ਐਤਵਾਰ, ਮਈ 31, 2026 02:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਬੱਡੀ ਖਿਡਾਰੀ ਜਗਦੀਪ ਸਿੰਘ ਉੱਰਫ ਵੈਲੀ ਦੀ ਸੜਕ ਹਾਦਸੇ ‘ਚ ਮੌਤ

Kabaddi player Accident in Moga: ਕਬੱਡੀ ਖਿਡਾਰੀ ਤੇਜ਼ ਰਫਤਾਰ ਵਾਹਨ ਦੀ ਚਪੇਟ 'ਚ ਆ ਗਿਆ। ਹਾਦਸਾ ਮੋਗਾ ਬਾਘਾਪੁਰਾਣਾ ਰੋਡ 'ਤੇ ਵਾਪਰਿਆ।

by ਮਨਵੀਰ ਰੰਧਾਵਾ
ਜੁਲਾਈ 8, 2023
in ਪੰਜਾਬ
0

Kabaddi player Jagdeep Singh alias Wally Death: ਮੋਗਾ ਦੇ ਪਿੰਡ ਰਾਮੂੰਵਾਲਾ ਤੋਂ ਸਬੰਧਤ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਇੱਕ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਦਰਦਨਾਕ ਹਾਦਸਾ ਸ਼ਨੀਵਾਰ ਨੂੰ ਵਾਪਰਿਆ। ਦੱਸ ਦਈਏ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਕੱਬਡੀ ਖਿਡਾਰੀ ਮੈੱਚ ਖੇਡ ਕੇ ਆਪਣੇ ਪਿੰਡ ਜਾ ਰਿਹਾ ਸੀ।

ਇਸ ਦੌਰਾਨ ਕਬੱਡੀ ਖਿਡਾਰੀ ਤੇਜ਼ ਰਫਤਾਰ ਵਾਹਨ ਦੀ ਚਪੇਟ ‘ਚ ਆ ਗਿਆ। ਹਾਦਸਾ ਮੋਗਾ ਬਾਘਾਪੁਰਾਣਾ ਰੋਡ ‘ਤੇ ਵਾਪਰਿਆ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ ਤੇ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

ਕਬੱਡੀ ਖੇਡ ਕੇ ਪਰਤ ਰਿਹੇ ਪਿੰਡ ਰਾਮੂਵਾਲਾ ਦੇ ਖਿਡਾਰੀ ਨੂੰ ਮੋਗਾ ਦੇ ਲਾਲ ਸਿੰਘ ਰੋਡ ‘ਤੇ ਅਣਪਛਾਤੀ ਬਲੈਰੋ ਕੈਪਰ ਨੇ ਪਿੱਛੋ ਮਾਰੀ ਟੱਕਰ ਮਾਰੀ। ਜਿਸ ਦਰਮਿਆਨ ਜਗਦੀਪ ਸਿੰਘ ਨੇ ਮੌਕੇ ‘ਤੇ ਦਮ ਤੋੜ ਦਿੱਤਾ। ਕਬੱਡੀ ਖਿਡਾਰੀ ਵੈਲੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸਮੁੱਚੇ ਖੇਡ ਪ੍ਰੇਮੀਆਂ ਅਤੇ ਪਿੰਡ ਵਿਚ ਮਾਤਮ ਦਾ ਮਾਹੌਲ ਪਸਰ ਗਿਆ ਹੈ।

ਹਾਦਸੇ ‘ਚ ਸਤਨਾਮ ਸਿੰਘ ਜ਼ਖਮੀ ਹੋਇਆ ਤੇ ਉਸ ਨੂੰ ਇਲਾਜ ਲਈ ਮੈਡੀਸਿਟੀ ਹਸਪਤਾਲ ਮੋਗਾ ਪਹੁੰਚਾਇਆ ਗਿਆ। ਦੱਸ ਦੇਈਏ ਕਿ ਜਗਦੀਪ ਸਿੰਘ ਉਰਫ ਵੈਲੀ ਰਾਮੂੰਵਾਲਾ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਆਪਣੀ ਕਬੱਡੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਾ ਖਿਡਾਰੀ ਸੀ। ਪੰਜਾਬ ਦੇ ਅਨੇਕਾਂ ਕਬੱਡੀ ਟੂਰਨਾਮੈਂਟਾਂ ਵਿੱਚ ਵਧੀਆ ਕਬੱਡੀ ਦਾ ਪ੍ਰਦਰਸ਼ਨ ਕਰਨ ਕਰਕੇ ਵੈਲੀ ਦਾ ਮੋਟਰਸਾਈਕਲਾਂ ਅਤੇ ਨਗਦ ਰਾਸੀ ਨਾਲ ਸਨਮਾਨਿਤ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Jagdeep SinghKabaddi playerKabaddi Player DeathKabaddi Player Wally Diedmogapro punjab tvpunjab newspunjabi newsroad accident
Share300Tweet188Share75

Related Posts

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026

ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ ‘ਆਪ’ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

ਮਈ 30, 2026

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਮਈ 29, 2026

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਦਾ ਆਂਕੜਾ 800 ਤੋਂ ਪਾਰ

ਮਈ 29, 2026
Load More

Recent News

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.