ਸ਼ੁੱਕਰਵਾਰ, ਜੁਲਾਈ 31, 2026 08:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਹਿੰਦਰ ਪਾਲ ਲੂੰਬਾ ਦੀ ਬਦਲੀ ਰੱਦ ਕਰਵਾਉਣ ਲਈ ਐਕਸ਼ਨ ਕਮੇਟੀ ਦਾ ਗਠਨ ਕੀਤਾ

ਮੋਗਾ ਵਾਸੀਆਂ ਨੇ ਇੱਕ ਆਵਾਜ ਵਿੱਚ ਕਿਹਾ 'ਅਸੀਂ ਤਹਾਨੂੰ ਨਹੀਂ ਜਾਣ ਦੇਵਾਂਗੇ'

by Gurjeet Kaur
ਜੂਨ 24, 2023
in ਪੰਜਾਬ
0

ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵਿੱਚ ਸੇਵਾ ਕਰ ਰਹੇ ਅਤੇ ਦਫਤਰ ਸਿਵਲ ਸਰਜਨ ਮੋਗਾ ਵਿੱਚ ਹੈਲਥ ਸੁਪਰਵਾਈਜਰ ਦੇ ਅਹੁਦੇ ਤੇ ਤਾਇਨਾਤ ਮਹਿੰਦਰ ਪਾਲ ਲੂੰਬਾ ਦੀ ਹਰਿਆਣਾ ਸਰਹੱਦ ਤੇ ਸਥਿਤ ਇੱਕ ਛੋਟੇ ਜਿਹੇ ਪਿੰਡ ਵਿੱਚ ਕੀਤੀ ਗਈ ਨਜਾਇਜ ਬਦਲੀ ਦਾ ਮੁੱਦਾ ਅੱਜ ਉਸ ਵੇਲੇ ਹੋਰ ਗਰਮਾ ਗਿਆ ਜਦੋਂ ਵੱਖ ਵੱਖ ਮੁਲਾਜ਼ਮ ਅਤੇ ਜਨਤਕ ਜਮਹੂਰੀ ਜਥੇਬੰਦੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਕਾਮਰੇਡ ਨਛੱਤਰ ਸਿੰਘ ਭਵਨ ਬੱਸ ਸਟੈਂਡ ਮੋਗਾ ਵਿਖੇ ਇੱਕ ਵਿਸ਼ਾਲ ਮੀਟਿੰਗ ਕਰਕੇ ਬਦਲੀ ਰੱਦ ਕਰਵਾਉਣ ਲਈ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਅਤੇ ਸਿਵਲ ਹਸਪਤਾਲ ਮੋਗਾ ਵਿੱਚ ਫੈਲੇ ਭ੍ਰਿਸ਼ਟਾਚਾਰ ਬਾਰੇ ਵੱਡੇ ਖੁਲਾਸੇ ਕੀਤੇ।

