ਐਤਵਾਰ, ਮਈ 3, 2026 02:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

PM ਮੋਦੀ ਨੇ ਬਾਇਡਨ ਨੂੰ ਪੰਜਾਬ ਦੇ ਘਿਓ ਸਮੇਤ ਦਿੱਤੇ ਇਹ 10 ਖਾਸ ਤੋਹਫ਼ੇ, ਫਰਸਟ ਲੇਡੀ ਨੂੰ ਦਿੱਤੀ ਹੀਰੇ ਦੀ ਅੰਗੂਠੀ

PM Modi US Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦਾ ਅੱਜ ਦੂਜਾ ਦਿਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਮਹਿਲਾ ਜਿਲ ਬਾਇਡਨ ਨਾਲ ਵਾਸ਼ਿੰਗਟਨ 'ਚ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਬਾਅਦ ਪੀਐਮ ਮੋਦੀ ਵ੍ਹਾਈਟ ਹਾਊਸ ਪਹੁੰਚੇ, ਜਿੱਥੇ ਰਾਸ਼ਟਰਪਤੀ ਜੋਅ ਬਾਇਡਨ ਨੇ ਉਨ੍ਹਾਂ ਦਾ ਸਵਾਗਤ ਕੀਤਾ।

by ਮਨਵੀਰ ਰੰਧਾਵਾ
ਜੂਨ 22, 2023
in ਵਿਦੇਸ਼, ਵੀਡੀਓ
0

PM Modi’s Gifts to Biden: 22 ਜੂਨ, 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦਾ ਦੂਜਾ ਦਿਨ ਹੈ। ਇਸ ਤੋਂ ਪਹਿਲਾਂ 21 ਜੂਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਫਸਟ ਲੇਡੀ ਜਿਲ ਬਾਇਡਨ ਨੇ ਉਨ੍ਹਾਂ ਲਈ ਵਿਸ਼ੇਸ਼ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਸੀ।

ਬਾਇਡਨ ਤੇ ਫਸਟ ਲੇਡੀ ਜਿਲ ਬਾਇਡਨ ਨੇ ਕੱਲ੍ਹ ਪੀਐਮ ਮੋਦੀ ਲਈ ਇੱਕ ਨਿੱਜੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਪੀਐਮ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਦੇ ਪਸੰਦੀਦਾ ਪਕਵਾਨਾਂ ਨੂੰ ਮੀਨੂ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਪੀਐਮ ਮੋਦੀ ਨੇ ਫਰਸਟ ਲੇਡੀ ਨੂੰ ਖਾਸ ਤੋਹਫ਼ਾ ਦਿੱਤਾ, ਜੋ ਹੀਰੇ ਦੀ ਅੰਗੂਠੀ ਹੈ।

ਪੀਐਮ ਮੋਦੀ ਨੇ ਬਾਇਡਨ ਨੂੰ ਗਿਫਟ ਕੀਤੀਆਂ 10 ਚੀਜ਼ਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਕੁਝ ਖਾਸ ਚੀਜ਼ਾਂ ਗਿਫਟ ਕੀਤੀਆਂ ਹਨ। ਉਨ੍ਹਾਂ ਨੇ ਪੰਜਾਬ ਤੋਂ ਘਿਓ, ਰਾਜਸਥਾਨ ਤੋਂ 24 ਕੈਰੇਟ ਦਾ ਹਾਲਮਾਰਕ ਵਾਲਾ ਸੋਨੇ ਦਾ ਸਿੱਕਾ, 99.5% ਕੈਰਟ ਚਾਂਦੀ ਦਾ ਸਿੱਕਾ, ਮਹਾਰਾਸ਼ਟਰ ਤੋਂ ਗੁੜ, ਉੱਤਰਾਖੰਡ ਤੋਂ ਚਾਵਲ, ਤਾਮਿਲਨਾਡੂ ਤੋਂ ਤਿਲ, ਕਰਨਾਟਕ ਦੇ ਮੈਸੂਰ ਤੋਂ ਚੰਦਨ ਦਾ ਟੁਕੜਾ, ਪੱਛਮੀ ਬੰਗਾਲ ਤੋਂ ਕੁਸ਼ਲ ਸਿਲਵਰ ਕਾਰੀਗਰਾਂ ਵਲੋਂ ਹੱਥੀਂ ਬਣਾਇਆ ਚਾਂਦੀ ਦਾ ਨਾਰਿਅਲ, ਗੁਜਰਾਤ ਤੋਂ ਲੂਣ, ਭਗਵਾਨ ਗਣੇਸ਼ ਦੀ ਮੂਰਤੀ ਨਾਲ ਦੀਪਕ ਦਿੱਤਾ ਹੈ।

