ਮੰਗਲਵਾਰ, ਜੁਲਾਈ 29, 2025 11:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Karan Deol ਦੇ ਵਿਆਹ ਦੀਆਂ Unseen Pics, ਪਹਿਲੀ ਪਤਨੀ Prakash Kaur ਨਾਲ ਨਜ਼ਰ ਆਏ Dharamendra ਤਾਂ Sunny ਤੇ Pooja ਨੇ ਜਿੱਤਿਆ ਦਿਲ

Unseen Pics of Karan Deol Wedding: ਕਰਨ ਦਿਓਲ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਨ੍ਹਾਂ ਦੀ ਦਾਦੀ Prakash Kaur ਦਾਦਾ Dharmendra ਨਾਲ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਜੂਨ 21, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Unseen Pics of Karan Deol Wedding: ਕਰਨ ਦਿਓਲ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਨ੍ਹਾਂ ਦੀ ਦਾਦੀ Prakash Kaur ਦਾਦਾ Dharmendra ਨਾਲ ਨਜ਼ਰ ਆ ਰਹੀ ਹੈ, ਜਦਕਿ ਉਨ੍ਹਾਂ ਦੀ ਮਾਂ Pooja Deol ਤੇ Sunny Deol ਵੀ ਕਮਾਲ ਲੱਗ ਰਹੇ ਹਨ।
ਕੁਝ ਘੰਟੇ ਪਹਿਲਾਂ ਕਰਨ ਦਿਓਲ ਨੇ ਵਿਆਹ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਸਨ। ਇਸ ਦੇ ਨਾਲ ਉਸਨੇ ਕੈਪਸ਼ਨ ਵਿੱਚ ਲਿਖਿਆ, "ਸਾਡੇ ਪਰਿਵਾਰ ਦੀਆਂ ਬਹੁਤ ਸਾਰੀਆਂ ਅਸੀਸਾਂ ਅਤੇ ਸਮਰਥਨ ਲਈ ਧੰਨਵਾਦ, ਅਸੀਂ ਆਪਣੇ ਦਿਲ ਦੇ ਤਹਿ ਤੋਂ ਆਪਣਾ ਧੰਨਵਾਦ ਪ੍ਰਗਟ ਕਰਦੇ ਹਾਂ।"
ਤਸਵੀਰਾਂ 'ਤੇ ਪਹਿਲੀ ਟਿੱਪਣੀ ਚਾਚਾ ਬੌਬੀ ਦਿਓਲ ਨੇ ਹਾਰਟ ਇਮੋਜੀ ਸ਼ੇਅਰ ਕਰਦੇ ਹੋਏ ਕੀਤੀ। ਇਸ ਤੋਂ ਬਾਅਦ, ਫੈਨਸ ਤੇ ਫੇਮਸ ਹਸਤੀਆਂ ਨੇ ਐਕਟਰ ਦੇ ਪਰਿਵਾਰ ਲਈ ਦਿਲ ਦੇ ਇਮੋਜੀ ਦੇ ਨਾਲ ਪਿਆਰ ਭਰੇ ਸੰਦੇਸ਼ ਸਾਂਝੇ ਕੀਤੇ।
ਤਸਵੀਰਾਂ ਦੀ ਗੱਲ ਕਰੀਏ ਤਾਂ ਦਾਦਾ ਧਰਮਿੰਦਰ ਤੇ ਉਨ੍ਹਾਂ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੰਦੇ ਨਜ਼ਰ ਆ ਰਹੇ ਹਨ।
ਜਦਕਿ ਦੂਜੀ ਤਸਵੀਰ 'ਚ ਕਰਨ ਅਤੇ ਉਨ੍ਹਾਂ ਦੀ ਪਤਨੀ ਦ੍ਰੀਸ਼ਾ ਆਚਾਰਿਆ ਨੂੰ ਸੰਨੀ ਦਿਓਲ ਅਤੇ ਉਨ੍ਹਾਂ ਦੀ ਪਤਨੀ ਪੂਜਾ ਦਿਓਲ ਨਾਲ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ।
ਤੀਜੀ ਤਸਵੀਰ 'ਚ ਦਿਓਲ ਪਰਿਵਾਰ ਦੀ ਖੁਸ਼ੀ ਨਜ਼ਰ ਆ ਰਹੀ ਹੈ। ਇਸ 'ਚ ਬੌਬੀ ਦਿਓਲ, ਸੰਨੀ, ਕਰਨ, ਰਾਜਵੀਰ, ਅਭੈ, ਤਾਨੀਆ ਅਤੇ ਪੂਜਾ, ਆਰਿਆਮਨ ਨਜ਼ਰ ਆ ਰਹੇ ਹਨ। ਇਹ ਵਿਆਹ ਦੀ ਰਿਸੈਪਸ਼ਨ ਦੀ ਤਸਵੀਰ ਹੈ।
