ਬੁੱਧਵਾਰ, ਮਈ 20, 2026 08:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਵਿਆਹ ਦੇ ਸਵਾਲਾਂ ‘ਤੇ Sara Ali Khan ਨੇ ਦਿੱਤਾ ਜਵਾਬ, ਕਿਹਾ ਕ੍ਰਿਕਟਰ ਨਾਲ ਕਰਨਾ ਚਾਹੁੰਦੀ ਹਾਂ ਵਿਆਹ

Sara Ali Khan wants to get Married to Cricketer: ਜਦੋਂ ਐਕਟਰਸ ਸਾਰਾ ਅਲੀ ਖ਼ਾਨ ਨੂੰ ਹਾਲ ਹੀ ਵਿੱਚ ਪੁੱਛਿਆ ਗਿਆ ਕਿ ਕੀ ਉਹ ਕਿਸੇ ਕ੍ਰਿਕਟਰ ਨਾਲ ਵਿਆਹ ਕਰਨਾ ਚਾਹੁੰਦੀ ਹੈ ਤਾਂ ਉਸ ਨੇ ਕਿਹਾ ਕਿ ਉਸ ਨੂੰ ਪੇਸ਼ੇ ਤੋਂ ਕੋਈ ਫਰਕ ਨਹੀਂ ਪੈਂਦਾ।

by ਮਨਵੀਰ ਰੰਧਾਵਾ
ਜੂਨ 7, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Sara Ali Khan On Wedding Plans: ਬਾਲੀਵੁੱਡ ਐਕਟਰਸ ਸਾਰਾ ਅਲੀ ਖ਼ਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਜ਼ਾਰਾ ਹਟਕੇ ਜ਼ਾਰਾ ਬਚਕੇ' ਨੂੰ ਲੈ ਕੇ ਸੁਰਖੀਆਂ 'ਚ ਹੈ। 2 ਜੂਨ ਨੂੰ ਰਿਲੀਜ਼ ਹੋਣ ਵਾਲੀ ਇਹ ਫਿਲਮ ਬਾਕਸ ਆਫਿਸ 'ਤੇ ਕਾਫੀ ਧਮਾਲ ਮਚਾ ਰਹੀ ਹੈ।
ਫਿਲਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਲਕਸ਼ਮਣ ਉਟੇਕਰ ​​ਦੇ ਨਿਰਦੇਸ਼ਨ 'ਚ ਬਣੀ ਇਸ ਫਿਲਮ 'ਚ ਸਾਰਾ ਦੇ ਨਾਲ ਐਕਟਰ ਵਿੱਕੀ ਕੌਸ਼ਲ ਵੀ ਮੁੱਖ ਭੂਮਿਕਾ 'ਚ ਨਜ਼ਰ ਆ ਰਹੇ ਹਨ। ਫਿਲਮ 'ਚ ਦੋਵਾਂ ਦੀ ਜੋੜੀ ਨੂੰ ਕਾਫੀ ਪਿਆਰ ਮਿਲ ਰਿਹਾ ਹੈ।
ਸਾਰਾ ਅਲੀ ਖ਼ਾਨ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਰਿਲੇਸ਼ਨਸ਼ਿਪ ਸਟੇਟਸ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਖ਼ਬਰਾਂ ਦੀ ਮੰਨੀਏ ਤਾਂ ਸਾਰਾ ਅਲੀ ਖ਼ਾਨ ਇਨ੍ਹੀਂ ਦਿਨੀਂ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਡੇਟ ਕਰ ਰਹੀ ਹੈ।
ਹਾਲਾਂਕਿ ਸ਼ੁਭਮਨ ਗਿੱਲ ਨਾਲ ਡੇਟਿੰਗ ਦੀਆਂ ਅਫਵਾਹਾਂ 'ਤੇ ਨਾ ਤਾਂ ਸਾਰਾ ਤੇ ਨਾ ਹੀ ਕ੍ਰਿਕਟਰ ਨੇ ਕੋਈ ਪ੍ਰਤੀਕਿਰਿਆ ਦਿੱਤੀ ਹੈ। ਹੁਣ ਹਾਲ ਹੀ 'ਚ ਸਾਰਾ ਅਲੀ ਖ਼ਾਨ ਤੋਂ ਇੱਕ ਇੰਟਰਵਿਊ ਦੌਰਾਨ ਜਦੋਂ ਉਨ੍ਹਾਂ ਨੂੰ ਕ੍ਰਿਕਟਰ ਨਾਲ ਵਿਆਹ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਾਫੀ ਮਜ਼ਾਕੀਆ ਜਵਾਬ ਦਿੱਤਾ।
