ਮੰਗਲਵਾਰ, ਜੂਨ 30, 2026 08:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਿੰਡਾਂ ਦੇ ਲੋਕਾਂ ਨਾਲ ਸਰਕਾਰ ਦਾ ਸਿੱਧਾ ਰਾਬਤਾ ਕਰਨ ਲਈ ਮਾਨ ਸਰਕਾਰ ਸ਼ੁਰੂ ਕਰ ਰਹੀ ‘Pind-Sarkar Milnis’

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਅਸੀਂ ‘ਪਿੰਡ-ਸਰਕਾਰ ਮਿਲਣੀ’ ਕਰਵਾਉਣ ਜਾ ਰਹੇ ਹਾਂ, ਇਹ ਮਿਲਣੀਆਂ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ।

by ਮਨਵੀਰ ਰੰਧਾਵਾ
ਜੂਨ 26, 2023
in ਪੰਜਾਬ
0

Pind-Sarkar Milnis: ਪੰਜਾਬ ‘ਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ‘ਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਈ ਜਾਵੇਗੀ ਤਾਂ ਕਿ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਹਾਸਲ ਕੀਤੇ ਜਾ ਸਕਣ।

ਮੁੱਖ ਮੰਤਰੀ ਦਫ਼ਤਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਪਿੰਡ-ਕਿਸਾਨ ਮਿਲਣੀ’ ਜ਼ਿਲ੍ਹਾ ਪੱਧਰ ‘ਤੇ ਕਰਵਾਈ ਜਾਵੇਗੀ ਜਿੱਥੇ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਣਗੀਆਂ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ‘ਪਿੰਡ-ਕਿਸਾਨ ਮਿਲਣੀਆਂ’ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ ਤਾਂ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਗੱਲ ਰੱਖਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਭਗਵੰਤ ਮਾਨ ਨੇ ਕਿਹਾ ਕਿ ਇਹ ਮਿਲਣੀਆਂ ਮਾਲਵਾ ਖਿੱਤੇ ਵਿਚ ਦੋ ਦਿਨ ਜਦਕਿ ਦੋਆਬੇ ਤੇ ਮਾਝੇ ਵਿਚ ਇਕ-ਇਕ ਦਿਨ ਕਰਵਾਈਆਂ ਜਾਣਗੀਆਂ ਕਿਉਂ ਜੋ ਸੂਬੇ ਦੇ 60 ਫੀਸਦੀ ਪਿੰਡ ਮਾਲਵੇ ਖੇਤਰ ਵਿਚ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅਕਸਰ ਦੇਖਿਆ ਗਿਆ ਕਿ ਪੰਚਾਇਤਾਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ ਉਤੇ ਹੱਲ ਹੋਣ ਵਾਲੇ ਛੋਟੇ-ਛੋਟੇ ਮਸਲੇ ਵੀ ਸਬੰਧਤ ਅਧਿਕਾਰੀਆਂ ਤੱਕ ਨਹੀਂ ਪਹੁੰਚਾ ਸਕਦੀਆਂ ਜਿਸ ਨਾਲ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ।

ਵੇਖੋ ਸੀਐਮ ਭਗਵੰਤ ਮਾਨ ਦਾ ਟਵੀਟ

ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਪਿੰਡਾਂ ਦੇ ਵਿਕਾਸ ਨੂੰ ਲੈਕੇ ਕਈ ਅਹਿਮ ਚਰਚਾਵਾਂ ਹੋਈਆਂ…

ਜਲਦ ਹੀ ਅਸੀਂ ‘ਪਿੰਡ-ਸਰਕਾਰ ਮਿਲਣੀ’ ਕਰਾਉਣ ਜਾ ਰਹੇ ਹਾਂ…ਇਹ ਮਿਲਣੀਆਂ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ਤਾਂ ਜੋ ਪਿੰਡਾਂ ਦੇ ਲੋਕ ਸਰਕਾਰ ਨਾਲ ਸਿੱਧਾ ਰਾਬਤਾ ਕਰ ਪਿੰਡਾਂ ਦੇ ਵਿਕਾਸ ਲਈ ਬਨਣ ਵਾਲੀਆਂ… pic.twitter.com/JfzTaPSMXL

— Bhagwant Mann (@BhagwantMann) June 26, 2023

ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਦੀਆਂ ਕਈ ਪੰਚਾਇਤਾਂ ਨੇ ਨਿਵੇਕਲੇ ਪ੍ਰਾਜੈਕਟ ਲਾਗੂ ਕਰਕ ਆਪੋ-ਆਪਣੇ ਪਿੰਡਾਂ ਨੂੰ ਮਾਡਰਨ ਪਿੰਡਾਂ ਵਜੋਂ ਵਿਕਸਤ ਕੀਤਾ ਹੈ ਜਿਸ ਨਾਲ ਇਨ੍ਹਾਂ ਪੰਚਾਇਤਾਂ ਪਾਸੋਂ ਸੁਝਾਅ ਵੀ ਲਏ ਜਾਣਗੇ। ਇਸੇ ਕਰਕੇ ਸੂਬੇ ਵਿਚ ਪਿੰਡ-ਸਰਕਾਰ ਮਿਲਣੀਆਂ ਕਰਵਾਉਣ ਦਾ ਫੈਸਲਾ ਲਿਆ ਹੈ।

ਸੂਬੇ ਵਿਚ ‘ਕਿਸਾਨ-ਸਰਕਾਰ ਮਿਲਣੀ’ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਵਿਚ ਉਨ੍ਹਾਂ ਨੇ ਖੁਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਨਹਿਰੀ ਪਾਣੀ ਸਮੇਂ ਸਿਰ ਛੱਡਣ, ਝੋਨੇ ਦੀ ਬਿਜਾਈ ਆਦਿ ਬਾਰੇ ਸੁਝਾਅ ਵੀ ਦਿੱਤੇ ਸਨ ਜਿਸ ਦੇ ਮੁਤਾਬਕ ਸਰਕਾਰ ਨੇ ਸੂਬਾ ਭਰ ਵਿਚ ਇਸ ਵਾਰ ਨਹਿਰੀ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਹੋਰ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvpunjab governmentpunjab newsPunjab Panchayat DepartmentPunjab Rural DevelopmentPunjab Villagepunjabi newsVillage-Government Meeting
Share213Tweet133Share53

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.