#WATCH | Prime Minister Narendra Modi met US President Joe Biden and First Lady Jill Biden at the White House in Washington DC and exchanged gifts with them. pic.twitter.com/kac0i1u9ZN

— ANI (@ANI) June 22, 2023

ਮੋਦੀ ਨੇ ਫਰਸਟ ਲੇਡੀ ਨੂੰ ਹਰਾ ਹੀਰਾ ਕੀਤਾ ਗਿਫ਼ਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਫਸਟ ਲੇਡੀ ਜਿਲ ਬਾਇਡਨ ਨੂੰ 7.5 ਕੈਰੇਟ ਦਾ ਹਰਾ ਹੀਰਾ ਤੋਹਫ਼ੇ ਵਿੱਚ ਦਿੱਤਾ। ਰਿਪੋਰਟਾਂ ਦੀ ਮੰਨਿਏ ਤਾਂ ਇਹ ਹੀਰਾ ਧਰਤੀ ਤੋਂ ਲਏ ਗਏ ਰਸਾਇਣਕ ਅਤੇ ਆਪਟੀਕਲ ਵਿਸ਼ੇਸ਼ਤਾਵਾਂ ਨੂੰ ਦਰਸਾਉਂਦਾ ਹੈ। ਇਹ ਵਾਤਾਵਰਣ-ਅਨੁਕੂਲ ਵੀ ਹੈ, ਕਿਉਂਕਿ ਇਸ ਦੇ ਨਿਰਮਾਣ ਵਿੱਚ ਵਾਤਾਵਰਣ-ਵਿਭਿੰਨ ਸਰੋਤਾਂ ਜਿਵੇਂ ਕਿ ਸੂਰਜੀ ਅਤੇ ਪੌਣ ਸ਼ਕਤੀ ਦੀ ਵਰਤੋਂ ਕੀਤੀ ਗਈ ਸੀ।

PM Narendra Modi gifts a lab-grown 7.5-carat green diamond to US First Lady Dr Jill Biden

The diamond reflects earth-mined diamonds’ chemical and optical properties. It is also eco-friendly, as eco-diversified resources like solar and wind power were used in its making. pic.twitter.com/5A7EzTcpeL

— ANI (@ANI) June 22, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: First Lady Jill BidenGhee from Punjabinternational newsJoe BidenLab-Grown Green DiamondModi Gifts to Joe Bidennarendra modipm modiPM Modi US visitpro punjab tvpunjabi newsUS First LadyUSA PresidentWhite House
Share248Tweet155Share62

Related Posts

ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ…

ਮਈ 1, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026

ਯੂਕੇ ਨੂੰ ਅਮਰੀਕੀ ਸੁਰੱਖਿਆ ‘ਤੇ ਨਹੀਂ ਭਰੋਸਾ, ਚਾਰਲਸ ਨੇ ਕਈ ਸਮਾਗਮ ਕੀਤੇ ਰੱਦ

ਅਪ੍ਰੈਲ 27, 2026

ਤਿੰਨ ਸਾਲ ਪਹਿਲਾਂ ਕੈਨੇਡਾ ਗਈ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਸਦਮੇ ਵਿੱਚ ਪਰਿਵਾਰ

ਅਪ੍ਰੈਲ 27, 2026

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ (FTA) ‘ਤੇ ਹਸਤਾਖਰ

ਅਪ੍ਰੈਲ 27, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.