ਬੁੱਧਵਾਰ, ਨਵੰਬਰ 4, 2026 07:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪ੍ਰਸ਼ਾਂਤ ਕਿਸ਼ੋਰ ਦੀ ਭਵਿੱਖਬਾਣੀ:ਦਹਾਕਿਆਂ ਤੱਕ ਤਾਕਤਵਰ ਰਹੇਗੀ ਭਾਜਪਾ, ਗਲਤ ਫਹਿਮੀ ‘ਚ ਜੀਅ ਰਹੇ ਰਾਹੁਲ ਗਾਂਧੀ

by propunjabtv
ਅਕਤੂਬਰ 29, 2021
in ਦੇਸ਼, ਪੰਜਾਬ
0

ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਭਵਿੱਖਬਾਣੀ ਕੀਤੀ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਗਲੇ ਕਈ ਦਹਾਕਿਆਂ ਤੱਕ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਰਹੇਗੀ।

ਆਉਣ ਵਾਲੀਆਂ ਚੋਣਾਂ ਵਿੱਚ ਕਿਸ ਪਾਰਟੀ ਦੀ ਸਰਕਾਰ ਬਣੇਗੀ ਇਸ ਨੂੰ ਲੈ ਕੇ ਅਟਕਲਾਂ ਦਿਨੋ-ਦਿਨ ਵੱਧ ਰਹੀਆਂ ਹਨ। ਇਸ ਦੇ ਨਾਲ ਹੀ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਹਾਲ ਹੀ ‘ਚ ਭਾਜਪਾ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮੋਦੀ ਨੂੰ ਸੱਤਾ ਤੋਂ ਹਟਾਉਣ ਦੇ ਭਰਮ ‘ਚ ਨਹੀਂ ਰਹਿਣਾ ਚਾਹੀਦਾ।

ਗੋਆ ਦੀ ਆਪਣੀ ਹਾਲੀਆ ਫੇਰੀ ਦੌਰਾਨ, ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਬਾਰੇ ਭਵਿੱਖਬਾਣੀ ਕੀਤੀ ਅਤੇ ਕਿਹਾ ਕਿ ਭਾਜਪਾ ਆਉਣ ਵਾਲੇ ਕਈ ਦਹਾਕਿਆਂ ਤੱਕ ਭਾਰਤੀ ਰਾਜਨੀਤੀ ਵਿੱਚ ਇੱਕ ਸ਼ਕਤੀਸ਼ਾਲੀ ਤਾਕਤ ਬਣੇਗੀ। ਚੋਣ ਸਲਾਹਕਾਰ ਫਰਮ ਇੰਡੀਅਨ ਪੋਲੀਟਿਕਲ ਐਕਸ਼ਨ ਕਮੇਟੀ (ਆਈ.ਪੀ.ਏ.ਸੀ.) ਦੇ ਮੁਖੀ ਨੇ ਅੱਗੇ ਕਿਹਾ ਕਿ ਭਾਜਪਾ ਨੂੰ ਹਰਾਉਣ ਲਈ ਕਈ ਦਹਾਕੇ ਲੱਗਣਗੇ। ਉਨ੍ਹਾਂ ਅੱਗੇ ਕਿਹਾ ਕਿ ਮੋਦੀ ਯੁੱਗ ਦੇ ਅੰਤ ਦਾ ਇੰਤਜ਼ਾਰ ਕਰਨਾ ਰਾਹੁਲ ਦੀ ਗਲਤੀ ਹੈ।

ਪ੍ਰਸ਼ਾਂਤ ਕਿਸ਼ੋਰ ਨੇ ਅੱਗੇ ਕਿਹਾ, ‘ਭਾਜਪਾ ਭਾਵੇਂ ਜਿੱਤੇ ਜਾਂ ਹਾਰੇ, ਪਰ ਇਹ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਰਹੇਗੀ। ਕਾਂਗਰਸ ਦੇ 40 ਸਾਲਾਂ ਵਾਂਗ ਹੀ। ਭਾਜਪਾ ਕਿਤੇ ਨਹੀਂ ਜਾ ਰਹੀ। ਇਸ ਲਈ ਕਦੇ ਵੀ ਇਸ ਭੁਲੇਖੇ ਵਿੱਚ ਨਾ ਫਸੋ ਕਿ ਲੋਕ ਗੁੱਸੇ ਵਿੱਚ ਹਨ ਅਤੇ ਉਹ ਮੋਦੀ ਨੂੰ ਉਖਾੜ ਸੁੱਟਣਗੇ। ਲੋਕ ਭਾਵੇਂ ਮੋਦੀ ਨੂੰ ਹਟਾ ਦੇਣ ਪਰ ਭਾਜਪਾ ਅਜੇ ਵੀ ਕਿਤੇ ਨਹੀਂ ਜਾ ਰਹੀ। ਤੁਹਾਨੂੰ ਅਗਲੇ ਕਈ ਦਹਾਕਿਆਂ ਤੱਕ ਭਾਜਪਾ ਦਾ ਸਾਹਮਣਾ ਕਰਨਾ ਪਵੇਗਾ।

Tags: BJP will remainPrashant Kishorpredictionrahul gandhi
Share209Tweet131Share52

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.