Borewell Rescue Sehore News Live Update:ਸਹਿਰ ਦੇ ਬਾੜੀ ਮੁੰਗੌਲੀ ‘ਚ ਖੁੱਲ੍ਹੇ ਬੋਰਵੈੱਲ ‘ਚ ਡਿੱਗੀ ਸ੍ਰਿਸ਼ਟੀ ਨੂੰ ਬਚਾਉਣ ਲਈ ਬਚਾਅ ਕਾਰਜ ਪਿਛਲੇ ਮੰਗਲਵਾਰ ਤੋਂ ਜਾਰੀ ਸੀ। ਬੱਚੀ ਨੂੰ ਵੀਰਵਾਰ ਸ਼ਾਮ ਕਰੀਬ 5.15 ਵਜੇ ਬਾਹਰ ਕੱਢਿਆ ਗਿਆ। ਉਸ ਨੂੰ ਮੌਕੇ ਤੋਂ ਸਿੱਧਾ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਦੀ ਪੁਸ਼ਟੀ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h











