ਮੰਗਲਵਾਰ, ਜੂਨ 24, 2025 12:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਲਾਲਜੀਤ ਭੁੱਲਰ ਨੇ ਨਿਭਾਈ ਸੇਵਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸਿਰ ‘ਤੇ ਚੁੱਕ ਸੁਰੱਖਿਅਤ ਥਾਂ ‘ਤੇ ਪਹੁੰਚਾਏ

Punjab Flood Update: ਲਾਲਜੀਤ ਸਿੰਘ ਭੁੱਲਰ ਨੇ ਪਿੰਡ ਗੁਦਾਈਕੇ ਦੇ ਗੁਰਦੁਆਰਾ ਸਾਹਿਬ 'ਚ ਪਾਣੀ ਵੜਨ 'ਤੇ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਥਾਂ 'ਤੇ ਪਹੁੰਚਾਏ।

by ਮਨਵੀਰ ਰੰਧਾਵਾ
ਜੁਲਾਈ 12, 2023
in ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
Laljit Singh Bhullar: ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਗੁਦਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਪਾਣੀ ਵੜਨ 'ਤੇ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ' ਤੇ ਚੁੱਕ ਕੇ ਸੁਰੱਖਿਅਤ ਥਾਂ 'ਤੇ ਪਹੁੰਚਾਏ।
ਇਸ ਤੋਂ ਇਲਾਵਾ ਭੁੱਲਰ ਕਿਸ਼ਤੀ ਵਿੱਚ ਸਵਾਰ ਹੋ ਕੇ ਪਾਣੀ ਵਿੱਚ ਫਸੇ ਪਰਿਵਾਰਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਤੱਕ ਪਹੁੰਚੇ ਅਤੇ ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਲਾਲਜੀਤ ਸਿੰਘ ਭੁੱਲਰ ਪਾਣੀ ਦੀ ਭਿਆਨਕ ਮਾਰ ਹੇਠ ਆਏ ਦਰਿਆ ਸਤਲੁਜ ਦੇ ਨੀਵੇਂ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਆਪ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਕੈਬਨਿਟ ਮੰਤਰੀ ਭੁੱਲਰ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਤੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨਾਲ ਦੇਰ ਰਾਤ ਤੋਂ ਹੀ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਲਗਾਤਾਰ ਪਾਣੀ ਦੇ ਪੱਧਰ ਦਾ ਜਾਇਜ਼ਾ ਲੈ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।
ਇਸ ਤੋਂ ਪਹਿਲਾ ਸਵੇਰੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਦਾ ਪਤਾ ਲੱਗਣ ‘ਤੇ ਤੁਰੰਤ ਲਾਲਜੀਤ ਸਿੰਘ ਭੁੱਲਰ ਮੌਕੇ ‘ਤੇ ਪਹੁੰਚੇ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਲੋਕਾਂ ਦੇ ਸਹਿਯੋਗ ਸਕਦਾ ਇਹ ਬੰਨ੍ਹ ਟੁੱਟਣ ਤੋਂ ਬਚਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕਿਹਾ ਕਿ ਲੋਕਾਂ ਨੂੰ ਮੁਸ਼ਕਿਲ ਦੀ ਇਸ ਘੜੀ ਵਿੱਚੋਂ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ੍ਹ ਸੰਕਲਪ ਹੈ ਅਤੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਰਾਹਤ ਪੁਹੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਉੁਨ੍ਹਾਂ ਕਿਹਾ ਲੋਕਾਂ ਦੇ ਠਹਿਰਣ ਲਈ 7 ਰਾਹਤ ਕੈਂਪ ਬਣਾਏ ਗਏ ਹਨ, ਜਿੱਥੇ ਉਨ੍ਹਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਪਹੁੰਚਾਈਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਰਾਹਤ ਕੈਂਪਾਂ ਵਿੱਚ ਲੋਕਾਂ ਲਈ ਖਾਣ-ਪੀਣ ਅਤੇ ਦਵਾਈਆਂ ਆਦਿ ਉਪਲੱਬਧ ਹਨ ਅਤੇ ਡਾਕਟਰੀ ਸਹਾਇਤਾ ਲਈ ਮੈਡੀਕਲ ਟੀਮਾਂ ਦੀ ਡਿਊਟੀ ਲਗਾਈ ਗਈ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰੰਮਦ, ਡੂਮਨੀ ਵਾਲਾ, ਜਲੋਕੇ, ਭਾਓ ਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਗੁਰਦੁਆਰਾ ਸਾਹਿਬ 'ਚ ਪਾਣੀ ਵੜਨ 'ਤੇ ਲਾਲਜੀਤ ਭੁੱਲਰ ਨੇ ਨਿਭਾਈ ਸੇਵਾ
ਗੁਰਦੁਆਰਾ ਸਾਹਿਬ 'ਚ ਪਾਣੀ ਵੜਨ 'ਤੇ ਲਾਲਜੀਤ ਭੁੱਲਰ ਨੇ ਨਿਭਾਈ ਸੇਵਾ
Laljit Singh Bhullar: ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਗੁਦਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਪਾਣੀ ਵੜਨ ‘ਤੇ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ’ ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ।
ਇਸ ਤੋਂ ਇਲਾਵਾ ਭੁੱਲਰ ਕਿਸ਼ਤੀ ਵਿੱਚ ਸਵਾਰ ਹੋ ਕੇ ਪਾਣੀ ਵਿੱਚ ਫਸੇ ਪਰਿਵਾਰਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਤੱਕ ਪਹੁੰਚੇ ਅਤੇ ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਲਾਲਜੀਤ ਸਿੰਘ ਭੁੱਲਰ ਪਾਣੀ ਦੀ ਭਿਆਨਕ ਮਾਰ ਹੇਠ ਆਏ ਦਰਿਆ ਸਤਲੁਜ ਦੇ ਨੀਵੇਂ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਆਪ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਕੈਬਨਿਟ ਮੰਤਰੀ ਭੁੱਲਰ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਤੇ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨਾਲ ਦੇਰ ਰਾਤ ਤੋਂ ਹੀ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਲਗਾਤਾਰ ਪਾਣੀ ਦੇ ਪੱਧਰ ਦਾ ਜਾਇਜ਼ਾ ਲੈ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।
ਇਸ ਤੋਂ ਪਹਿਲਾ ਸਵੇਰੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਦਾ ਪਤਾ ਲੱਗਣ ‘ਤੇ ਤੁਰੰਤ ਲਾਲਜੀਤ ਸਿੰਘ ਭੁੱਲਰ ਮੌਕੇ ‘ਤੇ ਪਹੁੰਚੇ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਲੋਕਾਂ ਦੇ ਸਹਿਯੋਗ ਸਕਦਾ ਇਹ ਬੰਨ੍ਹ ਟੁੱਟਣ ਤੋਂ ਬਚਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕਿਹਾ ਕਿ ਲੋਕਾਂ ਨੂੰ ਮੁਸ਼ਕਿਲ ਦੀ ਇਸ ਘੜੀ ਵਿੱਚੋਂ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ੍ਹ ਸੰਕਲਪ ਹੈ ਅਤੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਰਾਹਤ ਪੁਹੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਉੁਨ੍ਹਾਂ ਕਿਹਾ ਲੋਕਾਂ ਦੇ ਠਹਿਰਣ ਲਈ 7 ਰਾਹਤ ਕੈਂਪ ਬਣਾਏ ਗਏ ਹਨ, ਜਿੱਥੇ ਉਨ੍ਹਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਪਹੁੰਚਾਈਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਰਾਹਤ ਕੈਂਪਾਂ ਵਿੱਚ ਲੋਕਾਂ ਲਈ ਖਾਣ-ਪੀਣ ਅਤੇ ਦਵਾਈਆਂ ਆਦਿ ਉਪਲੱਬਧ ਹਨ ਅਤੇ ਡਾਕਟਰੀ ਸਹਾਇਤਾ ਲਈ ਮੈਡੀਕਲ ਟੀਮਾਂ ਦੀ ਡਿਊਟੀ ਲਗਾਈ ਗਈ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰੰਮਦ, ਡੂਮਨੀ ਵਾਲਾ, ਜਲੋਕੇ, ਭਾਓ ਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਲਾਲਜੀਤ ਭੁੱਲਰ ਨੇ ਨਿਭਾਈ ਸੇਵਾ
ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਲਾਲਜੀਤ ਭੁੱਲਰ ਨੇ ਨਿਭਾਈ ਸੇਵਾ
Tags: Laljit Singh Bhullarpro punjab tvpunjab cabinet ministerPunjab Flood Updatepunjab newspunjabi newsRain Water in Gurdwara SahibSri Guru Granth SahibTarn Taran
Share214Tweet134Share53

