ਸ਼ਨੀਵਾਰ, ਅਗਸਤ 22, 2026 05:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ‘ਤੇ ਜ਼ੋਰ

Punjab Tourism: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ।

by ਮਨਵੀਰ ਰੰਧਾਵਾ
ਜੂਨ 28, 2023
in ਪੰਜਾਬ
0

CM Mann meeting with PIDB: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ।

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤੱਕ ਨਜ਼ਰਅੰਦਾਜ਼ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

ਅੱਜ PIDB ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੇ ਕੰਡੀ ਇਲਾਕੇ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਚਰਚਾ ਹੋਈ…

ਅਸੀਂ ਜਲਦ ਹੀ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਡੀ ਵਾਲਾ ਇਲਾਕਾ ਤੇ ਹੁਸ਼ਿਆਰਪੁਰ ਦੇ ਕੰਡੀ ਇਲਾਕਿਆਂ ਨੂੰ ਹੋਰ ਵਿਕਸਿਤ ਕਰ ਰਹੇ ਹਾਂ ਤਾਂ ਜੋ ਪੰਜਾਬ ਦੇ ਇਸ ਇਲਾਕੇ ਦੀ ਕੁਦਰਤੀ ਸੁੰਦਰਤਾ ਨੂੰ ਵੇਖਣ ਲਈ ਲੋਕ ਆਉਣ… pic.twitter.com/mx7CaMYJBe

— Bhagwant Mann (@BhagwantMann) June 28, 2023

ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਆ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ‘ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannhoshiarpurPIDBpro punjab tvPunjab CMPunjab Infrastructure Development Boardpunjab newsPunjab Tourismpunjabi newsRanjit Sagar DamShahpur Kandi Dam
Share209Tweet131Share52

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.