ਸੋਮਵਾਰ, ਸਤੰਬਰ 22, 2025 06:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਮੀਰੀ ਪੀਰੀ ਦਿਵਸ, ਕਰਵਾਇਆ ਗੁਰਮੀਤ ਸਮਾਗਮ

Miri Piri Diwas at Sri Akal Takht Sahib: ਮੀਰੀ ਪੀਰੀ ਦਿਵਸ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸੰਗਤਾਂ ਨੂੰ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ।

by ਮਨਵੀਰ ਰੰਧਾਵਾ
ਜੂਨ 28, 2023
in ਧਰਮ
0

Miri Piri Diwas: ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਇਸ ਦੇ ਨਾਲ ਹੀ ਗੁਰੂ ਘਰ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਸੰਗਤਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਘਰ ਵਿੱਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਵੱਲੋਂ ਵੀ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਜਥੇਦਾਰ ਰਘੁਬੀਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਤੇ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕੌਮ ਦੇ ਨਾਂ ਸੰਦਸ਼ ਦਿੰਦਿਆਂ ਕਿਹਾ ਕਿ ਅੱਜ ਦੇ ਸ਼ੁਭ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੁਭਾਏਮਾਨ ਹੋਕੇ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀ ਸੀ ਅਤੇ ਸਮੂਹ ਸਿੱਖਾਂ ਨੂੰ ਸ਼ਸ਼ਤਰਧਾਰੀ ਹੋਣ ਦੇ ਹੁਕਮਨਾਮੇ ਜਾਰੀ ਕੀਤੇ ਸੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਸਤਿਗੁਰੂ ਸਾਹਿਬ ਦੇ ਤਖ਼ਤ ਬਿਰਾਜਨ ਅਤੇ ਮੀਰੀ ਪੀਰੀ ਦੀਆਂ ਦੋ ਸ਼੍ਰੀ ਸਾਹਿਬ ਧਾਰਨ ਕਰਨ ਦੀ ਸਮੂਹ ਸੰਗਤਾਂ ਨੂੰ ਵਧਾਈ।

ਪ੍ਰਧਾਨ ਧਾਮੀ ਨੇ ਕਿਹਾ ਕਿ ਬਾਬਾ ਬੁੱਢਾ ਜੀ ਨੇ ਗੂਰੂ ਹਰਗੋਬਿੰਦ ਸਿੰਘ ਜੀ ਨੂੰ ਦੋ ਤਲਵਾਰਾਂ ਮਿਰੀ ਤੇ ਪੀਰੀ ਦੀਆਂ ਪਹਿਨਾਈਆਂ ਉਣਾ ਗੁਰ ਜੀ ਨੇ ਜਿੰਨੇ ਵੀ ਯੁੱਧ ਲੜੇ ਗੁਰੂ ਪਾਤਸ਼ਾਹ ਨੇ ਫਤਿਹ ਬਖਸ਼ ਕੀਤੀ। ਜਿਨ੍ਹਾ ਦਾ ਅੱਜ ਮੀਰੀ ਪੀਰੀ ਦਿਵਸ ਮਨਾ ਰਹੇ ਹਾਂ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂਘਰ ਵਿਚ ਆਈਆਂ ਹੋਈਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਇਸ ਮੌਕੇ ਸੰਗਤਾਂ ਨੂੰ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਜੋ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਪਾਈਆਂ ਸਨ ਇਹ ਇਤਿਹਾਸਕ ਕਿਰਪਾਨਾਂ ਭਗਤੀ ਅਤੇ ਸ਼ਕਤੀ ਦੇ ਸੁਮੇਲ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਹਨ ਉਹਨਾਂ ਦੇ ਦਰਸ਼ਨ ਕਰਵਾਏ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਰੀ ਪੀਰੀ ਦਿਵਸ ਮੌਕੇ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਇਹੋ ਅਰਜ ਕੀਤੀ ਹੈ ਕਿ ਦੇਸ਼ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਵਿੱਚ ਪਿਆਰ ਅਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ ਸੀ ਤੇ ਸਾਰੇ ਸਿੱਖਾਂ ਨੂੰ ਸ਼ਸ਼ਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ਤੇ ਹੋਈ ਉਨ੍ਹਾਂ ਕਿਹਾ ਕਿ ਇਹ ਯੁਗ ਕ੍ਰਾਂਤੀ ਦਾ ਯੁੱਗ ਹੈ ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ।

ਇਸ ਮੌਕੇ ਐਡੀਸ਼ਨਲ ਹੈਂਡਗ੍ਰੰਥੀ ਸ਼੍ਰੀ ਅਕਾਲ ਤਖ਼ਤ ਸਹਿਬ ਗਿਆਨੀ ਮਲਕੀਤ ਸਿੰਘ ਨੇ ਸਤਿਗੁਰੂ ਸਾਹਿਬ ਦੇ ਸ਼ਸ਼ਤਰ ਧਾਰਨ ਦਿਵਸ ਦੀਆਂ ਸਮੁੱਚੇ ਖਾਲਸਾ ਪੰਥ ਨੂੰ ਵਧਾਈ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurmeet SamagamHarjinder Singh DhamiJathedar Giani Raghubir SinghMiri Piri Diwaspro punjab tvpunjabi newsreligionsikhSri Akal Takht SahibSri Guru Hargobind Sahib JiSri Harmandir Sahib
Share216Tweet135Share54

Related Posts

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਨਰਾਤਿਆਂ ਤੋਂ ਪਹਿਲਾਂ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ

ਸਤੰਬਰ 17, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025
Load More

Recent News

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025

ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝ/ੜਪ, ਮਾਹੌਲ ਹੋ ਗਿਆ ਤਣਾਅਪੂਰਨ

ਸਤੰਬਰ 22, 2025

GST 2.0 ਤੋਂ ਬਾਅਦ ਹੁਣ ਇੰਨੀ ਸਸਤੀ ਮਿਲੇਗੀ Hyundai Creta, ਜਾਣੋ ਨਵੇਂ ਰੇਟ

ਸਤੰਬਰ 22, 2025

Tech News: SAMSUNG ਦੇ ਇਸ ਨਵੇਂ ਫੋਨ ‘ਚ ਮਿਲੇਗਾ ਕਮਾਲ ਦਾ ਫ਼ੀਚਰ, ਗਾਹਕਾਂ ਨੂੰ ਹੋਵੇਗਾ ਵੱਡਾ ਫਾਇਦਾ

ਸਤੰਬਰ 22, 2025

ਪ੍ਰਸਿੱਧ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਪੰਜ ਤੱਤਾਂ ’ਚ ਹੋਏ ਵਿਲੀਨ, ਸ਼ਰਧਾਂਜਲੀ ਦੇਣ ਪਹੁੰਚੇ ਕਈ ਕਲਾਕਾਰ

ਸਤੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.