ਦੱਸ ਦਈਏ ਕਿ ਸੰਨੀ ਦਿਓਲ ਦੀ ਪਤਨੀ ਪੂਜਾ ਦਿਓਲ ਲਾਈਮਲਾਈਟ ਤੋਂ ਦੂਰ ਰਹਿੰਦੀ ਹੈ। ਇਸ ਦੇ ਨਾਲ ਹੀ ਸੁਪਰਸਟਾਰ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਮੀਡੀਆ ਦੇ ਸਾਹਮਣੇ ਘੱਟ ਹੀ ਨਜ਼ਰ ਆਉਂਦੀ ਹੈ। ਇਸ ਲਈ ਬਹੁਤ ਘੱਟ ਲੋਕਾਂ ਨੇ ਉਨ੍ਹਾਂ ਨੂੰ ਦੇਖਿਆ ਹੈ। ਹਾਲਾਂਕਿ ਉਨ੍ਹਾਂ ਨੂੰ ਦੇਖਣ ਤੋਂ ਬਾਅਦ ਫੈਨਸ ਹੈਪੀ ਫੈਮਿਲੀ ਨੂੰ ਦੇਖ ਕੇ ਕਾਫੀ ਖੁਸ਼ ਹਨ।
ਦੱਸ ਦਈਏ ਕਿ ਹਾਲ ਹੀ 'ਚ ਧਰਮਿੰਦਰ ਦੇ ਪੋਤੇ ਤੇ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਮੰਗੇਤਰ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਕਰਵਾਇਆ। ਸੋਸ਼ਲ ਮੀਡੀਆ ਦੋਹਾਂ ਦੇ ਵਿਆਹ ਅਤੇ ਗ੍ਰੈਂਡ ਰਿਸੈਪਸ਼ਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨਾਲ ਛਾਇਆ ਹੋਇਆ ਹੈ।
ਹਾਲਾਂਕਿ ਸੰਨੀ ਦਿਓਲ ਦੀ ਮਾਂ ਪ੍ਰਕਾਸ਼ ਕੌਰ ਦੀ ਕੋਈ ਝਲਕ ਨਜ਼ਰ ਨਹੀਂ ਆਈ। ਪਰ ਕਰਨ ਦਿਓਲ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਫੈਨਸ ਨੂੰ ਮਾਂ ਅਤੇ ਦਾਦੀ ਦੀ ਝਲਕ ਦਿਖਾਈ। ਤਸਵੀਰਾਂ ਨੂੰ ਫੈਨਸ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ।
Unseen Pics of Karan Deol Wedding: ਕਰਨ ਦਿਓਲ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਨ੍ਹਾਂ ਦੀ ਦਾਦੀ Prakash Kaur ਦਾਦਾ Dharmendra ਨਾਲ ਨਜ਼ਰ ਆ ਰਹੀ ਹੈ, ਜਦਕਿ ਉਨ੍ਹਾਂ ਦੀ ਮਾਂ Pooja Deol ਤੇ Sunny Deol ਵੀ ਕਮਾਲ ਲੱਗ ਰਹੇ ਹਨ।
ਕੁਝ ਘੰਟੇ ਪਹਿਲਾਂ ਕਰਨ ਦਿਓਲ ਨੇ ਵਿਆਹ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਸਨ। ਇਸ ਦੇ ਨਾਲ ਉਸਨੇ ਕੈਪਸ਼ਨ ਵਿੱਚ ਲਿਖਿਆ, “ਸਾਡੇ ਪਰਿਵਾਰ ਦੀਆਂ ਬਹੁਤ ਸਾਰੀਆਂ ਅਸੀਸਾਂ ਅਤੇ ਸਮਰਥਨ ਲਈ ਧੰਨਵਾਦ, ਅਸੀਂ ਆਪਣੇ ਦਿਲ ਦੇ ਤਹਿ ਤੋਂ ਆਪਣਾ ਧੰਨਵਾਦ ਪ੍ਰਗਟ ਕਰਦੇ ਹਾਂ।”
ਤਸਵੀਰਾਂ ‘ਤੇ ਪਹਿਲੀ ਟਿੱਪਣੀ ਚਾਚਾ ਬੌਬੀ ਦਿਓਲ ਨੇ ਹਾਰਟ ਇਮੋਜੀ ਸ਼ੇਅਰ ਕਰਦੇ ਹੋਏ ਕੀਤੀ। ਇਸ ਤੋਂ ਬਾਅਦ, ਫੈਨਸ ਤੇ ਫੇਮਸ ਹਸਤੀਆਂ ਨੇ ਐਕਟਰ ਦੇ ਪਰਿਵਾਰ ਲਈ ਦਿਲ ਦੇ ਇਮੋਜੀ ਦੇ ਨਾਲ ਪਿਆਰ ਭਰੇ ਸੰਦੇਸ਼ ਸਾਂਝੇ ਕੀਤੇ।
ਤਸਵੀਰਾਂ ਦੀ ਗੱਲ ਕਰੀਏ ਤਾਂ ਦਾਦਾ ਧਰਮਿੰਦਰ ਤੇ ਉਨ੍ਹਾਂ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੰਦੇ ਨਜ਼ਰ ਆ ਰਹੇ ਹਨ।