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਮੋਗਾ ਦੇ ਕਨਵੀਨਰ ਡਾ ਇੰਦਰਵੀਰ ਗਿੱਲ, ਆਰਗੇਨਾਈਜ਼ੇਰ ਕੁਲਬੀਰ ਸਿੰਘ ਢਿੱਲੋਂ, ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਦੇ ਕੋਆਰਡੀਨੇਟਰ ਦਰਸ਼ਨ ਵਿਰਦੀ, ਆਦਿ ਨੇ ਇੱਕ ਸੁਰ ਵਿੱਚ ਮਹਿੰਦਰ ਪਾਲ ਲੂੰਬਾ ਦੀ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਬਦਲੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਬਦਲੀ ਹੋਛੀ ਰਾਜਨੀਤੀ ਦਾ ਨਤੀਜਾ ਹੈ ਕਿਉਂਕਿ 14 ਜੂਨ ਦੇ ਖੂਨਦਾਨ ਕੈਂਪ ਵਿੱਚ ਲੋਕਲ ਐਮ ਐਲ ਏ ਨੂੰ ਨਾ ਬੁਲਾਉਣ ਕਰਕੇ ਅਤੇ ਸਿਵਲ ਹਸਪਤਾਲ ਮੋਗਾ ਵਿੱਚ ਹੋ ਰਹੀ ਕੁਰੱਪਸ਼ਨ ਨੂੰ ਲੁਕਾਉਣ ਵਾਸਤੇ ਇਨ੍ਹਾਂ ਨੂੰ ਰਸਤੇ ਦਾ ਰੋੜਾ ਸਮਝਦਿਆਂ ਪਾਸੇ ਕੀਤਾ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਇਸ ਵਿੱਚ ਦਖਲ ਅੰਦਾਜ਼ੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਹਿੰਦਰ ਪਾਲ ਲੂੰਬਾ ਉਹ ਇਨਸਾਨ ਹੈ, ਜਿਸ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਮੁੱਢ ਬੰਨ੍ਹਿਆ ਅਤੇ ਅਨੇਕਾਂ ਸਜਾਵਾਂ ਦਾ ਸਾਹਮਣਾ ਕਰਦੇ ਹੋਏ ਆਪਣੀ ਨੌਕਰੀ ਨਾਲ ਵੀ ਇਨਸਾਫ ਕੀਤਾ ਹੈ। ਉਨ੍ਹਾਂ ਦੀ ਮਿਹਨਤ ਸਦਕਾ ਹੀ ਮੋਗਾ ਸ਼ਹਿਰ ਪਿਛਲੇ ਸਾਲ ਡੇਂਗੂ ਦੇ ਪ੍ਰਕੋਪ ਤੋਂ ਬਚਿਆ ਰਿਹਾ ਹੈ ਤੇ ਇਸ ਸਾਲ ਵੀ ਹਾਲੇ ਤੱਕ ਸ਼ਹਿਰ ਵਿੱਚ ਕੋਈ ਵੀ ਡੇਂਗੂ ਮਰੀਜ ਨਹੀਂ ਹੈ ਫਿਰ ਵੀ ਮੋਗਾ ਸ਼ਹਿਰ ਦੀ ਢਾਈ ਲੱਖ ਅਬਾਦੀ ਨੂੰ ਲਾਵਾਰਿਸ ਛੱਡ ਕੇ ਉਨ੍ਹਾਂ ਨੂੰ ਦੂਰ ਦੁਰਾਡੇ ਭੇਜਣਾ ਦਰਸਾਉਂਦਾ ਹੈ ਕਿ ਉਨ੍ਹਾਂ ਦੀ ਬਦਲੀ ਸਾਜਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਮੋਗਾ ਦੇ ਐਸ ਐਮ ਓ ਵੱਲੋਂ ਖੁੱਲ ਕੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਪਿਛਲੇ ਇੱਕ ਸਾਲ ਦੇ ਆਮਦਨ ਖਰਚੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਵੱਡੇ ਘਪਲੇ ਲੋਕਾਂ ਦੇ ਸਾਹਮਣੇ ਆਉਣਗੇ। ਸ. ਢਿੱਲੋਂ ਨੇ ਕਿਹਾ ਕਿ ਮਹਿੰਦਰ ਪਾਲ ਲੂੰਬਾ ਤੋੰ ਇਲਾਵਾ ਮੁਕਤਸਰ ਦੇ ਦੋ ਮੁਲਾਜ਼ਮਾਂ ਅਤੇ ਮਾਨਸਾ ਜਿਲ੍ਹੇ ਦੇ ਦੋ ਮੁਲਾਜ਼ਮਾਂ ਦੀ ਵੀ ਨਜਾਇਜ ਬਦਲੀ ਕੀਤੀ ਗਈ ਹੈ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ 6 ਜੁਲਾਈ ਨੂੰ ਡਾਇਰੈਕਟਰ ਦਫਤਰ ਚੰਡੀਗੜ੍ਹ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੀਆਂ ਇਨਸਾਫ ਪਸੰਦ ਜੱਥੇਬੰਦੀਆਂ ਦੀ ਸ਼ਨੀਵਾਰ ਨੂੰ ਦੁਪਹਿਰ 1 ਵਜੇ ਮੀਟਿੰਗ ਕਰਕੇ ਜਿਲ੍ਹਾ ਐਕਸ਼ਨ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਬਦਲੀ ਰੱਦ ਕਰਵਾਉਣ ਲਈ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Mahinder pal loombamogamoga civil hospitalpro punjab tvpunjabi newsTransfer
Share231Tweet144Share58

Related Posts

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.