ਸ਼ੁੱਕਰਵਾਰ, ਜੁਲਾਈ 25, 2025 10:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖ਼ਬਰ, ਚਾਰ ਦਿਨ ਦੇ ਪੁਲਿਸ ਰਿਮਾਂਡ

Gangster Lawrence Bishnoi: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਖੁਸਾਲਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਸੰਪਤ ਨੇਹਰਾ ਜੇਲ੍ਹ 'ਚ ਬੈਠ ਕੇ ਕ੍ਰਾਈਮ ਸਿੰਡਿਕੇਟ ਚਲਾ ਰਹੇ ਹਨ।

by ਮਨਵੀਰ ਰੰਧਾਵਾ
ਜੂਨ 11, 2023
in ਦੇਸ਼, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

Lawrence Bishnoi Police Custody: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਖੁਸਾਲਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਸੰਪਤ ਨੇਹਰਾ ਜੇਲ੍ਹ ‘ਚ ਬੈਠ ਕੇ ਕ੍ਰਾਈਮ ਸਿੰਡਿਕੇਟ ਚਲਾ ਰਹੇ ਹਨ। ਦੋਵੇਂ ਯੰਗ ਮੁੰਡਿਆਂ ਤੋਂ ਵਾਰਦਾਤਾਂ ਤੋਂ ਅੰਜ਼ਾਮ ਦਿਵਵਾਉਂਦੇ ਹਨ। ਦੱਸ ਦਈਏ ਕਿ ਗੈਂਗਸਟਰ ਬਿਸ਼ਨੋਈ 14 ਦਿਨ ਦੀ ਕਸਟਡੀ ‘ਚ ਕ੍ਰਾਈਮ ਬ੍ਰਾਂਚ ਕੋਲ ਹਨ। ਅੱਜ ਮੁੜ ਕੋਰਟ ਨੇ ਬਿਸ਼ਨੋਈ ਦੀ ਰਿਮਾਂਡ ਮੰਗੀ ਗਈ ਸੀ ਕ੍ਰਾਈਮ ਬ੍ਰਾਂਚ ਨੇ ਵੱਡਾ ਖੁਲਾਸਾ ਕੀਤਾ ਹੈ।

ਇਸ ਤੋਂ ਪਹਿਲਾਂ 1 ਜੂਨ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਫਿਰੌਤੀ ਦੇ ਇੱਕ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ 10 ਦਿਨ ਦੀ ਪੁਲਿਸ ਰਿਮਾਂਡ ਦਿੱਤੀ ਸੀ। ਪਿਛਲੇ ਮਹੀਨੇ 12 ਮਈ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਜਬਰਦਸਤੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ ਅਤੇ ਕੁੱਲ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।

ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਜਬਰਦਸਤੀ ਲਈ ਕਿਸ਼ੋਰਾਂ ਦੀ ਵਰਤੋਂ ਕਰ ਰਿਹਾ ਸੀ। ਖ਼ਬਰਾਂ ਮੁਤਾਬਕ ਛੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਵਿਸ਼ੇਸ਼ ਪੁਲਿਸ ਕਮਿਸ਼ਨਰ ਰਵਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਇਹ ਅੰਤਰਰਾਸ਼ਟਰੀ ਅਪਰਾਧ ਸਿੰਡੀਕੇਟ ਦਿੱਲੀ-ਐਨਸੀਆਰ, ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ ਵਿੱਚ ਸਰਗਰਮ ਸੀ।

ਇਸ ਦੇ ਨਾਲ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਜੇਲ੍ਹ ਨਹੀਂ ਸਗੋਂ ਪੰਜਾਬ ਦੀ ਜੇਲ੍ਹ ਵਿੱਚ ਭੇਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਨੂੰ ਦਿੱਲੀ ਜੇਲ੍ਹ ਵਿੱਚ ਰੱਖਣ ਨਾਲ ਉਥੋਂ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਦਿੱਲੀ ਪੁਲੀਸ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਬਿਸ਼ਨੋਈ ਦੀ ਹਿਰਾਸਤ ਪੂਰੀ ਹੋਣ ’ਤੇ ਉਸ ਨੂੰ ਸਿੱਧਾ ਬਠਿੰਡਾ ਜੇਲ੍ਹ ਹਵਾਲੇ ਕੀਤਾ ਜਾਵੇ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Crime BranchDELHI POLICEgangster LawrenceLawrence BishnoiLawrence Bishnoi Police Custodypro punjab tvpunjab news
Share231Tweet145Share58

Related Posts

ਫਰਜ਼ੀ EMBASSY ਬਣਾਉਣ ਵਾਲੇ ਹਰਸ਼ਵਰਧਨ ਦੀਆਂ ਹਨ 4 ਦੇਸ਼ਾਂ ‘ਚ ਕੰਪਨੀਆਂ, ਜਾਣੋ ਕਿਵੇਂ ਚਲਾਉਂਦਾ ਸੀ ਇਨ੍ਹਾਂ ਵੱਡਾ ਕੰਮ

ਜੁਲਾਈ 25, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025
Load More

Recent News

ਫਰਜ਼ੀ EMBASSY ਬਣਾਉਣ ਵਾਲੇ ਹਰਸ਼ਵਰਧਨ ਦੀਆਂ ਹਨ 4 ਦੇਸ਼ਾਂ ‘ਚ ਕੰਪਨੀਆਂ, ਜਾਣੋ ਕਿਵੇਂ ਚਲਾਉਂਦਾ ਸੀ ਇਨ੍ਹਾਂ ਵੱਡਾ ਕੰਮ

ਜੁਲਾਈ 25, 2025

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ Free Trade Agreement (FTA) ਡੀਲ, ਭਾਰਤੀਆਂ ਨੂੰ ਕੀ ਹੋਵੇਗਾ ਫਾਇਦਾ

ਜੁਲਾਈ 24, 2025

ਅਨਿਲ ਅੰਬਾਨੀ ‘ਤੇ ED ਦਾ ਵੱਡਾ ਐਕਸ਼ਨ, ਕੰਪਨੀ ਨਾਲ ਜੁੜੇ 50 ਠਿਕਾਣਿਆਂ ‘ਤੇ ਹੋਈ ਛਾਪੇਮਾਰੀ

ਜੁਲਾਈ 24, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ FTA ਡੀਲ ‘ਚ ਕੀ ਹੋਵੇਗਾ ਸਸਤਾ ‘ਤੇ ਕੀ ਮਹਿੰਗਾ

ਜੁਲਾਈ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.