ਐਤਵਾਰ, ਜੂਨ 8, 2025 09:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਸਿਲਸਿਲਾ ਜਾਰੀ, ਸੀਐਮ ਮਾਨ ਨਵ-ਨਿਯੁਕਤਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Punjab Jobs: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ ਲਗਾਤਰ ਨਿਯੁਕਤੀ ਪੱਤਰ ਸੌਂਪ ਰਹੇ ਹਨ। ਉਨ੍ਹਾਂ ਮੁਤਾਬਕ ਹੁਣ ਤੱਕ ਸੂਬੇ ਦੇ ਕਰੀਬ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।

by ਮਨਵੀਰ ਰੰਧਾਵਾ
ਜੂਨ 17, 2023
in ਪੰਜਾਬ, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

Punjab Government Jobs: ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਵਾਅਦੇ ਮੁਤਾਬਕ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ ਲਗਾਤਰ ਨਿਯੁਕਤੀ ਪੱਤਰ ਸੌਂਪ ਰਹੇ ਹਨ। ਉਨ੍ਹਾਂ ਮੁਤਾਬਕ ਹੁਣ ਤੱਕ ਸੂਬੇ ਦੇ ਕਰੀਬ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।

ਇਸੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਸੀਐਮ ਮਾਨ ਨੇ ਸ਼ਨੀਵਾਰ ਨੂੰ ਵੀ ਨੌਕਰੀਆਂ ਸਬੰਧੀ ਵੱਡੀ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਉਨ੍ਹਾਂ ਟਵੀਟ ਕਰ ਦੱਸਿਆ ਕਿਹ ਉਹ ਹੁਣ ਫਿਰ ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 18 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦੇਣ ਵਾਲੇ ਹਨ।

[Live] CM @BhagwantMann giving appointment letters to over 400 newly recruited candidates of Local Government and Water Supply & Sanitation Department at Chandigarh.
https://t.co/SEajk7e3w1

— Government of Punjab (@PunjabGovtIndia) June 17, 2023

ਭਗਵੰਤ ਮਾਨ ਨੇ ਟਵੀਟ ਕਰ ਲਿਖਿਆ, “ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜ਼ੀਹ ਹੈ…ਇਸੇ ਤਹਿਤ ਅੱਜ ਮੈਂ ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 18 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਿਹਾ ਹਾਂ…
ਅਸੀਂ ਹੁਣ ਤੱਕ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੇ ਹਾਂ ਤੇ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ…”

ਵੇਖੋ ਸੀਐਮ ਭਗਵੰਤ ਮਾਨ ਦਾ ਟਵੀਟ

ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜ਼ੀਹ ਹੈ…ਇਸੇ ਤਹਿਤ ਅੱਜ ਮੈਂ ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 18 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਿਹਾ ਹਾਂ…
ਅਸੀਂ ਹੁਣ ਤੱਕ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੇ ਹਾਂ ਤੇ ਇਹ ਸਿਲਸਿਲਾ ਇਸੇ ਤਰ੍ਹਾਂ…

— Bhagwant Mann (@BhagwantMann) June 17, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: appointment lettersBhagwant Mannpro punjab tvPunjab CMPunjab Government JobsPunjab JobsPunjab Local Government Departmentpunjab newsPunjab Water SupplyPunjab Youth Jobspunjabi news
Share454Tweet284Share114

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.