ਸੋਮਵਾਰ, ਫਰਵਰੀ 23, 2026 02:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ ਦੀ ਕੋਸ਼ਿਸ਼ਾਂ ਸਦਕਾ ਇਰਾਕ ‘ਚ ਫਸੀ ਮਹਿਲਾ ਭਾਰਤ ਪਰਤੀ

Punjabi Woman trapped in Iraq: ਧਾਲੀਵਾਲ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਦੇ ਠੱਗ ਟ੍ਰੇਵਲ ਏਜੇਂਟ ਨੂੰ ਲੈਕੇ ਲਿਸਟ ਤਿਆਰ ਹੋ ਰਹੀ ਹੈ ਤੇ ਠੱਗ ਏਜੰਟਾਂ 'ਤੇ ਕਾਰਵਾਈ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਜੁਲਾਈ 3, 2023
in ਪੰਜਾਬ
0

Punjab NRI Minister Kuldeep Dhaliwal: ਆਪਣੇ ਚੰਗੇ ਭਵਿੱਖ ਅਤੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਇਰਾਕ ਗਈ ਪੰਜਾਬ ਦੀ ਧੀ ਨੂੰ ਗੁਰਦਾਸਪੁਰ ਦੇ ਇੱਕ ਏਜੰਟ ਵੱਲੋਂ ਧੋਖੇ ਨਾਲ ਫਸਾਇਆ ਗਿਆ। ਜਿੱਥੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ‘ਚ ਫਸੀ ਮਹਿਲਾ ਅੰਮ੍ਰਿਤਸਰ ਦੇ ਏਅਰਪੋਰਟ ‘ਤੇ ਪਹੁੰਚੀ। ਵਤਨ ਵਾਪਸੀ ‘ਤੇ ਮਹਿਲਾਂ ਨੂੰ ਏਅਰਪੋਰਟ ਤੋਂ ਲੈਣ ਖੁਦ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਮਹਿਲਾ ਦਾ ਵਾਪਸ ਆਉਣ ‘ਤੇ ਸੁਆਗਤ ਕੀਤਾ।

ਇਸ ਮੌਕੇ ਪੰਜਾਬ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਲੜਕੀ ਠੱਗ ਟਰੈਵਲ ਏਜੇਂਟ ਦੀ ਧੋਖੇ ਨਾਲ ਇਰਾਕ ‘ਚ ਫਸੀ ਸੀ, ਜਿਸ ਨੂੰ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਭਾਰਤ ਵਾਪਸ ਲਿਆਂਦਾ ਗਿਆ ਹੈ। ਨਾਲ ਹੀ ਉਨ੍ਹਾਂ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਨੂੰ ਸਾਡੀ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨਾਲ ਹੀ ਪੰਜਾਬ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਹੋਰ ਵੀ ਕਈ ਜਿਹੜੀਆਂ ਲੜਕੀਆਂ ਵਿਦੇਸ਼ਾਂ ‘ਚ ਫਸੀਆਂ ਹਨ। ਉਹ ਸਾਡੇ ਨਾਲ ਸੰਪਰਕ ਕਰਨ ਅਸੀਂ ਉਨ੍ਹਾਂ ਨੂੰ ਵਾਪਸ ਲੈਕੇ ਆਵਾਂਗੇ। ਮੰਤਰੀ ਨੇ ਕਿਹਾ ਜਿਹੜੇ ਠੱਗ ਏਜੇਂਟ ਨੇ ਇਸ ਲੜਕੀ ਨਾਲ ਧੋਖਾ ਕੀਤਾ ਹੈ ਉਨ੍ਹਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ

ਧਾਲੀਵਾਲ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਦੇ ਠੱਗ ਟ੍ਰੇਵਲ ਏਜੇਂਟ ਨੂੰ ਲੈਕੇ ਲਿਸਟ ਤਿਆਰ ਹੋ ਰਹੀ ਹੈ। 10 ਜੁਲਾਈ ਨੂੰ ਐਨਆਰਆਈ ਮਹਿਕਮੇ ਦੀ ਮੀਟਿੰਗ ਰੱਖੀ ਹੈ ਅਤੇ ਠੱਗ ਏਜੰਟਾਂ ‘ਤੇ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਇਰਾਕ ‘ਚ ਫਸੀ ਵਾਪਸ ਭਾਰਤ ਪਹੁੰਚੀ ਮਹਿਲਾ ਨੇ ਕਿਹਾ ਕਿ ਉਹ ਮੰਤਰੀ ਧਾਲੀਵਾਲ ਦਾ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਉਸ ਨੂੰ ਵਾਪਸ ਲਿਆਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar Airportiraqkuldeep singh dhaliwalpro punjab tvpunjab newsPunjab NRI Ministerpunjabi newsPunjabi Woman
Share234Tweet146Share59

Related Posts

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026
Load More

Recent News

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.