ਬੁੱਧਵਾਰ, ਸਤੰਬਰ 10, 2025 08:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ : ਡਾ. ਬਲਜੀਤ ਕੌਰ

Punjab News: ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ।

by ਮਨਵੀਰ ਰੰਧਾਵਾ
ਜੁਲਾਈ 5, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Dr. Baljit Kaur: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਹਨਾਂ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਨਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕਈ ਬੁਢਾਪਾ ਪੈਨਸ਼ਨਰ ਵੀ ਕਿਸਾਨ ਵਰਗ ਨਾਲ ਸਬੰਧਤ ਹਨ। ਪੰਜਾਬ ਰਾਜ ਮੰਡੀ ਬੋਰਡ ਵੱਲੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਵੇਚਣ ਉਪਰੰਤ ਹੋਈ ਆਮਦਨ ਬਾਰੇ ਜੇ ਫਾਰਮ ਜਾਰੀ ਕੀਤੇ ਜਾਂਦੇ ਹਨ। ੳਨ੍ਹਾਂ ਦੀ ਸਲਾਨਾ ਆਮਦਨ ਦਾ ਸਹੀ ਪਤਾ ਲਗਾਉਣ ਦੇ ਮੰਤਵ ਨਾਲ ਵਿਭਾਗ ਵੱਲੋਂ ਪੰਜਾਬ ਰਾਜ ਮੰਡੀ ਬੋਰਡ ਦੇ ਡਾਟੇ ਨਾਲ ਮਿਲਾਣ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ (ਜਿਵੇਂ ਕਿ ਆਮਦਨ ਸਰਟੀਫਿਕੇਟ ਜਾਂ ਹੋਰ ਲੋੜੀਂਦੇ ਦਸਤਾਵੇਜ਼) ਲੈ ਕੇ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ।

ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਵਿਭਾਗ ਵੱਲੋ ਜੁਲਾਈ 2022 ਦੌਰਾਨ ਪੰਜਾਬ ਰਾਜ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਬੁਢਾਪਾ ਪੈਨਸ਼ਨ ਲੈ ਰਹੇ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ 90248 ਲਾਭਪਾਤਰੀਆਂ ਮ੍ਰਿਤਕ ਪਾਏ ਗਏ ਸਨ। ਵਿਭਾਗ ਵੱਲੋਂ ਲਾਭਪਾਤਰੀਆਂ ਦੇ ਵਾਰਸਾ ਤੋ 25.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ। ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਮ੍ਰਿਤਕ ਲਾਭਪਾਤਰੀਆਂ ਦਾ ਸਰਵੇ ਕਰਵਾਉਣ ਸਬੰਧੀ ਮੁੜ ਕਾਰਵਾਈ ਆਰੰਭੀ ਜਾ ਚੁੱਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Benefit of Old Age Pensiondr baljit kaurpro punjab tvpunjab cabinet ministerpunjab governmentpunjab newsPunjab State Mandi Boardpunjabi news
Share205Tweet128Share51

Related Posts

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਮੁਕਤਸਰ ਸਾਹਿਬ ਦੇ ਟੋਲ ਪਲਾਜ਼ਾ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਪੁਲਿਸ ਨੇ ਚੁਕਵਾਇਆ ਜ਼ਬਰਦਸਤੀ

ਸਤੰਬਰ 10, 2025

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025

CM ਮਾਨ ਦਾ ਹਾਲ ਪੁੱਛਣ ਲਈ ਫੋਰਟਿਸ ਹਸਪਤਾਲ ਜਾਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ

ਸਤੰਬਰ 10, 2025
Load More

Recent News

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਸਤੰਬਰ 10, 2025

HDFC Bank ਨੇ ਜਾਰੀ ਕੀਤਾ ਅਲਰਟ, ਇਸ ਦਿਨ ਨਹੀਂ ਕਰ ਸਕੋਗੇ ਤੁਸੀਂ UPI ਦੀ ਵਰਤੋਂ

ਸਤੰਬਰ 10, 2025

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.