ਬੁੱਧਵਾਰ, ਨਵੰਬਰ 11, 2026 12:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਤਾਲਿਬਾਨ ਨੇ ਔਰਤਾਂ ਲਈ ਜਾਰੀ ਕੀਤਾ ਇੱਕ ਹੋਰ ਫ਼ਰਮਾਨ, ਔਰਤਾਂ ਦੇ ਬਿਊਟੀ ਸੈਲੂਨ ‘ਤੇ ਲਗਾਈ ਪਾਬੰਦੀ

Taliban News: ਤਾਲਿਬਾਨ ਨੇ ਇੱਕ ਨਵਾਂ ਫ਼ਰਮਾਨ ਜਾਰੀ ਕਰਦਿਆਂ ਕਿਹਾ ਹੈ ਕਿ ਕਾਬੁਲ 'ਚ ਔਰਤਾਂ ਦੇ ਬਿਊਟੀ ਸੈਲੂਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।

by ਮਨਵੀਰ ਰੰਧਾਵਾ
ਜੁਲਾਈ 4, 2023
in ਵਿਦੇਸ਼
0

Taliban Ban Women’s Beauty Salon: ਤਾਲਿਬਾਨ ਨੇ ਇੱਕ ਨਵੇਂ ਜ਼ੁਬਾਨੀ ਫ਼ਰਮਾਨ ਵਿੱਚ ਕਾਬੁਲ ਅਤੇ ਦੇਸ਼ ਭਰ ਦੇ ਹੋਰ ਸੂਬਿਆਂ ਵਿੱਚ ਔਰਤਾਂ ਦੇ ਬਿਊਟੀ ਸੈਲੂਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਤਾਲਿਬਾਨ ਦੇ ‘ਪ੍ਰੀਵੈਂਟਿੰਗ ਈਵਿਲ ਐਂਡ ਸਪ੍ਰੈਡਿੰਗ ਵਰਚੂ’ ਦੇ ਬੁਲਾਰੇ ਮੁਹੰਮਦ ਆਕੀਫ਼ ਮਹਾਜ਼ਰ ਨੇ ਟੋਲੋ ਨਿਊਜ਼ ਨੂੰ ਇਹ ਜਾਣਕਾਰੀ ਦਿੱਤੀ ਹੈ।

ਮੰਤਰਾਲੇ ਨੇ ਕਾਬੁਲ ਨਗਰਪਾਲਿਕਾ ਨੂੰ ਨਵੇਂ ਫ਼ਰਮਾਨ ਨੂੰ ਲਾਗੂ ਕਰਨ ਤੇ ਔਰਤਾਂ ਦੇ ਬਿਊਟੀ ਸੈਲੂਨ ਦੇ ਲਾਇਸੈਂਸ ਰੱਦ ਕਰਨ ਦੇ ਹੁਕਮ ਵੀ ਦਿੱਤੇ ਹਨ। ਟੋਲੋ ਨਿਊਜ਼ ਮੁਤਾਬਕ ਮੇਕਅੱਪ ਆਰਟਿਸਟ ਰੇਹਾਨ ਮੁਬਾਰਿਜ਼ ਨੇ ਕਿਹਾ, ‘ਪੁਰਸ਼ ਬੇਰੁਜ਼ਗਾਰ ਹਨ। ਜਦੋਂ ਮਰਦ ਆਪਣੇ ਪਰਿਵਾਰ ਦੀ ਦੇਖਭਾਲ ਨਹੀਂ ਕਰ ਸਕਦੇ, ਤਾਂ ਔਰਤਾਂ ਨੂੰ ਰੋਟੀ ਕਮਾਉਣ ਲਈ ਬਿਊਟੀ ਸੈਲੂਨ ਵਿੱਚ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਜਦੋਂ ਉਨ੍ਹਾਂ ‘ਤੇ ਪਾਬੰਦੀ ਹੈ, ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ?’

