ਐਤਵਾਰ, ਮਈ 24, 2026 05:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੌਜਵਾਨ ‘ਤੇ ਹੋਇਆ ਜਾਨਲੇਵਾ ਹਮਲਾ, ਪੁਲਿਸ ਅਧਿਕਾਰੀਆਂ ਨੇ ਨੌਜਵਾਨ ਨੂੰ ਕਰਵਾਇਆ ਹਸਪਤਾਲ ਦਾਖਲ

Punjab News: ਜ਼ਖ਼ਮੀ ਦੇ ਪਿਤਾ ਸੁੱਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੋਟਰ 'ਤੇ ਪਾਣੀ ਲਗਾਉਣ ਗਿਆ ਤਾਂ ਪਿੰਡ ਦੇ 4 ਨੌਜਵਾਨਾਂ ਨੇ ਉਸ ਨੂੰ ਰਸਤੇ ਵਿੱਚ ਘੇਰ ਕੇ ਉਸ 'ਤੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

by ਮਨਵੀਰ ਰੰਧਾਵਾ
ਜੂਨ 22, 2023
in ਪੰਜਾਬ
0

Gurdaspur News: ਗੁਰਦਾਸਪੁਰ ਦੇ ਪਿੰਡ ਸੱਲੋਪੁਰ ਦੇ ਇੱਕ ਨੌਜਵਾਨ ਨੂੰ ਸੜਕ ‘ਤੇ ਘੇਰ ਕੇ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਜਾਨਲੇਵਾ ਕਰ ਦਿੱਤਾ। ਇਸ ਹਮਲੇ ‘ਚ ਨੌਜਵਾਲ ਗੰਭੀਰ ਜ਼ਖ਼ਮੀ ਹੋਇਆ ਹੈ। ਹਮਲੇ ਦਾ ਸ਼ਿਕਾਰ ਨੌਜਵਾਨ ਜਗਮੀਤ ਸਿੰਘ ਉਰਫ਼ ਸੋਨੀ ਪੁੱਤਰ ਸੁਖਵਿੰਦਰ ਸਿੰਘ ਜੋ ਕਿ ਹੁਣ ਸਿਵਲ ਹਸਪਤਾਲ ਭੈਣੀ ਮੀਆਂ ਖਾਂ ਵਿਖੇ ਜੇਰੇ ਇਲਾਜ ਹੈ।

ਉੱਥੇ ਹੀ ਹਮਲੇ ਦੀ ਪੂਰੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਜ਼ਖ਼ਮੀ ਦੇ ਪਿਤਾ ਸੁੱਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੋਟਰ ‘ਤੇ ਪਾਣੀ ਲਗਾਉਣ ਗਿਆ ਤਾਂ ਪਿੰਡ ਦੇ 4 ਨੌਜਵਾਨਾਂ ਨੇ ਉਸ ਨੂੰ ਰਸਤੇ ਵਿੱਚ ਘੇਰ ਕੇ ਉਸ ‘ਤੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੌਕੇ ਤੋਂ ਰਸਤੇ ‘ਚ ਲੰਘ ਰਹੇ ਐਸਐਚਓ ਭੈਣੀ ਮੀਆਂ ਅਤੇ ਏਐਸਆਈ ਮੇਜ਼ਰ ਸਿੰਘ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ।

ਸੁੱਖਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਮੈਂ ਧੰਨਵਾਦ ਕਰਦਾ ਪੁਲਿਸ ਮੁਲਾਜ਼ਮਾਂ ਦਾ ਜਿਨ੍ਹਾਂ ਮੇਰੇ ਬੇਟੇ ਦੀ ਜਾਨ ਬਚਾਈ। ਇਸ ਦੌਰਾਨ ਮਦਦ ਕਰਦਿਆਂ ਏਐਸਆਈ ਮੇਜ਼ਰ ਸਿੰਘ ਦੀ ਵਰਦੀ ਵੀ ਖ਼ੂਨ ਨਾਲ ਲਿੱਬੜ ਗਈ ਤੇ ਉਨ੍ਹਾਂ ਨੇ ਕਿਹਾ ਕਿ ਇਹ ਹਮਲਾ ਨਿੱਜੀ ਰੰਜ਼ਿਸ਼ ਦੇ ਚੱਲਦਿਆਂ ਕੀਤਾ ਗਿਆ ਹੈ। ਰਾਹਗੀਰਾਂ ਵੱਲੋਂ ਹਮਲਾ ਕਰ ਰਹੇ ਨੌਜਵਾਨਾਂ ਦੀ ਵੀਡੀਓ ਬਣਾ ਕੇ ਵਾਇਰਲ ਵੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਹਮਲਾਵਰ ਸਾਡੇ ਪਿੰਡ ਦੇ ਹਨ ਅਤੇ ਮੈਂ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ ਕਿ ਉਕਤ ਵਿਅਕਤੀਆਂ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਾਨੂੰ ਇਨਸਾਨ ਦੁਵਾਇਆ ਜਾਵੇ।

ਇਸ ਬਾਰੇ ਥਾਣਾ ਭੈਣੀ ਮੀਆਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਨਾਲ ਐਸਆਈ ਮੇਜ਼ਰ ਸਿੰਘ ਗੁਰਦਾਸਪੁਰ ਤੋਂ ਆ ਰਹੇ ਸੀ ਤੇ ਹਮਲਾਵਰ ਜਗਮੀਤ ਸਿੰਘ ਉਰਫ ਸੋਨੀ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਫ਼ਰਾਰ ਹੋ ਗਏ। ਅਸੀਂ ਜ਼ਖ਼ਮੀ ਨੌਜਵਾਨ ਨੂੰ ਆਪਣੀ ਗੱਡੀ ‘ਚ ਪਾ ਕੇ ਹਸਪਤਾਲ ਪਹੁੰਇਆ। ਨਾਲ ਹੀ ਜ਼ਖਮੀ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਕਦਮਾ ਦਰਜ ਕਰਕੇ ਤੁਰੰਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਦੋਸ਼ੀ ਨਾਮਜ਼ਦ ਹੋਏ ਹਨ ਤੇ ਕੁਝ ਅਣਪਛਾਤੇ ਹਨ, ਜਿਨ੍ਹਾਂ ਨੂੰ ਨਾਮਜ਼ਦ ਕਰ ਤੁਰੰਤ ਕਾਬੂ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Attack on Young ManCivil Hospital Bhaini Mian Khangurdaspurpro punjab tvpunjab newspunjab policepunjabi news
Share205Tweet128Share51

Related Posts

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026
Load More

Recent News

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.