ਜਦੋਂ ਸਾਰਾ ਅਲੀ ਖ਼ਾਨ ਨੂੰ ਇੰਟਰਵਿਊ 'ਚ ਪੁੱਛਿਆ ਗਿਆ ਕਿ ਕੀ ਉਹ ਕ੍ਰਿਕਟਰ ਨਾਲ ਵਿਆਹ ਕਰੇਗੀ? ਤਾਂ ਇਸ 'ਤੇ ਐਕਟਰਸ ਨੇ ਦੱਸਿਆ ਕਿ ਉਨ੍ਹਾਂ ਲਈ ਪ੍ਰੋਫੈਸ਼ਨ ਕੋਈ ਮਾਇਨੇ ਨਹੀਂ ਰੱਖਦਾ।
ਸਾਰਾ ਨੇ ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, "ਮੈਂ ਜਿਸ ਨਾਲ ਵੀ ਵਿਆਹ ਕਰਦੀ ਹਾਂ ਉਹ ਵਪਾਰੀ ਜਾਂ ਕ੍ਰਿਕਟਰ ਹੋ ਸਕਦਾ ਹੈ, ਪਰ ਮੈਨੂੰ ਲੱਗਦਾ ਹੈ ਕਿ ਸਾਡੇ ਦੋਵਾਂ ਦਾ ਮਾਨਸਿਕ ਪੱਧਰ ਤੇ ਬੌਧਿਕਤਾ ਦਾ ਮੇਲ ਹੋਣਾ ਚਾਹੀਦਾ ਹੈ। ਮੈਨੂੰ ਲੱਗਦਾ ਹੈ ਕਿ ਜੋ ਮੇਰਾ ਸਾਥੀ ਬਣੇਗਾ, ਉਹ ਜ਼ਰੂਰ ਵਪਾਰੀ ਜਾਂ ਕ੍ਰਿਕਟਰ ਹੀ ਹੋਵੇਗਾ ਕਿਉਂਕਿ ਡਾਕਟਰ ਸ਼ਾਇਦ ਭੱਜ ਜਾਵੇਗਾ।"
ਦੂਜੇ ਪਾਸੇ ਜਦੋਂ ਸਾਰਾ ਅਲੀ ਖ਼ਾਨ ਤੋਂ ਪੁੱਛਿਆ ਗਿਆ ਕਿ ਉਹ ਕਿਸ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਤਾਂ ਅਭਿਨੇਤਰੀ ਨੇ ਕਿਹਾ ਕਿ ਉਸ ਨੂੰ ਅਜਿਹਾ ਕੋਈ ਨਹੀਂ ਮਿਲਿਆ ਜਿਸ ਨਾਲ ਉਹ ਸੈਟਲ ਹੋ ਸਕੇ। ਸਾਰਾ ਅਲੀ ਖ਼ਾਨ ਦਾ ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਹੈਰਾਨ ਹੈ। ਦੱਸ ਦੇਈਏ ਕਿ ਸ਼ੁਭਮਨ ਤੋਂ ਪਹਿਲਾਂ ਸਾਰਾ ਨੇ ਕਾਰਤਿਕ ਆਰੀਅਨ ਨੂੰ ਡੇਟ ਕੀਤਾ ਸੀ।
Sara Ali Khan On Wedding Plans: ਬਾਲੀਵੁੱਡ ਐਕਟਰਸ ਸਾਰਾ ਅਲੀ ਖ਼ਾਨ ਇਨ੍ਹੀਂ ਦਿਨੀਂ ਆਪਣੀ ਫਿਲਮ ‘ਜ਼ਾਰਾ ਹਟਕੇ ਜ਼ਾਰਾ ਬਚਕੇ’ ਨੂੰ ਲੈ ਕੇ ਸੁਰਖੀਆਂ ‘ਚ ਹੈ। 2 ਜੂਨ ਨੂੰ ਰਿਲੀਜ਼ ਹੋਣ ਵਾਲੀ ਇਹ ਫਿਲਮ ਬਾਕਸ ਆਫਿਸ ‘ਤੇ ਕਾਫੀ ਧਮਾਲ ਮਚਾ ਰਹੀ ਹੈ।
ਫਿਲਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਲਕਸ਼ਮਣ ਉਟੇਕਰ ​​ਦੇ ਨਿਰਦੇਸ਼ਨ ‘ਚ ਬਣੀ ਇਸ ਫਿਲਮ ‘ਚ ਸਾਰਾ ਦੇ ਨਾਲ ਐਕਟਰ ਵਿੱਕੀ ਕੌਸ਼ਲ ਵੀ ਮੁੱਖ ਭੂਮਿਕਾ ‘ਚ ਨਜ਼ਰ ਆ ਰਹੇ ਹਨ। ਫਿਲਮ ‘ਚ ਦੋਵਾਂ ਦੀ ਜੋੜੀ ਨੂੰ ਕਾਫੀ ਪਿਆਰ ਮਿਲ ਰਿਹਾ ਹੈ।
ਸਾਰਾ ਅਲੀ ਖ਼ਾਨ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਰਿਲੇਸ਼ਨਸ਼ਿਪ ਸਟੇਟਸ ਨੂੰ ਲੈ ਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਖ਼ਬਰਾਂ ਦੀ ਮੰਨੀਏ ਤਾਂ ਸਾਰਾ ਅਲੀ ਖ਼ਾਨ ਇਨ੍ਹੀਂ ਦਿਨੀਂ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਡੇਟ ਕਰ ਰਹੀ ਹੈ।
