ਵੀਰਵਾਰ, ਜੂਨ 11, 2026 09:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Cardamom Benefits: ਛੋਟੀ ਇਲਾਇਚੀ ਹੈ ਸਿਹਤ ਲਈ ਇੱਕ ਵੱਡਾ ਵਰਦਾਨ, ਫਾਇਦੇ ਤੁਹਾਨੂੰ ਹੈਰਾਨ ਕਰ ਦੇਣਗੇ!..

Benefits of Cardamom: ਇਲਾਇਚੀ ਹਰ ਰਸੋਈ 'ਚ ਮੌਜੂਦ ਹੁੰਦੀ ਹੈ। ਇਹ ਆਮ ਤੌਰ 'ਤੇ ਭੋਜਨ ਦੀ ਖੁਸ਼ਬੂ ਤੇ ਸੁਆਦ ਲਈ ਵਰਤੀ ਜਾਂਦੀ ਹੈ। ਇਲਾਇਚੀ ਦਾ ਸੇਵਨ ਕਰਨ ਨਾਲ ਤੁਸੀਂ ਸਿਹਤ ਸੰਬੰਧੀ ਕਈ ਸਮੱਸਿਆਵਾਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ...

by ਮਨਵੀਰ ਰੰਧਾਵਾ
ਜੂਨ 28, 2023
in ਸਿਹਤ, ਲਾਈਫਸਟਾਈਲ
0

Health Benefits of Cardamom: ਰਸੋਈ ‘ਚ ਮੌਜੂਦ ਛੋਟੀਆਂ-ਛੋਟੀਆਂ ਚੀਜ਼ਾਂ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਅੱਜ ਤੁਹਾਨੂੰ ਇਲਾਇਚੀ ਬਾਰੇ ਦੱਸਾਂਗੇ। ਇਹ ਛੋਟੀ ਇਲਾਇਚੀ ਬਹੁਤ ਕੰਮ ਆਉਂਦੀ ਹੈ। ਇਸ ‘ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜਿਸ ਨਾਲ ਤੁਸੀਂ ਕਈ ਗੰਭੀਰ ਬੀਮਾਰੀਆਂ ਤੋਂ ਬਚ ਸਕਦੇ ਹੋ।

ਆਮ ਤੌਰ ‘ਤੇ ਇਲਾਇਚੀ ਦੀ ਵਰਤੋਂ ਮਾਊਥ ਫ੍ਰੇਸ਼ਨਰ ਦੇ ਤੌਰ ‘ਤੇ ਕੀਤੀ ਜਾਂਦੀ ਹੈ। ਇਲਾਇਚੀ ਦੀ ਵਰਤੋਂ ਕਿਸੇ ਵੀ ਪਕਵਾਨ ਜਾਂ ਮਿਠਆਈ ਵਿੱਚ ਖੁਸ਼ਬੂ ਲਿਆਉਣ ਲਈ ਵੀ ਕੀਤੀ ਜਾਂਦੀ ਹੈ। ਖੁਸ਼ਬੂ ਅਤੇ ਸਵਾਦ ਨਾਲ ਭਰਪੂਰ ਇਲਾਇਚੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਆਓ ਜਾਣਦੇ ਹਾਂ ਇਲਾਇਚੀ ਦੇ ਫਾਇਦਿਆਂ ਬਾਰੇ…

ਇਹ ਹਨ ਇਲਾਇਚੀ ਦੇ ਫਾਇਦੇ

1. ਐਂਟੀਆਕਸੀਡੈਂਟ ਹੋਣ ਕਾਰਨ ਇਸ ਦੀ ਵਰਤੋਂ ਬਲੱਡ ਪ੍ਰੈਸ਼ਰ, ਦਮਾ, ਅਪਚ ਅਤੇ ਹੋਰ ਕਈ ਬਿਮਾਰੀਆਂ ਦੇ ਇਲਾਜ ਵਿਚ ਕੀਤੀ ਜਾਂਦੀ ਹੈ।

2. ਇਹ ਦਿਲ ਲਈ ਚੰਗਾ ਹੁੰਦਾ ਹੈ।

3. ਟੈਸਟ ਅਤੇ ਪਾਚਨ ਵਿੱਚ ਸੁਧਾਰ ਕਰਦਾ ਹੈ।

4. ਇਸ ਤੋਂ ਰਾਹਤ ਮਿਲਦੀ ਹੈ- ਐਨੋਰੈਕਸੀਆ, ਉਲਟੀ, ਗਲੇ ਵਿਚ ਜਲਨ, ਸਾਹ ਦੀ ਬਦਬੂ, ਪੇਟ ਵਿਚ ਜਲਨ, ਪੇਟ ਫੁੱਲਣਾ, ਬਦਹਜ਼ਮੀ, ਹਿਚਕੀ, ਜ਼ਿਆਦਾ ਪਿਆਸ ਅਤੇ ਚੱਕਰ ਆਉਣੇ।

5. ਇਲਾਇਚੀ ‘ਚ ਮੌਜੂਦ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।

6. ਬਦਲਦੇ ਮੌਸਮ ਜਾਂ ਇਨਫੈਕਸ਼ਨ ਕਾਰਨ ਜ਼ੁਕਾਮ ਅਤੇ ਖਾਂਸੀ ਦੀ ਸਮੱਸਿਆ ਹੋਵੇ ਤਾਂ ਇਲਾਇਚੀ ਦਾ ਸੇਵਨ ਕਰੋ।

7. ਇਲਾਇਚੀ ਦੀ ਵਰਤੋਂ ਨਾਲ ਤਣਾਅ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

8. ਜੇਕਰ ਤੁਹਾਨੂੰ ਅਚਾਨਕ ਹਿਚਕੀ ਆਉਂਦੀ ਹੈ ਤਾਂ ਤੁਸੀਂ ਉਸ ਸਮੇਂ ਇਲਾਇਚੀ ਲੈ ਸਕਦੇ ਹੋ।

9. ਇਲਾਇਚੀ ‘ਚ ਮੌਜੂਦ ਗੁਣ ਫੇਫੜਿਆਂ ‘ਚ ਖੂਨ ਦੇ ਪ੍ਰਵਾਹ ਨੂੰ ਠੀਕ ਰੱਖਣ ‘ਚ ਮਦਦ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cardamomCardamom BenefitsHealth Benefits Cardamomhealth newshealth tipslifestyle newspro punjab tvpunjabi news
Share243Tweet152Share61

Related Posts

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.