Related Posts

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025

ਲੁਧਿਆਣਾ ਉੱਪ ਚੋਣਾਂ ਦੀ ਗਿਣਤੀ ਅੱਜ, ਕਿਸਦੇ ਹਿੱਸੇ ਆਵੇਗੀ ਜਿੱਤ

ਜੂਨ 23, 2025

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

ਸੋਸ਼ਲ ਮੀਡੀਆ INFLUENCERS ‘ਤੇ ਰੱਖੀ ਜਾ ਰਹੀ ਖਾਸ ਨਿਗਰਾਨੀ, ਹਟਵਾਏ ਕਈ ਪੋਸਟ

ਜੂਨ 20, 2025
Load More

Recent News

ਇਰਾਨ ਦੇ ਸਿਜ਼ਫਾਇਰ ਲਾਗੂ ਕਰਨ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਕਿਹਾ…

ਜੂਨ 24, 2025

ਮਾਨਸੂਨ ‘ਚ ਇਸ ਢੰਗ ਨਾਲ ਕਰੋ AC ਦੀ ਵਰਤੋਂ, ਬਿਜਲੀ ਦਾ ਬਿਲ ਆਏਗਾ ਅੱਧਾ

ਜੂਨ 24, 2025

ਈਰਾਨ ਤੇ ਇਜ਼ਰਾਈਲ ਵਿਚਕਾਰ ਹੋਈ ਜੰਗਬੰਦੀ! ਰਾਸ਼ਟਰਪਤੀ ਟਰੰਪ ਦਾ ਦਾਅਵਾ

ਜੂਨ 24, 2025

Weather Update: ਪੰਜਾਬ ‘ਚ ਮਾਨਸੂਨ ਦੀ ਐਂਟਰੀ ਜਾਣੋ ਕਿਹੜੇ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 24, 2025

ਤੁਹਾਡੇ AC ਦਾ ਕੰਪਰੈਸਰ ਵੀ ਹੋ ਜਾਂਦਾ ਹੈ ਵਾਰ ਵਾਰ ਬੰਦ, ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ

ਜੂਨ 23, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result