ਸ਼ਨੀਵਾਰ, ਦਸੰਬਰ 20, 2025 08:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਈਦ ਤੋਂ ਪਹਿਲਾਂ Sara Ali Khan ਨੇ ਦਿਖਾਇਆ ਟ੍ਰੇਡੀਸ਼ਨਲ ਅੰਦਾਜ਼, ਯੈਲੋ ਕਲਰ ਸ਼ਰਾਰਾ ਸੂਟ ‘ਚ ਨਜ਼ਰ ਆਈ ਖੂਬਸੂਰਤ

Sara Ali Khan Spotted: ਸਾਰਾ ਅਲੀ ਖ਼ਾਨ ਨੂੰ ਹਾਲ ਹੀ 'ਚ ਮੁੰਬਈ ਦੇ ਅੰਧੇਰੀ 'ਚ ਸਪੌਟ ਕੀਤਾ ਗਿਆ, ਜਿੱਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਸਾਰਾ ਪੀਲੇ ਰੰਗ ਦੇ ਸ਼ਰਾਰਾ ਸੂਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

by ਮਨਵੀਰ ਰੰਧਾਵਾ
ਜੂਨ 28, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Sara Ali Khan Spotted: ਸਾਰਾ ਅਲੀ ਖ਼ਾਨ ਨੂੰ ਹਾਲ ਹੀ 'ਚ ਮੁੰਬਈ ਦੇ ਅੰਧੇਰੀ 'ਚ ਸਪੌਟ ਕੀਤਾ ਗਿਆ, ਜਿੱਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਸਾਰਾ ਪੀਲੇ ਰੰਗ ਦੇ ਸ਼ਰਾਰਾ ਸੂਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਬਾਲੀਵੁੱਡ ਐਕਟਰਸ ਸਾਰਾ ਅਲੀ ਖ਼ਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਜ਼ਾਰਾ ਹਟਕੇ ਜ਼ਾਰਾ ਬਚਕੇ' ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਸਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਫੈਨਸ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
ਹਾਲ ਹੀ 'ਚ ਸਾਰਾ ਅਲੀ ਖ਼ਾਨ ਮੁੰਬਈ ਦੇ ਅੰਧੇਰੀ ਇਲਾਕੇ 'ਚ ਪੈਪਰਾਜ਼ੀ ਦੇ ਕੈਮਰੇ 'ਚ ਕੈਦ ਹੋ ਗਈ, ਜਿੱਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਾਰਾ ਅਲੀ ਖ਼ਾਨ ਆਪਣੀ ਖੂਬਸੂਰਤੀ ਨਾਲ ਫੈਨਸ ਦਾ ਦਿਲ ਚੁਰਾ ਰਹੀਆਂ ਹਨ।
ਲੈਟੇਸਟ ਤਸਵੀਰਾਂ 'ਚ ਐਕਟਰਸ ਯੈਲੋ ਕਲਰ ਦੇ ਪਲਾਜ਼ੋ ਸੂਟ 'ਚ ਨਜ਼ਰ ਆ ਰਹੀ ਹੈ। ਸਾਰਾ ਅਲੀ ਖ਼ਾਨ ਇਸ ਆਊਟਫਿਟ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ 'ਚ ਐਕਟਰਸ ਪੈਪਰਾਜ਼ੀ ਲਈ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਫੋਟੋ 'ਚ ਐਕਟਰਸ ਨੇ ਆਪਣੀ ਮੁਸਕਰਾਹਟ ਨਾਲ ਫੈਨਸ ਦਾ ਦਿਲ ਆਪਣੇ ਕਾਬੂ ਕਰ ਲਿਆ। ਸਾਰਾ ਨੇ ਆਊਟਫਿਟ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਉਸ ਦਾ ਮਨਮੋਹਕ ਅੰਦਾਜ਼ ਦੇਖ ਕੇ ਪ੍ਰਸ਼ੰਸਕ ਵੀ ਖੁਸ਼ ਹੋ ਰਹੇ ਹਨ।