ਹਾਲਾਂਕਿ ਸ਼ੁਭਮਨ ਗਿੱਲ ਨਾਲ ਡੇਟਿੰਗ ਦੀਆਂ ਅਫਵਾਹਾਂ ‘ਤੇ ਨਾ ਤਾਂ ਸਾਰਾ ਤੇ ਨਾ ਹੀ ਕ੍ਰਿਕਟਰ ਨੇ ਕੋਈ ਪ੍ਰਤੀਕਿਰਿਆ ਦਿੱਤੀ ਹੈ। ਹੁਣ ਹਾਲ ਹੀ ‘ਚ ਸਾਰਾ ਅਲੀ ਖ਼ਾਨ ਤੋਂ ਇੱਕ ਇੰਟਰਵਿਊ ਦੌਰਾਨ ਜਦੋਂ ਉਨ੍ਹਾਂ ਨੂੰ ਕ੍ਰਿਕਟਰ ਨਾਲ ਵਿਆਹ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਾਫੀ ਮਜ਼ਾਕੀਆ ਜਵਾਬ ਦਿੱਤਾ।
ਜਦੋਂ ਸਾਰਾ ਅਲੀ ਖ਼ਾਨ ਨੂੰ ਇੰਟਰਵਿਊ ‘ਚ ਪੁੱਛਿਆ ਗਿਆ ਕਿ ਕੀ ਉਹ ਕ੍ਰਿਕਟਰ ਨਾਲ ਵਿਆਹ ਕਰੇਗੀ? ਤਾਂ ਇਸ ‘ਤੇ ਐਕਟਰਸ ਨੇ ਦੱਸਿਆ ਕਿ ਉਨ੍ਹਾਂ ਲਈ ਪ੍ਰੋਫੈਸ਼ਨ ਕੋਈ ਮਾਇਨੇ ਨਹੀਂ ਰੱਖਦਾ।
ਸਾਰਾ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, “ਮੈਂ ਜਿਸ ਨਾਲ ਵੀ ਵਿਆਹ ਕਰਦੀ ਹਾਂ ਉਹ ਵਪਾਰੀ ਜਾਂ ਕ੍ਰਿਕਟਰ ਹੋ ਸਕਦਾ ਹੈ, ਪਰ ਮੈਨੂੰ ਲੱਗਦਾ ਹੈ ਕਿ ਸਾਡੇ ਦੋਵਾਂ ਦਾ ਮਾਨਸਿਕ ਪੱਧਰ ਤੇ ਬੌਧਿਕਤਾ ਦਾ ਮੇਲ ਹੋਣਾ ਚਾਹੀਦਾ ਹੈ। ਮੈਨੂੰ ਲੱਗਦਾ ਹੈ ਕਿ ਜੋ ਮੇਰਾ ਸਾਥੀ ਬਣੇਗਾ, ਉਹ ਜ਼ਰੂਰ ਵਪਾਰੀ ਜਾਂ ਕ੍ਰਿਕਟਰ ਹੀ ਹੋਵੇਗਾ ਕਿਉਂਕਿ ਡਾਕਟਰ ਸ਼ਾਇਦ ਭੱਜ ਜਾਵੇਗਾ।”
ਦੂਜੇ ਪਾਸੇ ਜਦੋਂ ਸਾਰਾ ਅਲੀ ਖ਼ਾਨ ਤੋਂ ਪੁੱਛਿਆ ਗਿਆ ਕਿ ਉਹ ਕਿਸ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਤਾਂ ਅਭਿਨੇਤਰੀ ਨੇ ਕਿਹਾ ਕਿ ਉਸ ਨੂੰ ਅਜਿਹਾ ਕੋਈ ਨਹੀਂ ਮਿਲਿਆ ਜਿਸ ਨਾਲ ਉਹ ਸੈਟਲ ਹੋ ਸਕੇ। ਸਾਰਾ ਅਲੀ ਖ਼ਾਨ ਦਾ ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਹੈਰਾਨ ਹੈ। ਦੱਸ ਦੇਈਏ ਕਿ ਸ਼ੁਭਮਨ ਤੋਂ ਪਹਿਲਾਂ ਸਾਰਾ ਨੇ ਕਾਰਤਿਕ ਆਰੀਅਨ ਨੂੰ ਡੇਟ ਕੀਤਾ ਸੀ।
Tags: bollywoodentertainment newspro punjab tvpunjabi newssara ali khanSara Ali Khan about WeddingSara Ali Khan to marrying a Cricketer
Share232Tweet145Share58

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.