ਇੱਕ ਮੇਕਅੱਪ ਆਰਟਿਸਟ ਨੇ ਕਿਹਾ, ‘ਜੇਕਰ (ਪਰਿਵਾਰ ਦੇ) ਮਰਦਾਂ ਕੋਲ ਨੌਕਰੀ ਹੋਵੇਗੀ, ਤਾਂ ਅਸੀਂ ਘਰ ਤੋਂ ਬਾਹਰ ਨਹੀਂ ਨਿਕਲਾਂਗੇ। ਅਸੀਂ ਕੀ ਕਰ ਸਕਦੇ ਹਾਂ? ਸਾਨੂੰ ਭੁੱਖੇ ਮਰ ਜਾਣਾ ਚਾਹਿਦਾ ਹੈ, ਅਸੀਂ ਕੀ ਕਰੀਏ? ਤੁਸੀਂ ਚਾਹੁੰਦੇ ਹੋ ਕਿ ਅਸੀਂ ਮਰ ਜਾਈਏ।’

ਕਾਬੁਲ ਨਿਵਾਸੀ ਅਬਦੁਲ ਖਬੀਰ ਨੇ ਕਿਹਾ, “ਸਰਕਾਰ ਨੂੰ ਇਸ ਲਈ ਇੱਕ ਢਾਂਚਾ ਬਣਾਉਣਾ ਚਾਹੀਦਾ ਹੈ। ਢਾਂਚਾ ਅਜਿਹਾ ਹੋਣਾ ਚਾਹੀਦਾ ਹੈ ਕਿ ਨਾ ਤਾਂ ਇਸਲਾਮ ਅਤੇ ਨਾ ਹੀ ਦੇਸ਼ ਨੂੰ ਕੋਈ ਨੁਕਸਾਨ ਹੋਵੇ।’

ਤਾਲਿਬਾਨ ਨੇ ਔਰਤਾਂ ‘ਤੇ ਸਖ਼ਤ ਪਾਬੰਦੀਆਂ

ਦੱਸ ਦਈਏ ਕਿ ਕਿ ਅਗਸਤ 2021 ਵਿੱਚ ਅਫਗਾਨਿਸਤਾਨ ਤੋਂ ਅਮਰੀਕੀ ਅਤੇ ਨਾਟੋ ਫੌਜਾਂ ਦੇ ਰਵਾਨਾ ਹੋਣ ਤੋਂ ਬਾਅਦ, ਤਾਲਿਬਾਨ ਨੇ ਦੇਸ਼ ਦੀ ਸੱਤਾ ‘ਤੇ ਕਬਜ਼ਾ ਕਰ ਲਿਆ ਤੇ 1990 ਦੇ ਦਹਾਕੇ ਵਿੱਚ ਆਪਣੀ ਪਿਛਲੀ ਸਰਕਾਰ ਨਾਲੋਂ ਵਧੇਰੇ ਮੱਧਮ ਸ਼ਾਸਨ ਪ੍ਰਦਾਨ ਕਰਨ ਦਾ ਵਾਅਦਾ ਕੀਤਾ।

ਹਾਲਾਂਕਿ ਤਾਲਿਬਾਨ ਨੇ ਇਹ ਵਾਅਦਾ ਪੂਰਾ ਨਾ ਕਰਦੇ ਹੋਏ ਔਰਤਾਂ ‘ਤੇ ਪਾਬੰਦੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸਲਾਮਿਕ ਅਮੀਰਾਤ ਨੇ ਕੁੜੀਆਂ ਅਤੇ ਔਰਤਾਂ ਨੂੰ ਸਕੂਲਾਂ, ਯੂਨੀਵਰਸਿਟੀਆਂ ਵਿਚ ਜਾਣ ਅਤੇ ਗੈਰ ਸਰਕਾਰੀ ਸੰਗਠਨਾਂ ਵਿਚ ਕੰਮ ਕਰਨ ਦੇ ਨਾਲ-ਨਾਲ ਪਾਰਕਾਂ, ਸਿਨੇਮਾਘਰਾਂ ਅਤੇ ਹੋਰ ਮਨੋਰੰਜਨ ਖੇਤਰਾਂ ਵਰਗੇ ਜਨਤਕ ਖੇਤਰਾਂ ਵਿਚ ਜਾਣ ‘ਤੇ ਪਾਬੰਦੀ ਲਗਾ ਦਿੱਤੀ। ਤਾਲਿਬਾਨ ਵੱਲੋਂ ਅਫਗਾਨ ਕੁੜੀਆਂ ਅਤੇ ਔਰਤਾਂ ‘ਤੇ ਪਾਬੰਦੀ ਦੀ ਕੌਮਾਂਤਰੀ ਪੱਧਰ ‘ਤੇ ਆਲੋਚਨਾ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AfghanistanBan on Women's Beauty Salonsinternational newsKabulpro punjab tvpunjabi newsTalibanTaliban NewsTaliban's MinistryWomen's Beauty Salons
Share224Tweet140Share56

Related Posts

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.