ਸਾਰਾ ਅਲੀ ਖ਼ਾਨ ਆਪਣੇ ਹੱਥਾਂ ਵਿੱਚ ਕਾਲੇ ਰੰਗ ਦੀ ਪਾਣੀ ਦੀ ਬੋਤਲ ਫੜੀ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਸਾਰਾ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਐਕਟਰਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਖੂਬ ਕਮੈਂਟ ਕਰ ਰਹੇ ਹਨ।
ਸਾਰਾ ਅਲੀ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, "ਤੁਹਾਡੇ ਨਾਲ-ਨਾਲ ਤੁਹਾਡੀ ਪਾਣੀ ਦੀ ਬੋਤਲ ਵੀ ਮਸ਼ਹੂਰ ਹੋ ਗਈ ਹੈ।" ਤਾਂ ਉੱਥੇ ਇੱਕ ਹੋਰ ਯੂਜ਼ਰ ਨੇ ਲਿਖਿਆ, "ਤੁਸੀਂ ਬਹੁਤ ਖੂਬਸੂਰਤ ਲੱਗ ਰਹੇ ਹੋ।"
ਦੱਸ ਦੇਈਏ ਕਿ 29 ਜੂਨ ਨੂੰ ਦੇਸ਼ ਭਰ 'ਚ ਈਦ ਦਾ ਤਿਉਹਾਰ ਮਨਾਇਆ ਜਾਵੇਗਾ, ਇਸ ਤੋਂ ਪਹਿਲਾਂ ਸਾਰਾ ਅਲੀ ਖ਼ਾਨ ਦਾ ਇਹ ਲੁੱਕ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਾਰਾ ਅਲੀ ਜਲਦ ਹੀ ਫਿਲਮ 'ਮੈਟਰੋ ਇਨ ਦਿਨਨ' 'ਚ ਨਜ਼ਰ ਆਵੇਗੀ। ਅਨੁਰਾਗ ਬਾਸੂ ਵਲੋਂ ਨਿਰਦੇਸ਼ਿਤ ਇਹ ਫਿਲਮ ਇਸ ਸਾਲ ਬਾਕਸ ਆਫਿਸ 'ਤੇ ਰਿਲੀਜ਼ ਹੋਵੇਗੀ।
ਸਾਰਾ ਅਲੀ ਖ਼ਾਨ ਫਿਲਮ 'ਮੈਟਰੋ ਇਨ ਦਿਨਨ' 'ਚ ਐਕਟਰ ਆਦਿਤਿਆ ਰਾਏ ਕਪੂਰ ਨਾਲ ਜੋੜੀ ਬਣਾਉਂਦੀ ਨਜ਼ਰ ਆਵੇਗੀ। ਇਸ ਫਿਲਮ 'ਚ ਅਲੀ ਜ਼ਫਰ, ਨੀਨਾ ਗੁਪਤਾ, ਪੰਕਜ ਤ੍ਰਿਪਾਠੀ, ਕੋਂਕਣਾ ਸੇਨ ਸ਼ਰਮਾ ਅਤੇ ਅਨੁਪਮ ਖੇਰ ਵੀ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।
Sara Ali Khan Spotted: ਸਾਰਾ ਅਲੀ ਖ਼ਾਨ ਨੂੰ ਹਾਲ ਹੀ ‘ਚ ਮੁੰਬਈ ਦੇ ਅੰਧੇਰੀ ‘ਚ ਸਪੌਟ ਕੀਤਾ ਗਿਆ, ਜਿੱਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ‘ਚ ਸਾਰਾ ਪੀਲੇ ਰੰਗ ਦੇ ਸ਼ਰਾਰਾ ਸੂਟ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਬਾਲੀਵੁੱਡ ਐਕਟਰਸ ਸਾਰਾ ਅਲੀ ਖ਼ਾਨ ਇਨ੍ਹੀਂ ਦਿਨੀਂ ਆਪਣੀ ਫਿਲਮ ‘ਜ਼ਾਰਾ ਹਟਕੇ ਜ਼ਾਰਾ ਬਚਕੇ’ ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਸਾਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਫੈਨਸ ਨਾਲ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
ਹਾਲ ਹੀ ‘ਚ ਸਾਰਾ ਅਲੀ ਖ਼ਾਨ ਮੁੰਬਈ ਦੇ ਅੰਧੇਰੀ ਇਲਾਕੇ ‘ਚ ਪੈਪਰਾਜ਼ੀ ਦੇ ਕੈਮਰੇ ‘ਚ ਕੈਦ ਹੋ ਗਈ, ਜਿੱਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਸਾਰਾ ਅਲੀ ਖ਼ਾਨ ਆਪਣੀ ਖੂਬਸੂਰਤੀ ਨਾਲ ਫੈਨਸ ਦਾ ਦਿਲ ਚੁਰਾ ਰਹੀਆਂ ਹਨ।
