ਸ਼ੁੱਕਰਵਾਰ, ਜੂਨ 6, 2025 04:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਖੇਤੀ ਨੂੰ ਪ੍ਰਫੁੱਲਿਤ ਤੇ ਖੁਸ਼ਹਾਲ ਕਰਨਾ ਪੰਜਾਬ ਸਰਕਾਰ ਦੀ ਤਰਜੀਹ-ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ

Mansa News: ਨਰਮੇ ਦੀ ਫਸਲ 'ਤੇ ਜੇਕਰ ਗੁਲਾਬੀ ਸੁੰਡੀ ਦੇ ਹਮਲੇ ਦਾ ਖਦਸ਼ਾ ਹੁੰਦਾ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ।

by ਮਨਵੀਰ ਰੰਧਾਵਾ
ਜੂਨ 23, 2023
in ਖੇਤੀਬਾੜੀ, ਪੰਜਾਬ
0

Problem of Pink Bollworm: ਨਰਮੇ ਦੀ ਫਸਲ ‘ਤੇ ਜੇਕਰ ਗੁਲਾਬੀ ਸੁੰਡੀ ਦੇ ਹਮਲੇ ਦਾ ਖਦਸ਼ਾ ਹੁੰਦਾ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਨੇ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੇ ਪਿੰਡਾਂ ਮਾਨਖੇੜਾ ਤੇ ਖੈਰਾ ਕਲਾਂ ਵਿਚ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਰਹੇ।

ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਮੰਤਵ ਤਰਜੀਹੀ ਆਧਾਰ ‘ਤੇ ਖੇਤੀ ਨੂੰ ਪ੍ਰਫੁੱਲਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਤੀ ਖੇਤਰ ਦੀ ਖੁਸ਼ਹਾਲੀ ਲਈ ਉਹ ਸਦਾ ਯਤਨਸ਼ੀਲ ਰਹਿਣਗੇ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖੇਤਾਂ ਵਿਚ ਕੀਤੇ ਨਿਰੀਖਣ ਦੌਰਾਨ ਕੀੜਿਆਂ ਦੀ ਤਾਦਾਦ ਆਰਥਿਕ ਪੱਧਰ ਤੋਂ ਹੇਠਾਂ ਹੀ ਪਾਈ ਗਈ ਹੈ। ਉਨ੍ਹਾਂ ਇਸ ਮੌਕੇ ‘ਤੇ ਹਾਜ਼ਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪ ਵੀ ਖੇਤਾਂ ਵਿਚ ਜਾ ਕੇ ਮੌਕਾ ਵੇਖਣ। ਕਿਸਾਨਾਂ ਨੂੰ ਕਾਰਗਰ ਦਵਾਈਆਂ ਦੀ ਸਿਫਾਰਸ਼ ਕਰਨ ਅਤੇ ਡੀਲਰਾਂ ਨੂੰ ਵੀ ਚੰਗੀਆਂ ਦਵਾਈਆਂ ਹੀ ਸਪਲਾਈ ਕਰਨ ਲਈ ਕਿਹਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਸਰਕਾਰ ਦੀਆਂ ਯੋਜਨਾਵਾਂ ਨੂੰ ਹਲਕੇ ਵਿੱਚ ਲਾਗੂ ਕਰਵਾਉਣਗੇ। ਸੰਯੁਕਤ ਡਾਇਰੈਕਟਰ ਜਗਦੀਸ਼ ਸਿੰਘ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਸੱਤਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਵੇ ਤਾਂ ਵਿਭਾਗ ਨਾਲ ਤਾਲਮੇਲ ਕਰ ਸਕਦਾ ਹੈ।

ਇਸ ਮੌਕੇ ਕਿਸਾਨਾਂ ਤੋ ਇਲਾਵਾ ਮਨੋਜ ਕੁਮਾਰ,ਖੇਤੀਬਾੜੀ ਵਿਕਾਸ ਅਫਸਰ,ਡਾ. ਗੁਰਿੰਦਰਜੀਤ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਡੀ.ਪੀ.ਡੀ. ਆਤਮਾ ਚਮਨਦੀਪ ਸਿੰਘ ਅਤੇ ਵਿਭਾਗ ਦੇ ਸਮੂਹ ਕਰਮਚਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Attack of Pink Bollwormcotton cropGurmeet Singh Khuddianmansapro punjab tvPunjab Agriculture Ministerpunjab governmentpunjab newspunjabi news
Share240Tweet150Share60

Related Posts

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025
Load More

Recent News

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.