ਮੰਗਲਵਾਰ, ਜੂਨ 9, 2026 12:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ

Campaign against Corruption: ਸ਼ਿਕਾਇਤਕਰਤਾ ਨੇ ਦੱਸਿਆ ਕਿ ਏਐਸਆਈ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।

by ਮਨਵੀਰ ਰੰਧਾਵਾ
ਜੂਨ 9, 2023
in ਪੰਜਾਬ
0

Assistant Sub-Inspector taking Bribe: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏਐਸਆਈ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ।

ਇਸ ਏਐਸਆਈ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Assistant Sub-Inspectorbribe caseCampaign Against CorruptionDispute Casepro punjab tvpunjab newsPunjab Vigilance Bureaupunjabi news
Share202Tweet126Share50

Related Posts

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜੂਨ 9, 2026

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਜੂਨ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026
Load More

Recent News

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

LPG ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ; ਆਪਣੇ ਸ਼ਹਿਰ ‘ਚ ਅੱਜ ਦੀਆਂ ਬੁਕਿੰਗ ਦਰਾਂ ਦੀ ਕਰੋ ਜਾਂਚ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਈਰਾਨ ਤੇ ਕਿਊਬਾ ‘ਚ ਕੁਝ ਘੰਟਿਆਂ ਦੇ ਅੰਦਰ ਆਏ 5.0 ਅਤੇ 6.1 ਤੀਬਰਤਾ ਵਾਲੇ ਦੋ ਜ਼ੋਰਦਾਰ ਭੂਚਾਲ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.