ਐਤਵਾਰ, ਜੁਲਾਈ 27, 2025 08:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੀਐਮ ਮਾਨ ਨੇ ਕੋਰੋਨਾ ਯੋਧੇ ਦੇ ਪਰਿਵਾਰ ਨਾਲ ਕੀਤਾ ਵਾਅਦਾ ਨਿਭਾਇਆ, ਪਰਿਵਾਰ ਨੂੰ ਮੁਆਵਜ਼ੇ ਵਜੋਂ 50 ਲੱਖ ਰੁਪਏ ਦਾ ਚੈੱਕ ਸੌਂਪਿਆ

Malerkotla News: ਕੋਵਿਡ-19 ਮਹਾਮਾਰੀ ਦੌਰਾਨ ਕੌਮੀ ਲੌਕਡਾਊਨ ਮੌਕੇ ਸ੍ਰੀ ਹਜ਼ੂਰ ਸਾਹਿਬ, ਵਿਖੇ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਵਿਸ਼ੇਸ਼ ਡਿਊਟੀ ਕਰਦੇ ਹੋਏ ਮਨਜੀਤ ਸਿੰਘ ਦੀ ਮੌਤ ਹੋ ਗਈ ਸੀ।

by ਮਨਵੀਰ ਰੰਧਾਵਾ
ਜੂਨ 9, 2023
in ਪੰਜਾਬ
0

PRTC Driver Manjit Singh Death during Corona: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਵਿਡ ਮਹਾਮਾਰੀ ਦੌਰਾਨ ਡਿਊਟੀ ਨਿਭਾਉਂਦੇ ਸਮੇਂ ਫੌਤ ਹੋ ਚੁੱਕੇ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨਾਲ ਸਨੇਹ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਮਾਤਾ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ।

ਰੀਜਨਲ ਡਰਾਈਵਿੰਗ ਟ੍ਰੇਨਿੰਗ ਸੈਂਟਰ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇੱਕ ਸਮਾਗਮ ਦੌਰਾਨ ਡਰਾਈਵਰ ਮਨਜੀਤ ਸਿੰਘ ਦੇ ਮਾਤਾ ਮਹਿੰਦਰ ਕੌਰ ਨੂੰ ਚੈੱਕ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਕਰੋਨਾ ਯੋਧੇ ਸਨ ਜਿਨ੍ਹਾਂ ਨੇ ਲੋਕਾਂ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਕੌਮੀ ਲੌਕਡਾਊਨ ਮੌਕੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਫਸੇ ਸ਼ਰਧਾਲੂਆਂ ਨੂੰ ਉਥੋਂ ਪੰਜਾਬ ਲਿਆਉਣ ਲਈ ਵਿਸ਼ੇਸ਼ ਡਿਊਟੀ ਕਰਦੇ ਹੋਏ ਸਮੇਂ ਮਨਜੀਤ ਸਿੰਘ ਦੀ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਸ ਸਮੇਂ ਦੀ ਸਰਕਾਰ ਨੇ ਪਰਿਵਾਰ ਨੂੰ ਨਿਗੁਣੀ ਰਕਮ ਮੁਆਵਜੇ ਵਜੋਂ ਦੇਣ ਦੀ ਪੇਸ਼ਕਸ਼ ਕੀਤੀ ਸੀ ਜਿਸ ਕਰਕੇ ਆਮ ਆਦਮੀ ਪਾਰਟੀ ਨੇ ਸੂਬਾ ਪੱਧਰ ਉਤੇ ਪ੍ਰਦਰਸ਼ਨ ਕਰਦਿਆਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ।

When CM @BhagwantMann was MP from Sangrur, he staged ‘dharna’ demanding the govt to help PRTC driver Manjeet’s family who lost his life during Covid period

Today, CM Mann handed over a cheque of ₹50 lakh to late Manjeet’s mother

Working 24/7 to serve the people of Punjab ✅ pic.twitter.com/jZX08jNuf6

— AAP Punjab (@AAPPunjab) June 9, 2023


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਆਰੰਭੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਰਿਵਾਰ ਨੂੰ ਮੁਆਵਜ਼ੇ ਦਾ ਚੈੱਕ ਸੌਂਪ ਕੇ ਕੀਤਾ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant ManncompensationCorona WarriorcoronaviruslockdownMalerkotla Newspro punjab tvPRTC DriverPunjab CMpunjab newspunjabi news
Share202Tweet127Share51

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.