ਐਤਵਾਰ, ਜੂਨ 8, 2025 07:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਗੁਰਦੁਆਰਾ ਕੰਪਲੈਕਸ ‘ਚ ਸ਼ੂਟਿੰਗ ਕਰਦੇ ਨਜ਼ਰ ਆਏ Sunny Deol-Amisha Patel, SGPC ਨੇ ਸ਼ੂਟ ਕਰਨ ‘ਤੇ ਜਤਾਇਆ ਇਤਰਾਜ਼

Gadar 2 Video Leak: ਹਰ ਕੋਈ ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੀ ਗਦਰ 2 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਦੌਰਾਨ ਇਸ ਫਿਲਮ ਦੇ ਸ਼ੂਟਿੰਗ ਸੈੱਟ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ।

by ਮਨਵੀਰ ਰੰਧਾਵਾ
ਜੂਨ 7, 2023
in ਬਾਲੀਵੁੱਡ, ਮਨੋਰੰਜਨ, ਵੀਡੀਓ
0

Gadar 2 Video Leak: ਬਾਲੀਵੁੱਡ ਐਕਟਰ ਸੰਨੀ ਦਿਓਲ ਤੇ ਅਮੀਸ਼ਾ ਪਟੇਲ ਲੰਬੇ ਸਮੇਂ ਤੋਂ ਗਦਰ: ਏਕ ਪ੍ਰੇਮ ਕਥਾ ਦੇ ਸੀਕਵਲ ਲਈ ਸੁਰਖੀਆਂ ਵਿੱਚ ਹਨ। ਲਗਪਗ 22 ਸਾਲਾਂ ਬਾਅਦ ਇੱਕ ਵਾਰ ਫਿਰ ਤਾਰਾ ਸਿੰਘ ਅਤੇ ਸਕੀਨਾ ਦੋਵੇਂ ਪਰਦੇ ‘ਤੇ ਆਪਣੀ ਅਦਾਕਾਰੀ ਦਿਖਾਉਣ ਜਾ ਰਹੇ ਹਨ। ਫਿਲਹਾਲ ਇਸ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ। ਇਸ ਦੌਰਾਨ ਸੈੱਟ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ।

ਸ਼ੂਟਿੰਗ ਸੈੱਟ ਤੋਂ ਸਾਹਮਣੇ ਆਈ ਇਸ ਵੀਡੀਓ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਰੋਮਾਂਟਿਕ ਦ੍ਰਿਸ਼ਾਂ ਦੀ ਸ਼ੂਟਿੰਗ ਅਤੇ ਗੱਤਕੇ ਦੀ ਪੇਸ਼ਕਾਰੀ ’ਤੇ ਨਾਰਾਜ਼ਗੀ ਪ੍ਰਗਟਾਈ ਹੈ।

ਰੋਮਾਂਟਿਕ ਸੀਨ ਸ਼ੂਟਿੰਗ ਵੀਡੀਓ

ਵੀਡੀਓ ‘ਚ ਸੰਨੀ ਦਿਓਲ ਅਤੇ ਅਮੀਸ਼ ਪਟੇਲ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਫਿਲਮ ਦਾ ਕੋਈ ਰੋਮਾਂਟਿਕ ਗੀਤ ਸ਼ੂਟ ਕੀਤਾ ਜਾ ਰਿਹਾ ਹੈ। ਵੀਡੀਓ ‘ਚ ਹੋਰ ਲੋਕ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਸ ਫਿਲਮ ਨੂੰ ਲੈ ਕੇ ਲੋਕਾਂ ‘ਚ ਕਾਫੀ ਉਤਸੁਕਤਾ ਹੈ।

ਕੁਝ ਸਮਾਂ ਪਹਿਲਾਂ ਇਸ ਫਿਲਮ ਦਾ ਸੰਨੀ ਦਿਓਲ ਦਾ ਪਹਿਲਾ ਲੁੱਕ ਵੀ ਸਾਹਮਣੇ ਆਇਆ ਸੀ, ਜਿਸ ‘ਚ ਉਹ ਹੱਥਾਂ ‘ਚ ਹਥੌੜਾ ਫੜੀ ਨਜ਼ਰ ਆ ਰਹੇ ਸਨ। ਧਿਆਨ ਯੋਗ ਹੈ ਕਿ ਸਾਲ 2001 ‘ਚ ਰਿਲੀਜ਼ ਹੋਈ ‘ਗਦਰ’ ਤੋਂ ਉਸ ਦਾ ਹੈਂਡਪੰਪ ਉਖਾੜਨ ਦਾ ਸੀਨ ਕਾਫੀ ਮਸ਼ਹੂਰ ਹੋਇਆ ਸੀ, ਜਦਕਿ ਇਸ ਵਾਰ ਸੰਨੀ ਦਿਓਲ ਦੇ ਹੱਥਾਂ ‘ਚ ਹਥੌੜਾ ਦੇਖ ਕੇ ਲੋਕਾਂ ਦੀ ਉਤਸੁਕਤਾ ਵਧ ਗਈ ਸੀ।

ਹਾਲਾਂਕਿ ਜੇਕਰ ਗਦਰ 2 ਦੀ ਰਿਲੀਜ਼ ਡੇਟ ਦੀ ਗੱਲ ਕਰੀਏ ਤਾਂ ਇਹ ਫਿਲਮ 11 ਅਗਸਤ ਤੋਂ ਵੱਡੇ ਪਰਦੇ ‘ਤੇ ਨਜ਼ਰ ਆਉਣ ਵਾਲੀ ਹੈ। ਇਸ ਤੋਂ ਪਹਿਲਾਂ ਮੇਕਰਸ ਨੇ ਇਸ ਦਾ ਪਹਿਲਾ ਪਾਰਟ ਇਕ ਵਾਰ ਫਿਰ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਗਦਰ: ਏਕ ਪ੍ਰੇਮ ਕਥਾ 9 ਜੂਨ ਨੂੰ ਮੁੜ ਰਿਲੀਜ਼ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amisha patelbollywoodentertainment newsGadar 2 Video Leakpro punjab tvpunjabi newssgpcShooting in Gurdwara Complexsunny deol
Share235Tweet147Share59

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.