ਸ਼ੁੱਕਰਵਾਰ, ਜਨਵਰੀ 9, 2026 09:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਲਕੇ ਸਿਆਸੀ ਧਮਾਕਾ ਕਰਨਗੇ ਕੈਪਟਨ, ਅਮਰਿੰਦਰ ਸਿੰਘ ਨੇ ਬੁਲਾਈ ਪ੍ਰੈਸ ਕਾਨਫ੍ਰੰਸ

by propunjabtv
ਅਕਤੂਬਰ 26, 2021
in ਪੰਜਾਬ
0

ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਪੰਜਾਬ ‘ਚ ਸਿਆਸੀ ਧਮਾਕਾ ਕਰਨਗੇ।ਇਸਦੇ ਲਈ ਅਮਰਿੰਦਰ ਸਿੰਘ ਪਿਛਲੇ ਕਰੀਬ ਇੱਕ ਮਹੀਨੇ ਤੋਂ ਕੰਮ ਕਰ ਰਹੇ ਸਨ।ਕੈਪਟਨ ਨੇ ਬੁੱਧਵਾਰ ਨੂੰ ਚੰਡੀਗੜ੍ਹ ‘ਚ ਪ੍ਰੈਸ ਕਾਨਫ੍ਰੰਸ ਬੁਲਾ ਰਹੀ ਹੈ।ਉਹ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ।ਜਿਸ ਦੇ ਚਲਦਿਆਂ ਪੰਜਾਬ ਕਾਂਗਰਸ ਦੇ ਅੰਦਰ ਹਲਚਲ ਤੇਜ ਹੋ ਗਈ ਹੈ।

ਅਮਰਿੰਦਰ ਦੇ ਪ੍ਰੈਸ ਕਾਨਫ੍ਰੰਸ ਦਾ ਪਤਾ ਲੱਗਦੇ ਹੀ ਕਾਂਗਰਸ ਨੇ ਆਪਣੇ ਵਿਧਾਇਕਾਂ ਨਾਲ ਸੰਪਰਕ ਲਿਆ ਹੈ।ਇਸ ਤੋਂ ਇਲਾਵਾ ਨੇਤਾਵਾਂ ਦੀ ਮੂਵਮੈਂਟ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।ਚਰਚਾ ਹੈ ਕਿ ਅਮਰਿੰਦਰ ਦੇ ਨਾਲ ਕਾਂਗਰਸ ਦੇ ਦਿੱਗਜ਼ ਨੇਤਾ ਵੀ ਕਾਨਫ੍ਰੰਸ ‘ਚ ਨਜ਼ਰ ਆ ਸਕਦੇ ਹਨ।

ਖਾਸ ਕਰਕੇ ਚਰਨਜੀਤ ਚੰਨੀ ਦੇ ਸੀਐਮ ਬਣਨ ਤੋਂ ਬਾਅਦ ਅਹੁਦੇ ਤੋਂ ਹਟਾਏ ਵਿਧਾਇਕਾਂ ‘ਤੇ ਵੀ ਸਭ ਦੀ ਨਜ਼ਰ ਹੈ।ਜਿਨ੍ਹਾਂ ‘ਚ ਰਾਣਾ ਗੁਰਮੀਤ ਸਿੰਘ, ਸੋਢੀ, ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਤੇ ਸ਼ਾਮ ਸੁੰਦਰ ਅਰੋੜਾ ਸ਼ਾਮਿਲ ਹਨ।ਚਰਚਾ ਇਹ ਹੈ ਕਿ ਕਾਂਗਰਸ ਦੇ ਕਰੀਬ 15 ਵਿਧਾਇਕ ਅਮਰਿੰਦਰ ਦੇ ਸੰਪਰਕ ‘ਚ ਹਨ।

Tags: announces new partyCapt Amarinder Singh
Share202Tweet126Share50

Related Posts

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026

ਦੂਜੇ ਪੜਾਅ ‘ਚ ਪਹੁੰਚਿਆ ਯੁੱਧ ਨਸ਼ਾ ਵਿਰੁੱਧ

ਜਨਵਰੀ 8, 2026
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.