ਮੰਗਲਵਾਰ, ਫਰਵਰੀ 17, 2026 10:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਸਿੰਘ ਦਾ ਕਤਲ

Punjab Murder News: ਨਿਹੰਗ ਬਲਦੇਵ ਸਿੰਘ ਦੀ ਕਿਸੇ ਗੱਲ ਨੂੰ ਲੈ ਕੇ ਨੌਜਵਾਨਾਂ ਨਾਲ ਬਹਿਸ ਹੋ ਗਈ। ਬਲਦੇਵ ਨੇ ਉਕਤ ਨੌਜਵਾਨਾਂ 'ਤੇ ਡੰਡੇ ਨਾਲ ਹਮਲਾ ਕਰ ਦਿੱਤਾ।

by ਮਨਵੀਰ ਰੰਧਾਵਾ
ਜੂਨ 16, 2023
in ਪੰਜਾਬ
0

Ludhiana News: ਲੁਧਿਆਣਾ ‘ਚ ਵੀਰਵਾਰ ਦੇਰ ਰਾਤ ਬਾਈਕ ਸਵਾਰ ਦੋ ਨੌਜਵਾਨਾਂ ਨੇ ਇੱਕ ਨਿਹੰਗ ਸਿੱਖ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਬਾਅਦ ‘ਚ ਨੌਜਵਾਨ ਰੌਲਾ ਪਾਉਂਦੇ ਹੋਏ ਉਥੋਂ ਫਰਾਰ ਹੋ ਗਏ। ਨਿਹੰਗ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ ‘ਚ ਸੜਕ ‘ਤੇ ਪਈ ਸੀ। ਬਾਅਦ ‘ਚ ਰਾਹਗੀਰਾਂ ਨੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ।

ਜਾਣਕਾਰੀ ਮੁਤਾਬਕ ਨਿਹੰਗ ਸਿੰਘ ਬਲਦੇਵ ਡਰਾਈਵਰ ਵਜੋਂ ਕੰਮ ਕਰਦਾ ਸੀ। ਵੀਰਵਾਰ ਰਾਤ ਉਹ ਕੰਮ ਤੋਂ ਵਾਪਸ ਆਇਆ ਤੇ ਡਾਕਟਰ ਕੋਲ ਦਵਾਈ ਲੈਣ ਜਾ ਰਿਹਾ ਸੀ। ਸੂਆ ਰੋਡ ‘ਤੇ ਡਾਬਾ ਥਾਣੇ ਦੇ ਕੋਲ ਨੌਜਵਾਨਾਂ ਨੇ ਉਸ ਦੇ ਸਿਰ ਤੇ ਮੱਥੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਉਸ ਨੂੰ ਭੱਜਾ-ਭੱਜਾ ਕੇ ਕੁੱਟਿਆ ਵੀ। ਬਾਅਦ ‘ਚ ਉਸ ਦੀ ਸੜਕ ‘ਤੇ ਹੀ ਮੌਤ ਹੋ ਗਈ।

ਬੁੱਧਵਾਰ ਨੂੰ ਬਲਦੇਵ ਅਤੇ ਉਸ ਦੇ ਸਾਥੀਆਂ ਨੇ ਇਕੱਠੇ ਠੰਢੇ ਪਾਣੀ ਪਾਇਆ ਸੀ। ਇਸੇ ਦੌਰਾਨ ਬਲਦੇਵ ਦੀ ਕਿਸੇ ਗੱਲ ਨੂੰ ਲੈ ਕੇ ਨੌਜਵਾਨਾਂ ਨਾਲ ਬਹਿਸ ਹੋ ਗਈ। ਬਲਦੇਵ ਨੇ ਉਕਤ ਨੌਜਵਾਨਾਂ ‘ਤੇ ਡੰਡੇ ਨਾਲ ਹਮਲਾ ਕਰ ਦਿੱਤਾ। ਪਰਿਵਾਰ ਨੂੰ ਸ਼ੱਕ ਹੈ ਕਿ ਇਸੇ ਦੁਸ਼ਮਣੀ ‘ਚ ਉਕਤ ਨੌਜਵਾਨਾਂ ਨੇ ਬਲਦੇਵ ਦਾ ਕਤਲ ਕੀਤਾ। ਪਰਿਵਾਰ ਦਾ ਦੋਸ਼ ਹੈ ਕਿ ਉਕਤ ਨੌਜਵਾਨ ਇਲਾਕੇ ‘ਚ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਪੁਲਿਸ ਨੇ ਉਸ ਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਵੀ ਕੀਤਾ ਸੀ ਪਰ ਉਹ ਜੇਲ੍ਹ ਤੋਂ ਬਾਹਰ ਆ ਗਏ ਸੀ।

ਏਸੀਪੀ ਗੁਰਪ੍ਰੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵਾਰਦਾਤ ਵਾਲੀ ਥਾਂ ਤੋਂ ਵੱਖ-ਵੱਖ ਸੁਰਾਗ ਜੁਟਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newsludhianaMurder of Nihang Singhpro punjab tvpunjab crimepunjabi newsweapons
Share223Tweet139Share56

Related Posts

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026
Load More

Recent News

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.