ਸੋਮਵਾਰ, ਫਰਵਰੀ 23, 2026 01:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ

Punjab Vigilance Bureau: ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਦਸਤਾਵੇਜ਼ ਮੋਹਾਲੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਪੜਤਾਲ ਲਈ ਭੇਜੇ।

by ਮਨਵੀਰ ਰੰਧਾਵਾ
ਜੂਨ 15, 2023
in ਪੰਜਾਬ
0

Punjab Anti-Currption Campaign: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੇਵਾਮੁਕਤ ਪਟਵਾਰੀ ਇਕਬਾਲ ਸਿੰਘ ਨੂੰ ਰਾਜੇਸ਼ ਕੁਮਾਰ ਵਾਸੀ ਪੰਜੇ ਕੇ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਇਕਬਾਲ ਸਿੰਘ ਨੇ 4 ਮਰਲੇ ਦੇ ਪਲਾਟ, ਜਿਸ ਦੀ ਉਸ (ਸ਼ਿਕਾਇਤਕਰਤਾ) ਨੇ ਆਪਣੀ ਮਾਤਾ ਕਿ੍ਪਾ ਰਾਣੀ ਪਾਸੋਂ ਟਰਾਂਸਫਰ ਡੀਡ ਰਾਹੀਂ ਰਜਿਸਟਰੀ ਕਰਵਾਈ ਸੀ, ਦਾ ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ। ਜਦੋਂ ਸ਼ਿਕਾਇਤਕਰਤਾ ਨੇ ਉਕਤ ਪਲਾਟ ‘ਤੇ ਇਕ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਦਿੱਤੀ ਤਾਂ ਉਸ ਨੂੰ ਬੈਂਕ ਅਧਿਕਾਰੀਆਂ ਤੋਂ ਪਤਾ ਲੱਗਾ ਕਿ ਪਲਾਟ ਦੇ ਦਸਤਾਵੇਜ਼ ਜਾਅਲੀ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਦਸਤਾਵੇਜ਼ ਮੋਹਾਲੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਪੜਤਾਲ ਲਈ ਭੇਜੇ ਤਾਂ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੂੰ ਜਾਅਲੀ ‘ਨਕਲ ਦਸਤਾਵੇਜ਼’ ਜਾਰੀ ਕੀਤੇ ਸਨ।

ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਥਾਣਾ ਵਿਜੀਲੈਂਸ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseCorruption ActForged Documents Pertainingpro punjab tvpunjab newsPunjab Vigilance Bureaupunjabi newsRetired PatwariVigilance Ferozepur Range
Share210Tweet132Share53

Related Posts

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026
Load More

Recent News

Royal Las Vegas Casino Online Play Now

ਫਰਵਰੀ 22, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.