ਵੀਰਵਾਰ, ਅਪ੍ਰੈਲ 23, 2026 07:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

BSF ਸੁਰੱਖਿਆ ਵਧਾਉਣ ਦਾ ਮਾਮਲਾ: CM ਚੰਨੀ ਵਲੋਂ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਦਾ ਭਾਜਪਾ ਕਰੇਗੀ ਬਾਈਕਾਟ-ਅਸ਼ਵਨੀ ਸ਼ਰਮਾ

by propunjabtv
ਅਕਤੂਬਰ 25, 2021
in ਦੇਸ਼, ਪੰਜਾਬ
0

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ

ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ?ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ਕਗਾਰ ਤੇ ਆ ਖੜਾ ਹੋਇਆ ਹੈ,ਉਨ੍ਹਾਂ ਮਸਲਿਆਂ ਨੂੰ ਕਿਉਂ ਨਹੀਂ ਹੱਲ ਕਰ ਰਹੇ CM ਸਾਹਿਬ? ਆਖ਼ਿਰ BSF ਨੂੰ ਲੈ ਕੇ ਰਾਜਨੀਤੀ ਕਿਉਂ? ਇਸ ਕਰਕੇ ਭਾਜਪਾ ਕੱਲ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ।

— Ashwani Sharma (@AshwaniSBJP) October 24, 2021

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੁਲਾਈ ਗਈ ਆਲ ਪਾਰਟੀ ਮੀਟਿੰਗ ਦਾ ਭਾਜਪਾ ਬਾਈਕਾਟ ਕਰੇਗੀ।

ਜਿਸ ਤਰ੍ਹਾਂ ਪੰਜਾਬ ਚ ਅੱਤਵਾਦੀ ਗਤੀਵਿਧੀਆਂ ਵੱਧ ਰਹੀਆਂ ਹਨ ਅਤੇ ਨਸ਼ਾ ਘਰ ਘਰ ਪੈਰ ਪਸਾਰ ਰਿਹਾ ਹੈ। ਉਸ ਨੂੰ ਨੱਥ ਪਾਉਣ ਦੇ ਲਈ BSF ਦੇ ਦਾਇਰੇ ਨੂੰ ਵਧਾਇਆ ਗਿਆ ਹੈ ਅਤੇ ਇਕੱਲੇ ਪੰਜਾਬ ਵਿਚ ਹੀ ਨਹੀਂ ਬਲਕਿ ਸੀਮਾ ਦੇ ਨਾਲ ਲਗਦੇ ਦੂਜੇ ਸੂਬਿਆਂ 'ਚ ਵੀ ਇਹੀ ਨਿਯਮ ਲਾਗੂ ਕੀਤੇ ਗਏ ਹਨ ਫੇਰ ਕਾਂਗਰਸ ਨੂੰ ਕਿਸ ਗੱਲ ਦਾ ਖੌਫ਼ ਮਾਰ ਰਿਹਾ ਹੈ ?

— Ashwani Sharma (@AshwaniSBJP) October 24, 2021

Tags: ashwani sharmaBJP will boycottCM Channyparty meeting
Share200Tweet125Share50

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਜਰਮਨ ਏਅਰਲਾਈਨ ਲੁਫਥਾਂਸਾ ਨੇ ਲਿਆ ਵੱਡਾ ਫੈਸਲਾ

ਅਪ੍ਰੈਲ 22, 2026

ਚਾਰ ਧਾਮ ਯਾਤਰਾ ਦੇ ਨਵੇਂ ਨਿਯਮ ਅਤੇ ਪ੍ਰਮਾਣੀਕਰਣ ਪ੍ਰਕਿਰਿਆ, ਇਹ ਨਿਯਮ ਪੂਰੇ ਕੀਤੇ ਬਿਨਾਂ ਨਹੀਂ ਮਿਲੇਗੀ ਐਂਟਰੀ

ਅਪ੍ਰੈਲ 22, 2026

ਪ੍ਰਧਾਨ ਮੰਤਰੀ ਮੋਦੀ ਨੇ ਪਹਿਲਗਾਮ ਹਮਲੇ ਦੀ ਬਰਸੀ ‘ਤੇ ਪੀੜਤਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਅਪ੍ਰੈਲ 22, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.