ਬੁੱਧਵਾਰ, ਜੂਨ 4, 2025 06:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਅਮਰੀਕਾ ‘ਚ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਅੰਬੈਸੀ ਨੂੰ ਲਗਾਈ ਅੱਗ

by Gurjeet Kaur
ਜੁਲਾਈ 4, 2023
in ਵਿਦੇਸ਼
0

ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਸਿੱਖ ਫਾਰ ਜਸਟਿਸ (SFJ) ਦੇ ਮੁੱਖ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਘਟਨਾ ਇਸ ਦੇ ਐਲਾਨ ਦੇ ਅਗਲੇ ਹੀ ਦਿਨ ਭਾਵ 1 ਜੁਲਾਈ ਦੀ ਰਾਤ ਨੂੰ ਅੰਜਾਮ ਦਿੱਤੀ ਗਈ ਸੀ।

ਇਹ ਘਟਨਾ ਸ਼ਨੀਵਾਰ ਨੂੰ ਹੋਈ, ਪਰ ਅਮਰੀਕੀ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ।


ਪੰਜ ਮਹੀਨਿਆਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਵਿੱਚ ਇਸ ਦੂਤਘਰ ਦਾ ਘਿਰਾਓ ਕੀਤਾ ਸੀ।

ਖਾਲਿਸਤਾਨੀ ਸਮਰਥਕਾਂ ਨੇ ਜਾਰੀ ਕੀਤਾ ਵੀਡੀਓ
ਖਾਲਿਸਤਾਨੀ ਸਮਰਥਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇਸ ‘ਚ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਵੀਡੀਓ ਵਿੱਚ ਇਸ ਨੂੰ ਪਿਛਲੇ ਮਹੀਨੇ ਕੈਨੇਡਾ ਵਿੱਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਬਦਲਾ ਦੱਸਿਆ ਗਿਆ ਹੈ। ਵੀਡੀਓ ਵਿੱਚ ਖਾਲਿਸਤਾਨ ਸਮਰਥਕਾਂ ਨੇ ਕਿਹਾ ਕਿ ਹਿੰਸਾ ਹਿੰਸਾ ਨੂੰ ਜਨਮ ਦਿੰਦੀ ਹੈ।

ਅੱਤਵਾਦੀ ਨਿੱਝਰ ਨੂੰ ਪਿਛਲੇ ਮਹੀਨੇ ਕੈਨੇਡਾ ਦੇ ਸਰੀ ਵਿੱਚ ਗੁਰੂ ਨਾਨਕ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀ ਮਾਰ ਦਿੱਤੀ ਸੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americafireincidentIndianEmbassypolicepropunjabtv
Share216Tweet135Share54

Related Posts

US Attack: ਅਮਰੀਕਾ ਦੇ ਇਸ ਸ਼ਹਿਰ ਫਿਰ ਹੋਇਆ ਹਮਲਾ, ਭੀੜ ‘ਚ ਸੁੱਟਿਆ ਬੰਬ ਤਾਂ ਲੋਕਾਂ ‘ਚ ਮਚੀ ਭਗਦੜ

ਜੂਨ 2, 2025

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

TRUMP vs ELON MUSK ਕਿਉਂ ਕੀਤੇ ਰਸਤੇ ਅਲੱਗ

ਮਈ 29, 2025

ਟਰੰਪ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਹੋਵੇਗਾ ਵੀਜ਼ਾ ਰੱਦ

ਮਈ 28, 2025

ਹੁਣ ਅਮਰੀਕਾ ਤੋਂ ਭਾਰਤ ਪੈਸੇ ਭੇਜਣਾ ਪਵੇਗਾ ਮਹਿੰਗਾ, ਟਰੰਪ ਸਰਕਾਰ ਲਗਾਉਣ ਜਾ ਰਹੀ ਟੈਕਸ

ਮਈ 27, 2025

ਟਰੰਪ ਦੀ ਵਿਦਿਆਰਥੀਆਂ ਨੂੰ ਇੱਕ ਹੋਰ ਚਿਤਾਵਨੀ, ਵਿਦਿਆਰਥੀ ਹੋ ਸਕਦੇ ਹਨ ਡਿਪੋਰਟ

ਮਈ 27, 2025
Load More

Recent News

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਸ਼ਰਾਬ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 3, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.