ਜਦਕਿ ਦੂਜੀ ਤਸਵੀਰ ‘ਚ ਕਰਨ ਅਤੇ ਉਨ੍ਹਾਂ ਦੀ ਪਤਨੀ ਦ੍ਰੀਸ਼ਾ ਆਚਾਰਿਆ ਨੂੰ ਸੰਨੀ ਦਿਓਲ ਅਤੇ ਉਨ੍ਹਾਂ ਦੀ ਪਤਨੀ ਪੂਜਾ ਦਿਓਲ ਨਾਲ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ।
ਤੀਜੀ ਤਸਵੀਰ ‘ਚ ਦਿਓਲ ਪਰਿਵਾਰ ਦੀ ਖੁਸ਼ੀ ਨਜ਼ਰ ਆ ਰਹੀ ਹੈ। ਇਸ ‘ਚ ਬੌਬੀ ਦਿਓਲ, ਸੰਨੀ, ਕਰਨ, ਰਾਜਵੀਰ, ਅਭੈ, ਤਾਨੀਆ ਅਤੇ ਪੂਜਾ, ਆਰਿਆਮਨ ਨਜ਼ਰ ਆ ਰਹੇ ਹਨ। ਇਹ ਵਿਆਹ ਦੀ ਰਿਸੈਪਸ਼ਨ ਦੀ ਤਸਵੀਰ ਹੈ।
ਦੱਸ ਦਈਏ ਕਿ ਸੰਨੀ ਦਿਓਲ ਦੀ ਪਤਨੀ ਪੂਜਾ ਦਿਓਲ ਲਾਈਮਲਾਈਟ ਤੋਂ ਦੂਰ ਰਹਿੰਦੀ ਹੈ। ਇਸ ਦੇ ਨਾਲ ਹੀ ਸੁਪਰਸਟਾਰ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਮੀਡੀਆ ਦੇ ਸਾਹਮਣੇ ਘੱਟ ਹੀ ਨਜ਼ਰ ਆਉਂਦੀ ਹੈ। ਇਸ ਲਈ ਬਹੁਤ ਘੱਟ ਲੋਕਾਂ ਨੇ ਉਨ੍ਹਾਂ ਨੂੰ ਦੇਖਿਆ ਹੈ। ਹਾਲਾਂਕਿ ਉਨ੍ਹਾਂ ਨੂੰ ਦੇਖਣ ਤੋਂ ਬਾਅਦ ਫੈਨਸ ਹੈਪੀ ਫੈਮਿਲੀ ਨੂੰ ਦੇਖ ਕੇ ਕਾਫੀ ਖੁਸ਼ ਹਨ।
ਦੱਸ ਦਈਏ ਕਿ ਹਾਲ ਹੀ ‘ਚ ਧਰਮਿੰਦਰ ਦੇ ਪੋਤੇ ਤੇ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਮੰਗੇਤਰ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਕਰਵਾਇਆ। ਸੋਸ਼ਲ ਮੀਡੀਆ ਦੋਹਾਂ ਦੇ ਵਿਆਹ ਅਤੇ ਗ੍ਰੈਂਡ ਰਿਸੈਪਸ਼ਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨਾਲ ਛਾਇਆ ਹੋਇਆ ਹੈ।
ਹਾਲਾਂਕਿ ਸੰਨੀ ਦਿਓਲ ਦੀ ਮਾਂ ਪ੍ਰਕਾਸ਼ ਕੌਰ ਦੀ ਕੋਈ ਝਲਕ ਨਜ਼ਰ ਨਹੀਂ ਆਈ। ਪਰ ਕਰਨ ਦਿਓਲ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਫੈਨਸ ਨੂੰ ਮਾਂ ਅਤੇ ਦਾਦੀ ਦੀ ਝਲਕ ਦਿਖਾਈ। ਤਸਵੀਰਾਂ ਨੂੰ ਫੈਨਸ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ।
Tags: Dharmendraentertainment newsKaran deolKaran Deol and Drisha Acharya WeddingPooja DeolPrakash Kaurpro punjab tvpunjabi newsSunny Deol and Pooja DeolUnseen Pics of Karan Deol's Wedding
Share322Tweet201Share81

Related Posts

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025
Load More

Recent News

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਜੁਲਾਈ 29, 2025

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.