ਵੀਰਵਾਰ, ਮਈ 22, 2025 01:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ BJP ਪ੍ਰਧਾਨ ਸੁਨੀਲ ਜਾਖੜ, ਭਾਜਪਾ-ਅਕਾਲੀ ਗਠਜੋੜ ਦੀਆਂ ਖ਼ਬਰਾਂ ‘ਤੇ ਦਿੱਤਾ ਬਿਆਨ

BJP-Akali Alliance: ਸੁਨੀਲ ਜਾਖੜ ਨਾਲ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਫਿਲਹਾਲ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕੀਤਾ ਹੈ।

by ਮਨਵੀਰ ਰੰਧਾਵਾ
ਜੁਲਾਈ 6, 2023
in ਪੰਜਾਬ
0

Sunil Jakhar at Sri Harmandir Sahib: ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਸ਼ਾਮਲ ਰਹੇ।

ਦੱਸ ਦਈਏ ਕਿ ਇਸ ਦੌਰਾਨ ਸੀਨੀਅਰ ਲੀਡਰਸ਼ਿਪ ਨੇ ਅਕਾਲੀ ਦਲ ਨਾਲ ਗਠਜੋੜ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਸੁਨੀਲ ਜਾਖੜ ਨਾਲ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਫਿਲਹਾਲ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕੀਤਾ ਹੈ। ਵਿਜੇ ਰੂਪਾਨੀ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸੀਨੀਅਰ ਆਗੂਆਂ ਨੇ ਸਪੱਸ਼ਟ ਕਿਹਾ ਕਿ 2024 ਵਿੱਚ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਬਾਅਦ ਵੀ ਭਾਜਪਾ 117 ਵਿਧਾਨ ਸਭਾ ਸੀਟਾਂ ਲਈ ਤਿਆਰੀ ਕਰ ਰਹੀ ਹੈ।

ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਕਿਸੇ ਨਾਲ ਵੀ ਗਠਜੋੜ ਨਹੀਂ ਕਰਨਾ ਚਾਹੀਦਾ। ਲੋਕਾਂ ਤੱਕ ਸਿੱਧੀ ਪਹੁੰਚ ਕੀਤੀ ਜਾਵੇ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ।

ਜਾਖੜ ਦੀ ਭਾਜਪਾ-ਕਾਂਗਰਸ ਗਠਜੋੜ ‘ਤੇ ਟਿੱਪਣੀ

ਉਧਰ ਸੁਨੀਲ ਜਾਖੜ ਨੇ ਕਿਹਾ ਕਿ ਇਸ ਨਵੀਂ ਪਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਉਹ ਮੱਥਾ ਟੇਕਣ ਲਈ ਗੁਰੂਘਰ ਪਹੁੰਚ ਗਏ ਹਨ। ਉਹ ਇੱਥੇ ਸਿਰਫ਼ ਪੰਜਾਬ ਦੇ ਮਸਲੇ ਉਠਾਉਣ ਅਤੇ ਗੁਰੂਆਂ ਦਾ ਆਸ਼ੀਰਵਾਦ ਲੈਣ ਆਏ ਹਾਂ। ਇਸ ਦੌਰਾਨ ਉਨ੍ਹਾਂ ਭਾਜਪਾ-ਕਾਂਗਰਸ ਗਠਜੋੜ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹੋਰ ਸਿਆਸਤਦਾਨਾਂ ਵਾਂਗ ਗੁਰੂਘਰ ਨੂੰ ਆਪਣੇ ਸਿਆਸੀ ਲਾਹੇ ਲਈ ਨਹੀਂ ਵਰਤ ਸਕਦੇ। ਉਹ ਜਲਦੀ ਹੀ ਪ੍ਰੈਸ ਕਾਨਫਰੰਸ ਵਿੱਚ ਹਰ ਗੱਲ ਦਾ ਜਵਾਬ ਦੇਣਗੇ।

ਇਸ ਤੋਂ ਬਾਅਦ ਉਹ ਜਲਿਆਂਵਾਲਾ ਬਾਗ ਲਈ ਰਵਾਨਾ ਹੋ ਗਈ। ਜਿੱਥੇ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਅਤੇ ਫਿਰ ਸ੍ਰੀ ਰਾਮ ਤੀਰਥ ਮੱਥਾ ਟੇਕਣ ਲਈ ਪੁੱਜਣਗੇ। ਜਾਖੜ ਦਿੱਲੀ ਤੋਂ ਸਿੱਧੇ ਅੰਮ੍ਰਿਤਸਰ ਪਹੁੰਚੇ ਤੇ ਉਸ ਤੋਂ ਬਾਅਦ ਉਹ ਚਾਰਜ ਸੰਭਾਲਣ ਲਈ ਚੰਡੀਗੜ੍ਹ ਪਹੁੰਚ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBJP LeadershipBJP-SAD Alliancepro punjab tvPunjab BJP Presidentpunjab newspunjabi newsSri Harimandar Sahibsunil jakhar
Share208Tweet130Share52

Related Posts

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025
Load More

Recent News

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.