Summons to Brij Bhushan Singh:ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ 18 ਜੁਲਾਈ ਲਈ ਸੂਚੀਬੱਧ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h