ਬੁੱਧਵਾਰ, ਅਪ੍ਰੈਲ 29, 2026 11:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੌਜਵਾਨ ਨੂੰ ਕੁੱਟਣ ਵਾਲੇ ਵਿਧਾਇਕ ਜੋਗਿੰਦਰਪਾਲ ਨੂੰ ਗ੍ਰਿਫਤਾਰ ਕਰਵਾਉਣ CM ਚੰਨੀ – ਸੁਖਬੀਰ ਬਾਦਲ

by propunjabtv
ਅਕਤੂਬਰ 21, 2021
in ਪੰਜਾਬ, ਰਾਜਨੀਤੀ
0

ਬੀਤੇ ਦਿਨ ਇਕ ਵੀਡੀਓ ਬਹੁਤ ਵਾਇਰਲ ਹੋ ਰਿਹਾ ਸੀ ਜਿਸ ਦੇ ਵਿੱਟ ਇਕ ਕਾਂਗਰਸੀ ਵਿਧਾਇਕ ਦੇ ਵੱਲੋਂ ਦਲਿਤ ਭਾਈਚਾਰੇ ਦੇ ਇੱਕ ਨੌਜਵਾਨ ਵੱਲੋਂ ਸਵਾਲ ਪੁੱਛਣ ਤੇ ਥੱਪੜ ਮਾਰਿਆ ਗਿਆ | ਜਿਸ ਦੀ ਸੁਖਬੀਰ ਬਾਦਲ ਦੇ ਵੱਲੋਂ ਨਿੰਦਾ ਕੀਤੀ ਗਈ ਹੈ | ਉਨਾਂ ਕਿਹਾ  ਵਿਧਾਇਕ ਜੋਗਿੰਦਰਪਾਲ ਨੂੰ ਕਾਰਗੁਜ਼ਾਰੀ ਬਾਰੇ ਸਵਾਲ ਪੁੱਛਣ ਵਾਲੇ ਐਸਸੀ ਭਾਈਚਾਰੇ ਦੇ ਨੌਜਵਾਨ ਨਾਲ ਕੀਤੀ ਕੁੱਟਮਾਰ ਤੋਂ ਬਾਅਦ ਲੋਕਾਂ ਵਿਚ ਉਭਰੇ ਨਾਲ ਉਨ੍ਹਾਂ ਦੀ ਸਰਕਾਰ ਕੀ ਸੰਦੇਸ਼ ਦੇਣਾ ਚਾਹੁੰਦੀ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੁਣ ਕਾਂਗਰਸੀ ਵਿਧਾਇਕ ਉਸ ਨੌਜਵਾਨ ਦੇ ਖਿਲਾਫ ਹੋ ਗਏ ਹਨ ਜੋ ਉਹਨਾਂ ਦੀ ਕਾਰਗੁਜ਼ਾਰੀ ਬਾਰੇ ਸਵਾਲ ਕਰ ਰਿਹਾ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਧੋਖਾ ਖਾਣ ਤੋਂ ਬਾਅਦ ਲੋਕ ਮਾਯੂਸੀ ਵਿਚ ਹਨ।ਉਹਨਾਂ ਕਿਹਾ ਕਿ ਬਜਾਏ ਲੋਕਾਂ ਦੀ ਗੱਲ ਸੁਣਨ ਦੇ ਕਾਂਗਰਸੀ ਆਗੂ ਹਿੰਸਾ ਨਾਲ ਲੋਕਾਂ ਦੀ ਆਵਾਜ਼ ਦਬਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ ਤੇ ਨੌਜਵਾਨ ਨੂੰ ਭਰੋਸਾ ਦਿਵਾਉਂਦਾ ਹੈ ਕਿ ਅਕਾਲੀ ਦਲ ਉਸ ਨਾਲ ਡੱਟ ਕੇ ਖੜ੍ਹੇਗਾ ਤੇ ਕਿਸੇ ਵੀ ਤਰੀਕੇ ਦਾ ਅਨਿਆਂ ਉਸ ਨਾਲ ਨਹੀਂ ਹੋਣ ਦੇਵੇਗਾ।

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਉਹਨਾਂ ਨੇ ਹੁਣ ਤੱਕ ਵਿਧਾਇਕ ਦੇ ਖਿਲਾਫ ਫੌਜਦਾਰੀ ਕਾਰਵਾਈ ਦੇ ਹੁਕਮ ਜਾਰੀ ਕਿਉਂ ਨਹੀਂ ਕੀਤੇ? ਉਹਨਾਂ ਕਿਹਾ ਕਿ ਉਸਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਪੱਸ਼ਟ ਸੰਦੇਸ਼ ਜਾਵੇ ਕਿ ਸਾਡੇ ਨੌਜਵਾਨਾਂ ਨੂੰ ਪੀੜਤ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Tags: arrestCM ChannIMLA Joginderpalsukhbir badal
Share200Tweet125Share50

Related Posts

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਅਪ੍ਰੈਲ 28, 2026

ਪਟਿਆਲਾ ਪੁਲਿਸ ਨੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅਪ੍ਰੈਲ 28, 2026

ਪੰਜਾਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ, ਕਈ ਜ਼ਖਮੀ

ਅਪ੍ਰੈਲ 28, 2026
Load More

Recent News

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਅਪ੍ਰੈਲ 28, 2026

ਪਟਿਆਲਾ ਪੁਲਿਸ ਨੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅਪ੍ਰੈਲ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.