ਸ਼ੁੱਕਰਵਾਰ, ਅਗਸਤ 14, 2026 07:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਇਟਲੀ ‘ਚ ਛੁੱਟੀਆਂ ਐਂਜੁਆਏ ਕਰ ਰਹੀ ਐਕਟਰਸ Shehnaaz Gill ਦੀਆਂ ਤਸਵੀਰਾਂ ਵਾਇਰਲ, ਟਾਪ ਐਂਡ ਸ਼ਾਟ ‘ਚ ਨਜ਼ਰ ਆਈ ਸਟਾਈਲਿਸ਼

Shehnaaz Gill Italy Vacation Photos: ਕਿਸੀ ਕੀ ਭਾਈ ਕਿਸੀ ਕੀ ਜਾਨ ਸਟਾਰ ਸ਼ਹਿਨਾਜ਼ ਗਿੱਲ ਹਾਲ ਹੀ 'ਚ ਇਟਲੀ ਛੁੱਟੀਆਂ ਲਈ ਗਈ ਹੈ। ਜਿੱਥੋਂ ਐਕਟਰਸ ਦੀਆਂ ਤਾਜ਼ਾ ਤਸਵੀਰਾਂ ਨੇ ਇੰਟਰਨੈੱਟ ਦੀ ਦੁਨੀਆ 'ਚ ਹਲਚਲ ਮਚਾ ਦਿੱਤੀ ਹੈ।

