ਮੰਗਲਵਾਰ, ਅਕਤੂਬਰ 7, 2025 09:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ‘ਤੇ ਵਿਜੀਲੈਂਸ ਦੀ ਕਾਰਵਾਈ, ਵੀਡੀਓ ‘ਚ ਜਾਣੋ ਸਾਰਾ ਮਾਮਲਾ

Punjab Vigilance: ਵਿਜੀਲੈਂਸ ਨੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ 'ਤੇ ਛਾਪਾ ਮਾਰਿਆ ਹੈ।

by ਮਨਵੀਰ ਰੰਧਾਵਾ
ਜੁਲਾਈ 5, 2023
in ਪੰਜਾਬ, ਵੀਡੀਓ
0

Vigilance Raid on Mahindra’s farm house: ਪੰਜਾਬ ਵਿਜੀਲੈਂਸ ਨੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ‘ਤੇ ਛਾਪਾ ਮਾਰਿਆ ਹੈ। ਇਹ ਫਾਰਮ ਹਾਊਸ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਹੈ।

ਦੱਸ ਦਈਏ ਕਿ ਇਸ ਦੌਰਾਨ ਵਿਜੀਲੈਂਸ ਕਿਸੇ ਨੂੰ ਵੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਦੇ ਨੇੜੇ ਨਹੀਂ ਜਾਣ ਦੇ ਰਹੀ। ਵਿਜੀਲੈਂਸ ਟੀਮ ਦੀ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ। ਪਰ ਅਧਿਕਾਰਤ ਤੌਰ ‘ਤੇ ਫਿਲਹਾਲ ਕਿਸੇ ਵੀ ਵਿਜੀਲੈਂਸ ਅਧਿਕਾਰੀ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Brahm MohindraBrahm Mohindra's farm houseExceeding Incomeformer congress ministerpro punjab tvpunjab newsPunjab VigilancePunjab Vigilance Raidpunjabi news
Share251Tweet157Share63

Related Posts

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਪੰਜਾਬ ਦੇ 12 ਜ਼ਿਲ੍ਹਿਆ ‘ਚ ਮੀਂਹ ਦਾ ਯੈਲੋ ਅਲਰਟ, ਫ਼ਸਲਾਂ ਨੂੰ ਨੁਕਸਾਨ

ਅਕਤੂਬਰ 7, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025
Load More

Recent News

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.