ਲੈਟੇਸਟ ਤਸਵੀਰਾਂ ‘ਚ ਐਕਟਰਸ ਯੈਲੋ ਕਲਰ ਦੇ ਪਲਾਜ਼ੋ ਸੂਟ ‘ਚ ਨਜ਼ਰ ਆ ਰਹੀ ਹੈ। ਸਾਰਾ ਅਲੀ ਖ਼ਾਨ ਇਸ ਆਊਟਫਿਟ ‘ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ ‘ਚ ਐਕਟਰਸ ਪੈਪਰਾਜ਼ੀ ਲਈ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਫੋਟੋ ‘ਚ ਐਕਟਰਸ ਨੇ ਆਪਣੀ ਮੁਸਕਰਾਹਟ ਨਾਲ ਫੈਨਸ ਦਾ ਦਿਲ ਆਪਣੇ ਕਾਬੂ ਕਰ ਲਿਆ। ਸਾਰਾ ਨੇ ਆਊਟਫਿਟ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਉਸ ਦਾ ਮਨਮੋਹਕ ਅੰਦਾਜ਼ ਦੇਖ ਕੇ ਪ੍ਰਸ਼ੰਸਕ ਵੀ ਖੁਸ਼ ਹੋ ਰਹੇ ਹਨ।
ਸਾਰਾ ਅਲੀ ਖ਼ਾਨ ਆਪਣੇ ਹੱਥਾਂ ਵਿੱਚ ਕਾਲੇ ਰੰਗ ਦੀ ਪਾਣੀ ਦੀ ਬੋਤਲ ਫੜੀ ਨਜ਼ਰ ਆ ਰਹੀ ਹੈ। ਤਸਵੀਰਾਂ ‘ਚ ਸਾਰਾ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਐਕਟਰਸ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੋਕ ਖੂਬ ਕਮੈਂਟ ਕਰ ਰਹੇ ਹਨ।
ਸਾਰਾ ਅਲੀ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, “ਤੁਹਾਡੇ ਨਾਲ-ਨਾਲ ਤੁਹਾਡੀ ਪਾਣੀ ਦੀ ਬੋਤਲ ਵੀ ਮਸ਼ਹੂਰ ਹੋ ਗਈ ਹੈ।” ਤਾਂ ਉੱਥੇ ਇੱਕ ਹੋਰ ਯੂਜ਼ਰ ਨੇ ਲਿਖਿਆ, “ਤੁਸੀਂ ਬਹੁਤ ਖੂਬਸੂਰਤ ਲੱਗ ਰਹੇ ਹੋ।”
ਦੱਸ ਦੇਈਏ ਕਿ 29 ਜੂਨ ਨੂੰ ਦੇਸ਼ ਭਰ ‘ਚ ਈਦ ਦਾ ਤਿਉਹਾਰ ਮਨਾਇਆ ਜਾਵੇਗਾ, ਇਸ ਤੋਂ ਪਹਿਲਾਂ ਸਾਰਾ ਅਲੀ ਖ਼ਾਨ ਦਾ ਇਹ ਲੁੱਕ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਾਰਾ ਅਲੀ ਜਲਦ ਹੀ ਫਿਲਮ ‘ਮੈਟਰੋ ਇਨ ਦਿਨਨ’ ‘ਚ ਨਜ਼ਰ ਆਵੇਗੀ। ਅਨੁਰਾਗ ਬਾਸੂ ਵਲੋਂ ਨਿਰਦੇਸ਼ਿਤ ਇਹ ਫਿਲਮ ਇਸ ਸਾਲ ਬਾਕਸ ਆਫਿਸ ‘ਤੇ ਰਿਲੀਜ਼ ਹੋਵੇਗੀ।
ਸਾਰਾ ਅਲੀ ਖ਼ਾਨ ਫਿਲਮ ‘ਮੈਟਰੋ ਇਨ ਦਿਨਨ’ ‘ਚ ਐਕਟਰ ਆਦਿਤਿਆ ਰਾਏ ਕਪੂਰ ਨਾਲ ਜੋੜੀ ਬਣਾਉਂਦੀ ਨਜ਼ਰ ਆਵੇਗੀ। ਇਸ ਫਿਲਮ ‘ਚ ਅਲੀ ਜ਼ਫਰ, ਨੀਨਾ ਗੁਪਤਾ, ਪੰਕਜ ਤ੍ਰਿਪਾਠੀ, ਕੋਂਕਣਾ ਸੇਨ ਸ਼ਰਮਾ ਅਤੇ ਅਨੁਪਮ ਖੇਰ ਵੀ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।
Tags: bollywoodentertainment newspro punjab tvpunjabi newssara ali khanSara Ali Khan in Yellow ShararaSara Ali Khan Pictures
Share261Tweet163Share65

Related Posts

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025
Load More

Recent News

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਦਸੰਬਰ 20, 2025

ਸ਼ਕਤੀ ਹੈਲਪਡੈਸਕ: ਮਾਨ ਸਰਕਾਰ ਦੀ ਪਹਿਲਕਦਮੀ ਹੇਠ ਪੰਜਾਬ ਪੁਲਿਸ ਬੱਚਿਆਂ ਨੂੰ ਪ੍ਰਦਾਨ ਕਰਦੀ ਹੈ ਸੁਰੱਖਿਆ ਢਾਲ

ਦਸੰਬਰ 20, 2025

ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਦਸੰਬਰ 19, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.