by ਮਨਵੀਰ ਰੰਧਾਵਾ
ਜੂਨ 16, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Shehnaaz Gill on vacation in Italy: 'ਕਿਸੀ ਕਾ ਭਾਈ ਕਿਸੀ ਕੀ ਜਾਨ' ਫੇਮ ਐਕਟਰਸ ਤੇ ਸਾਬਕਾ ਬਿੱਗ ਬੌਸ ਕੰਟੈਸਟੈਂਟ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਇਟਲੀ ਛੁੱਟੀਆਂ 'ਤੇ ਹੈ। ਉਸ ਨੇ ਹਾਲ ਹੀ 'ਚ ਆਪਣੀ ਇਟਲੀ ਛੁੱਟੀਆਂ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਰੈੱਡ ਕਲਰ ਟਾਪ ਅਤੇ ਡੈਨੀਮ ਸ਼ਾਰਟਸ 'ਚ ਕੁਦਰਤ ਦੀ ਖੂਬਸੂਰਤੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, 'ਤੁਸੀਂ ਕੁਦਰਤ ਦੇ ਜਿੰਨਾ ਨੇੜੇ ਜਾਂਦੇ ਹੋ, ਓਨੇ ਹੀ ਆਪਣੇ ਆਪ ਦੇ ਨੇੜੇ ਜਾਂਦੇ ਹੋ।'
ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋਣੀਆਂ ਸ਼ੁਰੂ ਹੋ ਗਈਆਂ ਹਨ। ਬਾਲੀਵੁੱਡ ਸਟਾਰ ਸ਼ਹਿਨਾਜ਼ ਇਟਲੀ 'ਚ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਇਸ ਗੱਲ ਦਾ ਸਬੂਤ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਗਈਆਂ।
ਸ਼ਹਿਨਾਜ਼ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ। ਐਕਟਰਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਖੂਬ ਕਮੈਂਟ ਕਰਦੇ ਨਜ਼ਰ ਆਏ। ਸਾਹਮਣੇ ਆਈਆਂ ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਸ਼ਾਂਤੀ ਦਾ ਪਲ ਬਤੀਤ ਕਰਦੀ ਨਜ਼ਰ ਆ ਰਹੀ ਹੈ।
ਸ਼ਹਿਨਾਜ਼ ਗਿੱਲ ਨੂੰ ਕੁਦਰਤ ਦੇ ਕਰੀਬ ਲੈ ਜਾਣ ਵਾਲੀਆਂ ਇਨ੍ਹਾਂ ਤਸਵੀਰਾਂ ਨੇ ਫੈਨਸ ਦਾ ਦਿਲ ਵੀ ਜਿੱਤ ਲਿਆ ਹੈ। ਐਕਟਰਸ ਦੀਆਂ ਇਨ੍ਹਾਂ ਤਸਵੀਰਾਂ ਦੀ ਲੋਕ ਤਾਰੀਫ ਕਰ ਰਹੇ ਹਨ। ਐਕਟਰਸ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੀ ਜ਼ਿੰਦਗੀ 'ਚ ਅੱਗੇ ਵੱਧ ਰਹੀ ਹੈ।
Shehnaaz ਨੇ ਪੰਜਾਬੀ ਗਾਇਕ ਤੋਂ ਸਾਬਕਾ ਬਿੱਗ ਬੌਸ ਮੁਕਾਬਲੇਬਾਜ਼ ਬਣ ਕੇ ਕਰੋੜਾਂ ਲੋਕਾਂ ਦਾ ਦਿਲ ਜਿੱਤਿਆ। ਇਸ ਤੋਂ ਬਾਅਦ ਹੁਣ ਉਸ ਨੇ ਫਿਲਮੀ ਦੁਨੀਆ 'ਚ ਵੀ ਕਦਮ ਰੱਖਿਆ। ਸ਼ਹਿਨਾਜ਼ ਗਿੱਲ ਇੱਕ ਸੋਸ਼ਲ ਮੀਡੀਆ ਸਟਾਰ ਹੈ। ਉਨ੍ਹਾਂ ਦੀ ਫੈਨ ਫੋਲੋਇੰਗ ਦਿਨੋਂ ਦਿਨ ਵਧਦੀ ਜਾ ਰਹੀ ਹੈ। ਜਿਸ ਕਾਰਨ ਉਹ ਹੁਣ ਵੱਡੀ ਸਟਾਰ ਬਣ ਗਈ ਹੈ।
Shehnaaz Gill on vacation in Italy: ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਫੇਮ ਐਕਟਰਸ ਤੇ ਸਾਬਕਾ ਬਿੱਗ ਬੌਸ ਕੰਟੈਸਟੈਂਟ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਇਟਲੀ ਛੁੱਟੀਆਂ ‘ਤੇ ਹੈ। ਉਸ ਨੇ ਹਾਲ ਹੀ ‘ਚ ਆਪਣੀ ਇਟਲੀ ਛੁੱਟੀਆਂ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਰੈੱਡ ਕਲਰ ਟਾਪ ਅਤੇ ਡੈਨੀਮ ਸ਼ਾਰਟਸ ‘ਚ ਕੁਦਰਤ ਦੀ ਖੂਬਸੂਰਤੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, ‘ਤੁਸੀਂ ਕੁਦਰਤ ਦੇ ਜਿੰਨਾ ਨੇੜੇ ਜਾਂਦੇ ਹੋ, ਓਨੇ ਹੀ ਆਪਣੇ ਆਪ ਦੇ ਨੇੜੇ ਜਾਂਦੇ ਹੋ।’
ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਵਾਇਰਲ ਹੋਣੀਆਂ ਸ਼ੁਰੂ ਹੋ ਗਈਆਂ ਹਨ। ਬਾਲੀਵੁੱਡ ਸਟਾਰ ਸ਼ਹਿਨਾਜ਼ ਇਟਲੀ ‘ਚ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਇਸ ਗੱਲ ਦਾ ਸਬੂਤ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਵਾਇਰਲ ਹੋ ਗਈਆਂ।
ਸ਼ਹਿਨਾਜ਼ ਦਾ ਇਹ ਅੰਦਾਜ਼ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ। ਐਕਟਰਸ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੋਕ ਖੂਬ ਕਮੈਂਟ ਕਰਦੇ ਨਜ਼ਰ ਆਏ। ਸਾਹਮਣੇ ਆਈਆਂ ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਸ਼ਾਂਤੀ ਦਾ ਪਲ ਬਤੀਤ ਕਰਦੀ ਨਜ਼ਰ ਆ ਰਹੀ ਹੈ।
ਸ਼ਹਿਨਾਜ਼ ਗਿੱਲ ਨੂੰ ਕੁਦਰਤ ਦੇ ਕਰੀਬ ਲੈ ਜਾਣ ਵਾਲੀਆਂ ਇਨ੍ਹਾਂ ਤਸਵੀਰਾਂ ਨੇ ਫੈਨਸ ਦਾ ਦਿਲ ਵੀ ਜਿੱਤ ਲਿਆ ਹੈ। ਐਕਟਰਸ ਦੀਆਂ ਇਨ੍ਹਾਂ ਤਸਵੀਰਾਂ ਦੀ ਲੋਕ ਤਾਰੀਫ ਕਰ ਰਹੇ ਹਨ। ਐਕਟਰਸ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੀ ਜ਼ਿੰਦਗੀ ‘ਚ ਅੱਗੇ ਵੱਧ ਰਹੀ ਹੈ।
Shehnaaz ਨੇ ਪੰਜਾਬੀ ਗਾਇਕ ਤੋਂ ਸਾਬਕਾ ਬਿੱਗ ਬੌਸ ਮੁਕਾਬਲੇਬਾਜ਼ ਬਣ ਕੇ ਕਰੋੜਾਂ ਲੋਕਾਂ ਦਾ ਦਿਲ ਜਿੱਤਿਆ। ਇਸ ਤੋਂ ਬਾਅਦ ਹੁਣ ਉਸ ਨੇ ਫਿਲਮੀ ਦੁਨੀਆ ‘ਚ ਵੀ ਕਦਮ ਰੱਖਿਆ। ਸ਼ਹਿਨਾਜ਼ ਗਿੱਲ ਇੱਕ ਸੋਸ਼ਲ ਮੀਡੀਆ ਸਟਾਰ ਹੈ। ਉਨ੍ਹਾਂ ਦੀ ਫੈਨ ਫੋਲੋਇੰਗ ਦਿਨੋਂ ਦਿਨ ਵਧਦੀ ਜਾ ਰਹੀ ਹੈ। ਜਿਸ ਕਾਰਨ ਉਹ ਹੁਣ ਵੱਡੀ ਸਟਾਰ ਬਣ ਗਈ ਹੈ।
Tags: bollywoodentertainment newsItalypro punjab tvpunjabi newsshehnaaz gillShehnaaz Gill InstagramShehnaaz Gill on Vacation in ItalyShehnaaz Gill PhotoShehnaaz Kaur Gill
Share244Tweet153Share61

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.