ambuja Mall, an Adani-owned… pic.twitter.com/wO74Jto4ni

— Harsimrat Kaur Badal (@HarsimratBadal_) June 6, 2023


ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਮਰਿਆਦਾ ਵਿਰੁੱਧ ਕੰਮ ਕਰਨ ਵਾਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਬੁੱਤ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਪ੍ਰਮਾਤਮਾ ਦੇ ਨਿਰਾਕਾਰ ਰੂਪ ਬਾਰੇ ਦੱਸਦੇ ਹਨ। ਇਸੇ ਕਰਕੇ ਸਿੱਖ ਪਰੰਪਰਾ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ।

 

ਅਡਾਨੀ ਦੇ ਅੰਬੂਜਾ ਮਾਲ ‘ਚ ਲਗਾਇਆ ਗਿਆ ਬੁੱਤ

ਪਟਨਾ ਵਿੱਚ ਜਿਸ ਮਾਲ ਵਿੱਚ ਗੁਰੂ ਸਾਹਿਬ ਦੀ ਮੂਰਤੀ ਲਗਾਉਣ ਦਾ ਵਿਰੋਧ ਹੋ ਰਿਹਾ ਹੈ, ਉਹ ਕਾਰੋਬਾਰੀ ਗੌਤਮ ਅਡਾਨੀ ਦਾ ਹੈ। ਪਟਨਾ ਵਿੱਚ ਅੰਬੂਜਾ ਨਾਮ ਦੀ ਅੰਦਾਨੀ ਦੀ ਕੰਪਨੀ ਨੇ ਸ਼ਾਪਿੰਗ ਮਾਲ ਬਣਾਏ ਹਨ। ਜਿਸ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Guru Gobind Singh StatueHarsimrat Kaur Badal SGPCPatna Ambuja Mall
Share284Tweet178Share71

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.