ਸ਼ੁੱਕਰਵਾਰ, ਫਰਵਰੀ 6, 2026 03:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਮਲੋਟ ਵਿਖੇ ਮਗਨਰੇਗਾ ਭਵਨ ਤੇ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ

Punjab Cabinet Minister: ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿੰਡ ਮਲੋਟ ਵਿਖੇ ਲਗਪਗ 27 ਲੱਖ ਰੁਪਏ ਦੀ ਲਾਗਤ ਨਾਲ ਮਗਨਰੇਗਾ ਭਵਨ ਅਤੇ ਧਰਮਸ਼ਾਲਾ ਦੀ ਉਸਾਰੀ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਜੁਲਾਈ 5, 2023
in ਪੰਜਾਬ
0

Sri Muktsar Sahib News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਲੜ੍ਹੀ ਤਹਿਤ ਕੈਬਨਿਟ ਮੰਤਰੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਔਰਤਾਂ ਅਤੇ ਬੱਚਿਆਂ ਦੀ ਸਮਾਜਿਕ ਸੁਰੱਖਿਆ ਅਤੇ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਮਲੋਟ ਵਿਖੇ ਬਨਣ ਵਾਲੇ ਮਗਨਰੇਗਾ ਭਵਨ ਅਤੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੇ ਨਵੀਨੀਕਰਨ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪਿੰਡ ਮਲੋਟ ਵਿਖੇ ਲਗਪਗ 27 ਲੱਖ ਰੁਪਏ ਦੀ ਲਾਗਤ ਨਾਲ ਮਗਨਰੇਗਾ ਭਵਨ ਅਤੇ ਧਰਮਸ਼ਾਲਾ ਦੀ ਉਸਾਰੀ ਕੀਤੀ ਜਾ ਰਹੀ ਹੈ, ਅਤੇ ਜਲਦ ਹੀ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ।ਇਸ ਧਰਮਸ਼ਾਲਾ ਦੇ ਬਨਣ ਨਾਲ ਪਿੰਡ ਦੇ ਗਰੀਬ ਵਰਗ ਲਈ ਵੱਡੀ ਸੁਵਿਧਾ ਹੋ ਜਾਵੇਗੀ ਅਤੇ ਉਹ ਆਪਣੇ ਸਮਾਜਿਕ ਕਾਰ ਵਿਹਾਰ ਇਸ ਸਾਂਝੇ ਥਾਂ ਤੇ ਕਰ ਸਕਣਗੇ।

ਇਸ ਤਰ੍ਹਾਂ ਪਿੰਡ ਦੇ ਛੱਪੜ ਦੇ ਨਵੀਨੀਂਕਰਨ ਲਈ ਵੀ 56 ਲੱਖ ਦੇ ਲਗਭਗ ਖਰਚ ਕੀਤੇ ਜਾ ਰਹੇ ਹਨ। ਉਹਨਾ ਦੱਸਿਆ ਕਿ ਇਸ ਨਵੀਨੀਂਕਰਨ ਨਾਲ ਪਿੰਡ ਦੀ ਸੁੰਦਰਤਾ ਵਿਚ ਵਾਧਾ ਹੋਵੇਗਾ ਅਤੇ ਸਾਫ ਸਫਾਈ ਰਹਿਣ ਨਾਲ ਪਿੰਡ ਵਾਸੀ ਸਿਹਤਯਾਬ ਰਹਿਣਗੇ।

ਇਸ ਮੌਕੇ ਗਗਨਦੀਪ ਸਿੰਘ ਔਲਖ, ਜ਼ਸਮੀਤ ਸਿੰਘ ਬਰਾੜ ਸਹਿਰੀ ਪ੍ਰਧਾਨ, ਗੁਰਪ੍ਰੀਤ ਸਿੰਘ ਪ੍ਰਧਾਨ ਬੀਸੀ ਵਿੰਗ, ਪ੍ਰਰਮਜੀਤ ਸਿੰਘ ਗਿੱਲ ਪ੍ਰਧਾਨ ਐਸਸੀ ਵਿੰਗ ਤੇ ਪਿੰਡ ਮਲੋਟ ਦੇ ਸੰਨੀ ਗਿੱਲ, ਜ਼ਸਵਿੰਦਰ ਕੰਗ ਅਤੇ ਮਾਤਾ ਹਰਬੰਸ ਕੌਰ ਸਮੇਤ ਸਮੂਹ ਅਹੁਦੇਦਾਰ ਤੇ ਪਾਰਟੀ ਵਰਕਰ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurMagnarega Bhawanpro punjab tvpunjab cabinet ministerpunjab governmentpunjab newspunjabi newsSri Muktsar Sahib
Share209Tweet131Share52

Related Posts

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026
Load More

Recent News

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.